My blog
Punjab

ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਸ਼ੁਰੂ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

 ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਪੰਜਾਬ ਭਵਨ ਵਿਖੇ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋ ਰਹੀ ਹੈ, ਜਿਸ ‘ਚ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਗੁਰਮੀਤ ਸੋਢੀ, ਬਲਬੀਰ ਸਿੱਧੂ ਅਤੇ ਬਾਕੀ ਮੰਤਰੀ ਮੌਜੂਦ ਹਨ।

Related posts

‘ਜਾਗੋ’ ਨੇ ਭਾਈ ਰਾਜੋਆਣਾ ਦੀ ਸਜ਼ਾ ਮੁਆਫੀ ਮਨਾਹੀ ਦਾ ਠੀਕਰਾ ਅਕਾਲੀ ਦਲ ‘ਤੇ ਭੰਨਿਆ

Manpreet Kaur

ਨਵਜੋਤ ਸਿੰਘ ਸਿੱਧੂ ਪਹੁੰਚੇ ਕਰਤਾਰਪੁਰ ਕੋਰੀਡੋਰ

Manpreet Kaur

ਸਿਆਸੀ ਪਾਰਟੀਆਂ ਨੂੰ ਆਨਲਾਈਨ ਵੋਟਰ ਵੈਰੀਫਿਕੇਸ਼ਨ ਬਾਰੇ ਕੀਤਾ ਜਾਗਰੂਕ

Manpreet Kaur

Leave a Comment