My blog
National

6 ਬਿੱਲਾਂ ਨੂੰ ਕੈਬਨਿਟ ਦੀ ਮਨਜ਼ੂਰੀ, 2030 ਤੱਕ ਵਧਿਆ SC-ST ਰਾਖਵਾਂਕਰਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਨਿਟ ਦੀ ਮੀਟਿੰਗ ‘ਚ ਐੱਸ.ਸੀ.-ਐੱਸ.ਟੀ. ਰਾਖਵਾਂਕਰਨ ਅਤੇ ਨਾਗਰਿਕ ਸੋਧ ਬਿੱਲ ਸਮੇਤ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤਿੰਨ ਸੰਸਕ੍ਰਿਤ ਯੂਨੀਵਰਸਿਟੀਆਂ ਨੂੰ ਕੇਂਦਰੀ ਯੂਨੀਵਰਸਿਟੀਆਂ ਦਾ ਦਰਜਾ ਦਿੱਤੇ ਜਾਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਬਿੱਲ ਨੂੰ ਵੀ ਮੌਜੂਦਾ ਸੰਸਦ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ।

Related posts

ਪੀ. ਐਮ. ਮੋਦੀ ਨੂੰ ਮਿਲਣ ਪਹੁੰਚੀ CM ਮਮਤਾ, ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

Manpreet Kaur

ਹਰਿਆਣਾ ‘ਚ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦੂਜੇ ਸੂਬਿਆਂ ਲਈ ਰੋਲ ਮਾਡਲ: ਖੱਟੜ

admin

HTET ਪ੍ਰੀਖਿਆ ਨੂੰ ਲੈ ਕੇ ਮਨੋਹਰ ਸਰਕਾਰ ਨੇ ਲਿਆ ਵੱਡਾ ਫੈਸਲਾ

Manpreet Kaur

Leave a Comment