My blog
Patiala

ਪਟਿਆਲਾ ਦੇ 24 ਪੁਲਸ ਅਧਿਕਾਰੀਆ ਅਤੇ ਕਰਮਚਾਰੀ ਹੋਣਗੇ ਡੀ. ਜੀ. ਪੀ. ਡਿਸਕ ਨਾਲ ਸਨਮਾਨਤ

-ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਪਟਿਆਲਾ ਜ਼ਿਲੇ ਵਿਚ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਰਹੇ 24 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ. ਜੀ. ਪੀ. ਕੁਮੈਨਡੇਸ਼ਨ ਡਿਸਕ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵੱਲੋਂ ਪਟਿਆਲਾ ਜ਼ਿਲੇ ਵਿਚ ਪਿਛਲੇ 1 ਸਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਰਹੇ ਜਿਹੜੇ 24 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਬਦਲੇ ਡੀ. ਜੀ. ਪੀ. ਕੁਮੈਨਡੇਸ਼ਨ ਡਿਸਕ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। 

Related posts

ਬਸੰਤ ਰਿਤੂ ਯੂਥ ਕਲੱਬ ਤ੍ਰਿਵੱਲੋਂ ਅੱਖਾਂ ਦਾ ਚੈਕਅੱਪ ਕੈਂਪ ਆਯੋਜਿਤ

admin

ਨਸ਼ਾ ਵਿਰੋਧੀ ਦਿਵਸ ਮੌਕੇ ਫਤਿਹਗੜ੍ਹ ਸਾਹਿਬ ‘ਚ ਕੱਢੀ ਗਈ ਰੈਲੀ

admin

ਰੱਖੜਾ ਵਲੋਂ ਨਾਭਾ ਹਲਕੇ ਦੇ ਵੋਟਰਾਂ ਦਾ ਧੰਨਵਾਦ

admin

Leave a Comment