Wed, July 02, 2025

ਕਲੋਨੀਆਂ ’ਚ ਜੰਗਲੀ ਬੂਟੀ ਕਾਰਨ ਲੋਕ ਔਖੇ ਨਿਗਮ ਤੋਂ ਇਲਾਕੇ ’ਚ ਸਫ਼ਾਈ ਕਰਵਾਉਣ ਦੀ ਮੰਗ

ਕਲੋਨੀਆਂ ’ਚ ਜੰਗਲੀ ਬੂਟੀ ਕਾਰਨ ਲੋਕ ਔਖੇ ਨਿਗਮ...

ਇਸ ਮੌਕੇ ਸ਼ੇਰੂ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਸਾਰੇ ਇਲਾਕਿਆਂ ਵਿੱਚ ਸੜਕ ਦੇ ਦੋਵੇਂ ਪਾਸੇ ਅਤੇ ਖ਼ਾਲੀ ਪਲਾਟਾਂ ਵਿੱਚ ਜੰਗਲੀ...

ਜੁਲਾਈ ’ਚ ਸਪੋਰਟਸ ’ਵਰਸਿਟੀ ਨੂੰ ਮਿਲੇਗਾ ਆਪਣਾ ਕੈਂਪਸ ਅਗਲਾ ਸੈਸ਼ਨ ਕੈਂਪਸ ਵਿੱਚ ਹੀ ਹੋਵੇਗਾ ਸ਼ੁਰੂ

ਜੁਲਾਈ ’ਚ ਸਪੋਰਟਸ ’ਵਰਸਿਟੀ ਨੂੰ ਮਿਲੇਗਾ ਆਪਣਾ...

ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਨੂੰ ਆਪਣਾ ਕੈਂਪਸ ਜੁਲਾਈ ਵਿੱਚ ਮਿਲ ਜਾਵੇਗਾ, ਕਿਉਂਕਿ ਯੂਨੀਵਰਸਿਟੀ ਦਾ ਕੈ...

ਘੋਰ ਕਲਯੁਗ ; ਮਾਂ ਤੇ ਨਾਨੀ ਨੇ 3 ਲੱਖ ਰੁਪਏ ’ਚ ਵੇਚੀ ਨਾਬਾਲਗ ਲੜਕੀ

ਘੋਰ ਕਲਯੁਗ ; ਮਾਂ ਤੇ ਨਾਨੀ ਨੇ 3 ਲੱਖ ਰੁਪਏ ’ਚ...

Atrocious Kaliyuga; Mother and grandmother sold a minor girl for 3 lakh rupees

Red Alert In Punjab : ਉੱਤਰ ਭਾਰਤ ’ਚ ਅਸਮਾਨ ਤੋਂ ਵਰ੍ਹ ਰਹੀ ਅੱਗ; ਤਾਪਮਾਨ 49 ਡਿਗਰੀ ਤੋਂ ਪਾਰ, ਪੰਜਾਬ ਅਤੇ ਹਰਿਆਣਾ ਵਿੱਚ ਰੈੱਡ ਅਲਰਟ

Red Alert In Punjab : ਉੱਤਰ ਭਾਰਤ ’ਚ ਅਸਮਾਨ...

Red Alert In Punjab: Fires raining from the sky in North India;

ਨਸ਼ਾ ਮੁਕਤੀ ਯਾਤਰਾ ਸਦਕਾ ਸੂਬੇ 'ਚੋਂ ਜਲਦ ਹੋਵੇਗਾ ਨਸ਼ਿਆਂ ਦਾ ਸਫਾਇਆ : ਅਜੀਤਪਾਲ ਸਿੰਘ ਕੋਹਲੀ

ਨਸ਼ਾ ਮੁਕਤੀ ਯਾਤਰਾ ਸਦਕਾ ਸੂਬੇ 'ਚੋਂ ਜਲਦ ਹੋਵੇਗ...

ਨਸ਼ਾ ਮੁਕਤੀ ਯਾਤਰਾ ਸਦਕਾ ਸੂਬੇ 'ਚੋਂ ਜਲਦ ਹੋਵੇਗਾ ਨਸ਼ਿਆਂ ਦਾ ਸਫਾਇਆ : ਅਜੀਤਪਾਲ ਸਿੰਘ ਕੋਹਲੀ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਸਮੇਤ ਦੋ ਦੀ ਗੋਲੀਆਂ ਮਾਰ ਕੇ ਹੱਤਿਆ ਡੋਨੀ ਬੱਲ, ਬਿੱਲਾ ਮਾਂਗਾ, ਪ੍ਰਭ ਦਾਸੂਵਾਲ, ਕੌਸ਼ਲ ਚੌਧਰੀ ਨੇ ਲਈ ਕਤਲ ਦੀ ਜਿੰਮੇਵਾਰੀ

ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।

ਵਿਜੀਲੈਂਸ ਨੇ ਹਿਰਾਸਤ 'ਚ ਲਏ ਬਿਕਰਮ ਮਜੀਠੀਆ, ਮੁੱਛਾਂ ਨੂੰ ਤਾਅ ਦੇ ਕੇ ਕਿਹਾ- ਭਗਵੰਤ ਸਿਆਂ ਹੁਣ ਤੇਰੀਆਂ ਚੀਕਾਂ ਕਢਵਾਊਂ,

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। 15 ਅਧਿਕਾਰੀਆਂ ਦੀ ਇੱਕ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਨਿਵਾਸ ਸਥਾਨ 'ਤੇ ਪਹੁੰਚੀ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਮਜੀਠੀਆ ਦੇ ਘਰ ਪਹੁੰਚੀ। ਇਹ ਛਾਪਾ ਨਸ਼ੇ ਦੇ ਸਬੰਧ ਵਿੱਚ ਮਾਰਿਆ ਗਿਆ ਸੀ।

ਵਿਜੀਲੈਂਸ ਨੇ ਹਿਰਾਸਤ 'ਚ ਲਏ ਬਿਕਰਮ ਮਜੀਠੀਆ, ਮੁੱਛਾਂ ਨੂੰ ਤਾਅ ਦੇ ਕੇ ਕਿਹਾ- ਭਗਵੰਤ ਸਿਆਂ ਹੁਣ ਤੇਰੀਆਂ ਚੀਕਾਂ ਕਢਵਾਊਂ,

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। 15 ਅਧਿਕਾਰੀਆਂ ਦੀ ਇੱਕ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਨਿਵਾਸ ਸਥਾਨ 'ਤੇ ਪਹੁੰਚੀ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਮਜੀਠੀਆ ਦੇ ਘਰ ਪਹੁੰਚੀ। ਇਹ ਛਾਪਾ ਨਸ਼ੇ ਦੇ ਸਬੰਧ ਵਿੱਚ ਮਾਰਿਆ ਗਿਆ ਸੀ।

ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਰਿਹਾਇਸ਼ ’ਤੇ ਵਿਜੀਲੈਂਸ ਦਾ ਛਾਪਾ ਘਰ ਵਿਚ ਮੌਜੂਦ ਅਕਾਲੀ ਆਗੂ ਨੇ ਵਿਜੀਲੈਂਸ ਟੀਮ ਨੂੰ ਘੇਰਿਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ’ਤੇ ਅੱਜ ਵਿਜੀਲੈਂਸ ਦੀ ਟੀਮ ਨੇ ਦਸਤਕ ਦਿੱਤੀ ਹੈ। ਛਾਪਾ ਮਾਰਨ ਵਾਲੀ ਟੀਮ ਵਿੱਚ ਅੱਠ ਤੋਂ 10 ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ’ਤੇ ਅੱਜ ਵਿਜੀਲੈਂਸ ਦੀ ਟੀਮ ਨੇ ਦਸਤਕ ਦਿੱਤੀ ਹੈ। ਛਾਪਾ ਮਾਰਨ ਵਾਲੀ ਟੀਮ ਵਿੱਚ ਅੱਠ ਤੋਂ 10 ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ। ਛਾਪਾ ਮਾਰਨ ਆਈ ਇਸ ਟੀਮ ਨੇ ਛਾਪੇ ਦੀ ਕਾਰਵਾਈ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਹੈ। ਇਸ ਸਬੰਧ ਵਿੱਚ ਪੁਲੀਸ ਅਤੇ ਵਿਜੀਲੈਂਸ ਵਿਭਾਗ ਦੋਵਾਂ ਨੇ ਚੁੱਪ ਧਾਰੀ ਹੋਈ ਹੈ। ਇਹ ਛਾਪੇਮਾਰੀ ਕਿਸ ਸਬੰਧ ਵਿਚ ਕੀਤੀ ਗਈ ਹੈ, ਫਿਲਹਾਲ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਅਤੇ ਇਹ ਭੇਦ ਬਣਿਆ ਹੋਇਆ ਹੈ। ਦੱਸਣ ਯੋਗ ਹੈ ਕਿ ਮਜੀਠੀਆ ਇਸ ਵੇਲੇ ਨਸ਼ਿਆਂ ਦੇ ਦੋਸ਼ ਹੇਠ ਚੱਲ ਰਹੇ ਇੱਕ ਕੇਸ ਦਾ ਸਾਹਮਣਾ ਕਰ ਰਹੇ ਹਨ

ਵਾਰਦਾਤ ਤੋਂ ਪੰਜ ਮਿੰਟ ਪਹਿਲਾਂ ਮੈਨੂੰ ਕਾਲ ਆਈ ਘਰ ਦੀ ਮਾਲਕਣ ਅਤੇ ਵਿਦੇਸ਼ 'ਚ ਰਹਿ ਰਹੇ NRI ਦੀ ਮਾਂ ਚਰਨਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਮੈਨੂੰ ਇੱਕ ਕਾਲ ਆਈ, ਪਰ ਮੈਂ ਨਹੀਂ ਚੁੱਕੀ। ਫਿਰ ਦੁਬਾਰਾ ਕਾਲ ਆਈ ਅਤੇ ਮੈਨੂੰ ਗਾਲਾਂ ਕੱਢੀਆਂ ਗਈਆਂ। ਚਰਨਜੀਤ ਕੌਰ ਨੇ ਕਿਹਾ ਕਿ ਮੈਂ ਉਸ ਵਿਅਕਤੀ ਨੂੰ ਕਿਹਾ, "ਬੇਟਾ, ਮੈਂ ਤਾਂ ਤੁਹਾਨੂੰ ਜਾਣਦੀ ਵੀ ਨਹੀਂ।" ਕਾਲ 'ਤੇ ਬੋਲ ਰਿਹਾ ਵਿਅਕਤੀ ਪੁੱਛਦਾ ਹੈ ਕਿ "ਕਾਕਾ ਸੰਧੂ ਕਿੱਥੇ ਹੈ?" ਜਿਸ 'ਤੇ ਚਰਨਜੀਤ ਕੌਰ ਨੇ ਜਵਾਬ ਦਿੱਤਾ ਕਿ "ਇੱਥੇ ਤਾਂ ਸਿਰਫ ਅਸੀਂ ਦੋ ਬੁਜ਼ੁਰਗ ਰਹਿੰਦੇ ਹਾਂ, ਹੋਰ ਕੋਈ ਨਹੀਂ।" ਇਸ ਤੋਂ ਬਾਅਦ ਉਸ ਵਿਅਕਤੀ ਨੇ ਧਮਕੀ ਦਿੱਤੀ, "ਪੰਜ ਮਿੰਟ ਬਾਅਦ ਵੇਖਣਾ ਤੁਹਾਡਾ ਕੀ ਬਣਦਾ ਹੈ!"

ਪਾਕਿਸਤਾਨੀ ਡੌਨ ਭੱਟੀ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ। ਜਲੰਧਰ 'ਚ ਇੱਕ NRI ਦੇ ਘਰ 'ਤੇ ਗੋਲੀਆਂ ਵਰ੍ਹਾਈਆਂ, ਜਿਸ ਦੇ ਤਾਰ ਪਾਕਿ ਡੌਨ ਨਾਲ ਜੁੜੇ ਹੋਏ ਹਨ। ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ... ਪੰਜਾਬ ਦੇ ਜਲੰਧਰ ਸ਼ਹਿਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਗੁਲਾਬਾ ਦੇਵੀ ਰੋਡ 'ਤੇ ਸਥਿਤ ਇੱਕ NRI ਦੇ ਘਰ 'ਤੇ ਗੋਲੀਆਂ ਚਲਵਾਈਆਂ ਗਈਆਂ, ਜੋ ਕਿ ਇਸ ਵੇਲੇ ਪੁਰਤਗਾਲ ਵਿੱਚ ਰਹਿ ਰਿਹਾ ਹੈ। ਇਹ ਹਮਲਾ ਪਾਕਿਸਤਾਨੀ ਡੌਨ ਸ਼ਹਿਜਾਦ ਭੱਟੀ ਵੱਲੋਂ ਕਰਵਾਇਆ ਗਿਆ। ਸੋਮਵਾਰ ਰਾਤ ਨੂੰ ਦੋ ਬਾਈਕ ਸਵਾਰ ਬਦਮਾਸ਼ਾਂ ਨੇ NRI ਦੇ ਘਰ 'ਤੇ ਲਗਭਗ 10 ਗੋਲੀਆਂ ਚਲਾਈਆਂ। ਇਸ ਹਮਲੇ ਦਾ ਵੀਡੀਓ ਸ਼ਹਿਜਾਦ ਭੱਟੀ ਨੇ ਪਾਕਿਸਤਾਨ ਵਿੱਚੋਂ ਜਾਰੀ ਕੀਤਾ ਹੈ। ਵੀਡੀਓ ਵਿੱਚ ਇੱਕ ਨੌਜਵਾਨ ਦੋ ਹੱਥਾਂ 'ਚ ਹਥਿਆਰ ਫੜਕੇ ਤਾਬੜਤੋੜ ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲੀਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਘਟਨਾ ਦਾ ਸੀਸੀਟੀਵੀ ਵੀ ਫੁਟੇਜ ਸਾਹਮਣੇ ਆਇਆ ਹੈ, ਜਿਸ ਵਿੱਚ ਉਕਤ ਨੌਜਵਾਨ ਗੋਲੀਆਂ ਚਲਾਉਂਦਾ ਨਜ਼ਰ ਆ ਰਿਹਾ ਹੈ।

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ 'ਚ ਤੋੜ 'ਤਾ ਫੋਨ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਚੋਣਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ ਅਤੇ ਹੁਣ ਤੱਕ 6 ਰਾਊਂਡ ਮੁਕੰਮਲ ਹੋ ਚੁੱਕੇ ਹਨ। 19 ਜੂਨ ਨੂੰ ਹੋਈ ਵਿਚ ਜ਼ਿਮਨੀ ਚੋਣ ਦੌਰਾਨ 51.33% ਵੋਟਰਾਂ ਨੇ ਵੋਟ ਪਾਈ ਸੀ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਚੋਣਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ ਅਤੇ ਹੁਣ ਤੱਕ 6 ਰਾਊਂਡ ਮੁਕੰਮਲ ਹੋ ਚੁੱਕੇ ਹਨ। 19 ਜੂਨ ਨੂੰ ਹੋਈ ਵਿਚ ਜ਼ਿਮਨੀ ਚੋਣ ਦੌਰਾਨ 51.33% ਵੋਟਰਾਂ ਨੇ ਵੋਟ ਪਾਈ ਸੀ।

Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ

ਪਠਾਨਕੋਟ ਬਾਈਪਾਸ ਸਥਿਤ ਗੁਲਸ਼ਾਹ ਹੋਟਲ ਦੇ ਸਾਹਮਣੇ ਜੰਮੂ ਤੋਂ ਆ ਰਹੇ ਸੀ. ਆਰ. ਪੀ. ਐੱਫ਼. ਜਵਾਨ ਦੀ ਵੈਗਨਾਰ ਗੱਡੀ ਖੜ੍ਹੇ ਟਿੱਪਰ ਨਾਲ ਟਕਰਾਅ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਟਿੱਪਰ ਦੇ ਵਿਚਕਾਰ ਵੜ ਗਈ। ਕਾਰ ਵਿਚ ਜਵਾਨ, ਉਸ ਦੀ ਪਤਨੀ ਅਤੇ ਬੱਚੇ ਸਵਾਰ ਸਨ। ਹਾਦਸੇ ਵਿਚ ਔਰਤ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਜਵਾਨ ਅਤੇ ਉਸ ਦੇ ਬੱਚੇ ਵੀ ਜ਼ਖ਼ਮੀ ਹੋਏ ਹਨ। ਹਾਦਸੇ ਦੇ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਕਾਰ ਸਵਾਰਾਂ ਨੂੰ ਕਾਫੀ ਮੁਸ਼ੱਕਤ ਦੇ ਬਾਅਦ ਗੱਡੀ ਵਿਚੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ।

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਛਾਏ ਰਹੇ ਬੱਦਲ, ਅੱਜ ਪੈ ਸਕਦੈ ਮੀਂਹ; ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਮੌਸਮ ਵਿਭਾਗ ਨੇ 21 ਤੋਂ 23 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ। ਉੱਧਰ, ਸੂਬੇ ’ਚ ਵੀਰਵਾਰ ਨੂੰ ਬਿਜਲੀ ਦੀ ਮੰਗ ਵਿਚ ਲਗਪਗ 15 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 16 ਹਜ਼ਾਰ 482 ਮੈਗਾਵਾਟ ਰਹੀ।

ਨਕੋਦਰ ’ਚ ਸ਼ੰਕਰ ਬਾਈਪਾਸ ਨਹਿਰ ਨੇੜੇ ਇੱਕ ਜਿੰਮ ਦੇ ਬਾਹਰ ਬੁੱਧਵਾਰ ਦੇਰ ਸ਼ਾਮ ਦੋ ਵਿਰੋਧੀ ਗੁੱਟਾਂ

ਨਕੋਦਰ ’ਚ ਸ਼ੰਕਰ ਬਾਈਪਾਸ ਨਹਿਰ ਨੇੜੇ ਇੱਕ ਜਿੰਮ ਦੇ ਬਾਹਰ ਬੁੱਧਵਾਰ ਦੇਰ ਸ਼ਾਮ ਦੋ ਵਿਰੋਧੀ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਅਧਿਕਾਰੀਆਂ ਅਨੁਸਾਰ ਇਹ ਘਟਨਾ ਗੈਂਗ ਨਾਲ ਸਬੰਧਤ ਦੱਸੀ ਜਾ ਰਹੀ ਹੈ। ਪੁਲੀਸ ਅਨੁਸਾਰ ਟੋਇਟਾ ਫਾਰਚੂਨਰ ਅਤੇ ਮਾਰੂਤੀ ਸੁਜ਼ੂਕੀ ਡਿਜ਼ਾਇਰ ਦੋ ਵਾਹਨਾਂ ਵਿੱਚ ਸਫ਼ਰ ਕਰ ਰਹੇ ਵਿਅਕਤੀਆਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਚਸ਼ਮਦੀਦਾਂ ਨੇ ਤੇਜ਼ੀ ਨਾਲ ਕਈ ਗੋਲੀਆਂ ਚੱਲਣ ਦੀ ਆਵਾਜ਼ ਸੁਣੀ, ਜਿਸ ਕਾਰਨ ਇਲਾਕੇ ’ਚ ਦਹਿਸ਼ਤ ਫੈਲ ਗਈ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, ਸਵੇਰੇ 11 ਵਜੇ ਤੱਕ 21.51 ਫੀਸਦ ਪੋਲਿੰਗ

ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪਹਿਲੇ ਚਾਰ ਘੰਟਿਆਂ ਦੌਰਾਨ 21.51 ਫੀਸਦੀ ਵੋਟਿੰਗ ਹੋਈ ਹੈ। ਪੁਲੀਸ ਤੇ ਪ੍ਰਸ਼ਾਸਨ ਨੇ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ 1.74 ਲੱਖ ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨਗੇ। ਪੋਲਿੰਗ ਸਟਾਫ਼ ਦੇ 776 ਮੁਲਾਜ਼ਮਾਂ ’ਤੇ ਅਧਾਰਿਤ 194 ਪਾਰਟੀਆਂ ਅੱਜ ਪੋਲਿੰਗ ਸਟੇਸ਼ਨਾਂ ’ਤੇ ਹਨ।

Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
.
.
.
.
.
.

Diaspora News

Entertainment News

National News

ALL SEE
ਪੋਤੇ ਦੀ ਸ਼ਰਮਨਾਕ ਕਰਤੂਤ ! ਇਲਾਜ ਦੇ ਦੁੱਖੋਂ ਜੰਗਲ 'ਚ ਛੱਡ ਆਇਆ ਬੀਮਾਰ ਦਾਦੀ
ਦੁਸ਼ਮਣ ਨੇ 22 ਮਿੰਟਾਂ ’ਚ ਭਾਰਤ ਅੱਗੇ ਗੋਡੇ ਟੇਕੇ: ਮੋਦੀ ‘ਅਪਰੇਸ਼ਨ ਸਿੰਧੂਰ ਨੇ ਅਤਿਵਾਦ ਖ਼ਿਲਾਫ਼ ਭਾਰਤ ਦੇ ਰੁਖ਼ ਨੂੰ ਸਪਸ਼ਟ ਕੀਤਾ’
ਜਾਰੀ ਹੈ 'ਆਪਰੇਸ਼ਨ ਸਿੰਧੂ', 326 ਹੋਰ ਭਾਰਤੀਆਂ ਦੀ ਕਰਵਾਈ ਗਈ ਘਰ ਵਾਪਸੀ
ਕਾਲੀਗੰਜ ਸੀਟ ’ਤੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੀ ਅਲੀਫ਼ਾ ਅਹਿਮਦ ਅੱਗੇ
ਰਾਜਾ ਦੇ ਕਤਲ 'ਚ ਸੋਨਮ ਦਾ ਪਰਿਵਾਰ ਵੀ ਸ਼ਾਮਲ! ਭਰਾ ਸਚਿਨ ਨੇ ਦੋਸ਼ ਲਗਾਉਂਦੇ ਹੋਏ ਕੀਤੀ ਵੱਡੀ ਮੰਗ