My blog
Punjab

ਡੇਰਾ ਮੁਖੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਨਾਲ ਕਰਨ ਵਾਲੀ ਟੀ. ਵੀ. ਐਂਕਰ ਖਿਲਾਫ ਹੋਵੇ ਕਾਰਵਾਈ

 ਇਕ ਨਿੱਜੀ ਟੀ. ਵੀ. ਚੈਨਲ ਦੀ ਐਂਕਰ ਵੱਲੋਂ ਡੇਰਾ ਬਿਆਸ ਦੇ ਮੁਖੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦੇ ਮਾਮਲੇ ਦਾ ਸਖਤ ਨੋਟਿਸ ਲੈਂਦੇ ਹੋਏ ਲੋਕ ਭਲਾਈ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਅਤੇ ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਨੇ ਐੱਸ. ਐੱਸ. ਪੀ. ਦਿਹਾਤੀ ਨੂੰ ਮੰਗ-ਪੱਤਰ ਦੇ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Related posts

550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਸਰਕਾਰ ਵਿਚਕਾਰ ਕੁੜੱਤਣ ਦੇ ਆਸਾਰ

Manpreet Kaur

ਭਾਰੀ ਬਰਸਾਤ ਕਾਰਨ ਪਟਿਆਲਾ ‘ਚ ਹੜ੍ਹ ਵਰਗੇ ਹਾਲਾਤ

Manpreet Kaur

ਸੀ. ਬੀ. ਆਈ. ਤੋਂ ਜਾਂਚ ਵਾਪਸ ਲੈਣ ਲਈ ਹੁਣ ‘ਅਦਾਲਤ ਦਾ ਖੌਫ’ ਦਿਖਾਏਗਾ ਪੰਜਾਬ

Manpreet Kaur

Leave a Comment