My blog
Punjab

ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਭਾਈ ਲੌਂਗੋਵਾਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਸੰਗਤਾਂ ਪਹੁੰਚ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦੇ 13 ਦਿਨਾ ਕੌਮਾਂਤਰੀ ਸਮਾਗਮ 1 ਨਵੰਬਰ ਤੋਂ ਆਰੰਭ ਹੋ ਚੁੱਕੇ ਹਨ, ਜਿਨ੍ਹਾਂ ਦੀ ਸਮਾਪਤੀ 13 ਨਵੰਬਰ ਨੂੰ ਹੋਵੇਗੀ। 5 ਨਵੰਬਰ ਨੂੰ ਕੌਮਾਂਤਰੀ ਨਗਰ ਕੀਰਤਨ, ਜੋ 1 ਅਗਸਤ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ, ਭਾਰਤ ਦੇ ਵੱਖ-ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦੇਸ਼-ਵਿਦੇਸ਼ ਦੀਆਂ ਸੰਗਤਾਂ ‘ਚ ਭਾਰੀ ਉਤਸ਼ਾਹ ਕਾਰਣ ਹੁਣ ਤੋਂ ਹੀ ਸੁਲਤਾਨਪੁਰ ਲੋਧੀ ‘ਚ ਚਾਰੇ ਪਾਸੇ ਭਾਰੀ ਰੌਣਕਾਂ ਲੱਗ ਚੁੱਕੀਆਂ ਹਨ।

Related posts

ਕਪੂਰਥਲਾ ਤੋਂ ਗੋਇੰਦਵਾਲ ਮਾਰਗ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ

Manpreet Kaur

ਅੰਮ੍ਰਿਤਸਰ ਦੇ ਪੇਂਟਰ ਨੇ ਤਿਆਰ ਕੀਤੀ ਗਾਂਧੀ ਜੀ ਦੀ ਪੇਂਟਿੰਗ

Manpreet Kaur

ਸੰਗਰੂਰ ‘ਚ 5500 ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ

Manpreet Kaur

Leave a Comment