My blog
Patiala

ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪੁੱਜੇ ਲੌਂਗੋਵਾਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਲੈ ਕੇ ਅੱਜ ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸ਼ਲਾਘਾ ਪੂਰੀਦੁਨੀਆ ਵਿਚ ਹੋਈ ਹੈ ਉਸੇ ਤਰ੍ਹਾਂ ਉਹ ਆਉਣ ਵਾਲੇ ਸਮੇਂ ‘ਚ ਵੀ ਸਾਰੇ ਕਾਰਜਾਂ ਨੂੰ ਨਿਰਵਿਘਨ ਪੂਰਾ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

Related posts

ਗੋਪਾਲ ਸਿੰਘ ਚਾਵਲਾ ਨੇ ਪਾਕਿਸਤਾਨੀ ਹਿੰਦੂਆਂ ਤੋਂ ਮੰਗੀ ਮੁਆਫੀ

Manpreet Kaur

ਪੁਲਸ ਮੁਲਾਜ਼ਮ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Manpreet Kaur

ਪਟਿਆਲਾ ਪੁਲਿਸ ਨੇ ਕਾਬੂ ਕੀਤੇ ਲੁੱਟ-ਖੋਹ ਕਰਨ ਵਾਲੇ ਗਰੋਹ ਦੇ 6 ਮੈਂਬਰ

admin

Leave a Comment