My blog
Patiala

ਸਵਾਰੀਆਂ ਦੀ ਜ਼ਿੰਦਗੀ ਦਾਅ ‘ਤੇ ਲਾ ਡਰਾਇਵਰ ਲੈਂਦਾ ਰਿਹਾ ਫੋਨ ‘ਤੇ ਨਜ਼ਾਰੇ

ਅਕਸਰ ਕਈ ਵਾਰ ਦੇਖਣ ਨੂੰ ਮਿਲਦਾ ਹੈ ਕਿ ਕੁਝ ਪੀ.ਆਰ.ਟੀ.ਸੀ. ਦੇ ਸਰਕਾਰੀ ਮੁਲਾਜ਼ਮ ਬੱਸ ‘ਚ ਸਫਰ ਕਰ ਰਹੇ ਯਾਤਰੀਆਂ ਦੀ ਜ਼ਿੰਦਗੀ ਨੂੰ ਦਾਅ ਤੇ ਲਗਾ ਦਿੰਦੇ ਹਨ। ਤਾਜ਼ਾ ਮਾਮਲਾ ਪਟਿਆਲਾ ਤੋਂ ਦਿੱਲੀ ਜਾ ਰਹੀ ਪੀ.ਆਰ.ਟੀ.ਸੀ. ਦੇ ਬੱਸ ਡਰਾਈਵਰ ਵੱਲੋਂ ਡਰਾਈਵਿੰਗ ਕਰਦੇ ਸਮੇਂ ਫੋਨ ਦਾ ਇਸਤੇਮਾਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਡਰਾਇਵਰ ਕਈ ਮਿੰਟ ਫੋਨ ਤੇ ਗੱਲਾਂ ਕਰਦਾ ਹੋਇਆ ਗੱਡੀ ਨੂੰ ਚਲਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਇੱਕ ਯਾਤਰੀ ਵਲੋਂ ਉਸ ਦੀ ਵੀਡੀਓ ਬਣਾਈ ਗਈ ਅਤੇ ਸੋਸ਼ਲ ਮੀਡੀਆ ਤੇ ਪਾ ਦਿੱਤਾ ਹੈ। ਸੋਸ਼ਲ ਮੀਡੀਆ ਤੇ ਬਾਅਦ ਹੁਣ ਪੀ.ਆਰ.ਟੀ.ਸੀ. ਦੇ ਆਲਾ ਅਧਿਕਾਰੀ ਵੀ ਕਾਰਵਾਈ ਕਰਨ ਦੀ ਗੱਲ ਕਰ ਰਹੇ ਹਨ।

Related posts

ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਸਕਦੀ ਹੈ ਹਰਸਿਮਰਤ ਬਾਦਲ!

Manpreet Kaur

ਕੈਪਟਨ ਦੀ ਪਤਨੀ ਪਰਨੀਤ ਕੌਰ ਨੂੰ ਵੱਜੀ ਸੱਟ, ਡਾਕਟਰਾਂ ਨੇ ਦਿੱਤੀ ਆਰਾਮ ਦੀ ਸਲਾਹ

admin

ਪਤੀ ਦਾ ਕਤਲ ਕਰਨ ਵਾਲੀ ਪਤਨੀ ਤੇ ਪ੍ਰੇਮੀ ਨੂੰ ਉਮਰ ਭਰ ਦੀ ਜੇਲ

Manpreet Kaur

Leave a Comment