My blog
Punjab

‘ਆਪ’ ‘ਚ ਵਧਿਆ ਕਲੇਸ਼, ਅਮਨ ਅਰੋੜਾ ਨੇ ਭਗਵੰਤ ਮਾਨ ਨੂੰ ਚਿੱਠੀ ਲਿੱਖ ਮੰਗੀ ਕਾਰਵਾਈ

ਆਮ ਆਦਮੀ ਪਾਰਟੀ ‘ਚ ਪੈਦਾ ਹੋਏ ਵਿਵਾਦ ਵਿਚਾਲੇ ਵਿਧਾਇਕ ਅਮਨ ਅਰੋੜਾ ਨੇ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਅਰੋੜਾ ਨੇ ਲਿਖਿਆ ਹੈ ਕਿ ਪਾਰਟੀ ਅੰਦਰ ਕੁਝ ਲੋਕ ਉਨ੍ਹਾਂ ਖਿਲਾਫ ਕੰਮ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਉਨ੍ਹਾਂ ਖਿਲਾਫ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਇਸ ‘ਤੇ ਕਾਰਵਾਈ ਕਰਨ ਲਈ ਕਿਹਾ ਹੈ। ਅਰੋੜਾ ਨੇ ਸਾਫ ਕਿਹਾ ਹੈ ਕਿ ਜ਼ਰੂਰਤ ਪੈਣ ‘ਤੇ ਉਹ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਵੀ ਮਿਲਣਗੇ। 

Related posts

ਕੈਪਟਨ ਨੇ ਹੜ੍ਹਾਂ ਦੀ ਰੋਕਥਾਮ ਲਈ ਕੇਂਦਰ ਸਰਕਾਰ ਤੋਂ ਵਿਆਪਕ ਯੋਜਨਾ ਦੀ ਕੀਤੀ ਮੰਗ

Manpreet Kaur

ਪੂਰੀ ਕਾਲੀ ਤੇ ਵਿਰੋਧੀ ਸੂਚੀ ਵੈੱਬਸਾਈਟ ‘ਤੇ ਜਨਤਕ ਕੀਤੀ ਜਾਵੇ : ਜੀ. ਕੇ.

Manpreet Kaur

ਬਾਜਵਾ ਵਲੋਂ ਅਸਤੀਫੇ ਦੀ ਹਮਾਇਤ ਕਰਨ ‘ਤੇ ਫੂਲਕਾ ਨੇ ਕਿਹਾ ‘ਸ਼ੁਕਰੀਆ’

Manpreet Kaur

Leave a Comment