My blog
Patiala

ਚੋਰੀ ਦੇ ਮੋਟਰਸਾਈਕਲ ਸਮੇਤ 2 ਗ੍ਰਿਫ਼ਤਾਰ

 ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਦਾ ਨਾਂ ਗੁਰਪ੍ਰੀਤ ਸਿੰਘ ਵਾਸੀ ਪਿੰਡ ਚੌਰਾ ਥਾਣਾ ਅਰਬਨ ਅਸਟੇਟ ਅਤੇ ਜਗਪ੍ਰੀਤ ਸਿੰਘ ਵਾਸੀ ਹੀਰਾ ਬਾਗ ਪਟਿਆਲਾ ਹੈ। ਇਸ ਸਬੰਧੀ ਪੁਲਸ ਨੂੰ ਮਲਕੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਧਰਮਕੋਟ (ਪਟਿਆਲਾ) ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਉਸ ਦਾ ਮੋਟਰਸਾਈਕਲ ਸੂਲਰ ਪੁਲੀ ਨੇਡ਼ੇ ਬੱਸ ਸਟਾਪ ਕੋਲੋਂ ਚੋਰੀ ਕਰ ਲਿਆ ਸੀ। ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਉਨ੍ਹਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related posts

ਆਂਗਨਵਾੜੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਆ ਲੰਮੇ ਹੱਥੀਂ

Manpreet Kaur

ਟਕਸਾਲੀ ਕਾਂਗਰਸੀ ਆਗੂ ਸੁਖਦੇਵ ਸਿੰਘ ਮਿਰਜ਼ਾਪੁਰ ਦਾ ਦਿਹਾਂਤ

admin

ਸਿੱਖਾਂ ਦੇ ਨਾਂ ਕਾਲੀ ਸੂਚੀ ‘ਚੋਂ ਹਟਾਉਣ ਨਾਲ ਸਿੱਖ ਹੁਣ ਆਪਣੇ ਘਰ ਆ ਸਕਣਗੇ: ਬਡੂੰਗਰ

Manpreet Kaur

Leave a Comment