My blog
Patiala

ਪਾਕਿਸਤਾਨ ਦੇ ਗੁਰਦੁਆਰਿਆਂ ਨੂੰ ਲੈ ਕੇ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ

ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ-ਸੰਭਾਲ ‘ਤੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਸ ਦੀ ਜ਼ਿੰਮੇਵਾਰੀ ਪਾਕਿਸਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਫੀ ਸਮੇਂ ਤੋਂ ਕਾਰਜ ਕਰ ਰਹੀ ਹੈ ਹੋਰ ਅਧਿਕਾਰ ਪਾਕਿ ਕਮੇਟੀ ਨੂੰ ਮਿਲਣੇ ਚਾਹੀਦੇ ਹਨ ਤਾਂ ਜੋ ਪਾਕਿ ‘ਚ ਬਹੁਤ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਜੋ ਅਣਗੋਲੇ ਪਏ ਹਨ ਤੇ ਉਨ੍ਹਾਂ ਦੀਆਂ ਇਮਾਰਤਾਂ ਜੋ ਖੰਡਰ ਦਾ ਰੂਪ ਧਾਰਨ ਕਰਦੀਆਂ ਜਾ ਰਹੀਆਂ, ਦੀ ਦੇਖ ਰੇਖ ਸਾਂਭ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀਆਂ ਨਾਜਾਇਜ਼ ਕਬਜ਼ਿਆਂ ਅਧੀਨ ਪਈਆਂ ਜਮੀਨਾਂ ਨੂੰ ਛੁਡਾਇਆ ਜਾ ਸਕੇ।

Related posts

ਨਹਿਰ ‘ਚ ਪਏ ਪਾੜ ਨੂੰ ਪੂਰੇ ਜਾਣ ਕਾਰਣ ਪਿੰਡ ਵਾਸੀਆਂ ਲਿਆ ਸੁੱਖ ਦਾ ਸਾਹ

Manpreet Kaur

ਨਾਭਾ ਜੇਲ ‘ਚ ਵਾਰਦਾਤ ਤੋਂ ਬਾਅਦ ਪਟਿਆਲਾ ‘ਚ ਧਾਰਾ 144 ਲਾਗੂ

admin

ਕਾਲਜ ਦੀਆਂ 3 ਬੱਸਾਂ ਨੂੰ ਲੱਗੀ ਭਿਆਨਕ ਅੱਗ

Manpreet Kaur

Leave a Comment