My blog
National

ਹਰਿਆਣਾ ਦੀ 14ਵੀਂ ਵਿਧਾਨਸਭਾ ਸੈਸ਼ਨ ਦਾ ਦੂਜਾ ਦਿਨ, ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਜਾਰੀ

ਹਰਿਆਣਾ ਦੀ 14ਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੇ ਦੂਜੇ ਦਿਨ ਰਾਜਪਾਲ ਸੱਤਿਆਦੇਵ ਨਰਾਇਣ ਆਰੀਆ ਦੇ ਭਾਸ਼ਣ ਨਾਲ ਸ਼ੁਰੂਆਤ ਹੋਈ ਅਤੇ ਨਵੀਂ ਸਰਕਾਰ ਦਾ ਰੋਡਮੈਪ ਪੇਸ਼ ਕੀਤਾ। ਦੱਸ ਦੇਈਏ ਕਿ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਭਾਜਪਾ ਦੇ ਵਿਧਾਇਕਾਂ ਦੀ ਬੈਠਕ ਹੋਈ, ਜਿਸ ‘ਚ ਕਈ ਮੁੱਦਿਆਂ ‘ਤੇ ਚਰਚਾ ਹੋਈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਹਰਿਆਣਾ ਦੇ ਪੰਚਕੂਲਾ ਤੋਂ ਦੂਜੀ ਵਾਰ ਭਾਜਪਾ ਵਿਧਾਇਕ ਬਣੇ ਗਿਆਨ ਚੰਦਰ ਗੁਪਤਾ ਨਵੇਂ ਵਿਧਾਨਸਭਾ ਸਪੀਕਰ ਚੁਣੇ ਗਏ। ਮੁੱਖ ਮੰਤਰੀ ਮਨੋਹਰ ਲਾਲ ਚੌਟਾਲਾ ਨੇ ਉਨ੍ਹਾਂ ਨੂੰ ਸਪੀਕਰ ਨਿਯੁਕਤ ਕਰਨ ਦਾ ਪ੍ਰਸਤਾਵ ਵਿਧਾਨ ਸਭਾ ‘ਚ ਪੇਸ਼ ਕੀਤਾ, ਜਿਸ ਦਾ ਡਿਪਟੀ ਸੀ. ਐੱਮ. ਦੁਸ਼ਯੰਤ ਚੌਟਾਲਾ ਨੇ ਸਮਰਥਨ ਕੀਤਾ।

Related posts

ਇਫਤਾਰ ਬਾਰੇ ਬਿਆਨ ਲਈ ਗਿਰੀਰਾਜ ਦੀ ਆਲੋਚਨਾ

admin

ਮੀਂਹ ਦੀ ਆਮਦ ਮਗਰੋਂ ਦਿਮਾਗੀ ਬੁਖਾਰ ਨੂੰ ਪਈ ਠੱਲ੍ਹ

admin

SC ਨੇ ਪੁੱਛਿਆ, ਕੀ ਹੋ ਸਕਦਾ ਹੈ ਸੁਣਵਾਈ ਦਾ ਸਿੱਧਾ ਪ੍ਰਸਾਰਨ

Manpreet Kaur

Leave a Comment