My blog
Punjab

ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਲੋਕਾਂ ਖਿਲਾਫ ਕੇਸ ਦਰਜ

ਗੁਰਦਾਸਪੁਰ ਪੁਲਸ ਵਲੋਂ ਪਰਾਲੀ ਸਾੜਨ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਕਾਰਵਾਈ ਕਰਨ ਉਪਰੰਤ ਉਕਤ ਲੋਕਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਮੁਖੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਪੁਰਾਣਾ ਸ਼ਾਲਾ ਪੁਲਸ ‘ਚ ਤਾਇਨਾਤ ਏ.ਐੱਸ.ਆਈ. ਦਲਜੀਤ ਸਿੰਘ ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ‘ਤੇ ਦੋਸ਼ੀ ਚਰਨਜੀਤ ਸਿੰਘ ਪੁੱਤਰ ਭਜਨ ਸਿੰਘ ਨਿਵਾਸੀ ਗੁਨੋਪੁਰ ਜੋ ਕਿ ਦਾਊਵਾਲ ‘ਚ ਠੇਕੇ ਤੇ ਲਈ ਜ਼ਮੀਨ ‘ਚ ਪਰਾਲੀ ਨੂੰ ਅੱਗ ਲਗਾ ਰਿਹਾ ਸੀ, ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ।

Related posts

‘ਪਾਕਿਸਤਾਨ ਡਰੋਨ ਮਾਮਲੇ’ ‘ਚ ਪੰਜਾਬ ਨੇ ਕੇਂਦਰ ਤੋਂ ਮਦਦ ਮੰਗੀ

Manpreet Kaur

ਲੰਬੇ ਸਮੇਂ ਪਿੱਛੋਂ ਮੀਡੀਆ ਸਾਹਮਣੇ ਆਏ ਟਕਸਾਲੀ ਲੀਡਰ, ਕਹੀਆਂ ਵੱਡੀਆਂ ਗੱਲਾਂ

Manpreet Kaur

ਸੀ. ਬੀ. ਆਈ. ਦੀ ਕਿਲੋਜ਼ਰ ਰਿਪੋਰਟ ’ਤੇ ਚੌਤਰਫਾ ਘਿਰੇ ਕੈਪਟਨ, ਬਾਜਵਾ ਨੇ ਖੋਲ੍ਹਿਆ ਮੋਰਚਾ

Manpreet Kaur

Leave a Comment