My blog
Punjab

ਬੰਦ ਦਾ ਅਸਰ : ਜਲੰਧਰ ਤੋਂ ਅੰਮ੍ਰਿਤਸਰ ਏਅਰਪਰੋਟ ਜਾਣ ਵਾਲੇ ਰਸਤੇ ਬੰਦ

ਦਿੱਲੀ ਦੇ ਤੁਗਲਕਾਬਾਦ ਵਿਚ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ। ਜਲੰਧਰ ਵਿਚ ਬੰਦ ਦਾ ਅਸਰ ਸਭ ਵੱਧ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਜਲੰਧਰ ਤੋਂ ਅੰਮ੍ਰਿਤਸਰ ਏਅਰਪੋਰਟ ਜਾਣ ਵਾਲੇ ਰਸਤੇ ਵੀ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ। ਜਲੰਧਰ ਦੇ ਪੀ. ਏ. ਪੀ. ਚੌਂਕ ਤੋਂ ਇਲਾਵਾ ਸ਼ਹਿਰ ਨੂੰ ਅੰਮ੍ਰਿਤਸਰ ਨਾਲ ਜੋੜਨ ਵਾਲਾ ਸਾਰੇ ਹਾਈਵੇਅ ਰਵਿਦਾਸ ਭਾਏਚਾਰੇ ਵਲੋਂ ਪੂਰੀ ਤਰ੍ਹਾਂ ਜਾਮ ਕਰ ਦਿੱਤੇ ਗਏ।ਮੀਂਹ ਦੇ ਬਾਵਜੂਦ ਸੜਕਾਂ ‘ਤੇ ਉਤਰ ਕੇ ਰਵਿਦਾਸ ਭਾਈਚਾਰੇ ਵਲੋਂ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
 

Related posts

ਚੰਡੀਗੜ੍ਹ : ਹਥਿਆਰਾ ਨਾਲ ਲੈਸ ਨੌਜਵਾਨ ਦਿਖਣ ‘ਤੇ ਮਚਿਆ ਹੜਕੰਪ

Manpreet Kaur

ਲੁਧਿਆਣਾ ‘ਚ ‘ਰੋਜ਼ਗਾਰ ਮੇਲੇ’ ਦਾ ਆਯੋਜਨ, ਪੁੱਜੇ 2000 ਵਿਦਿਆਰਥੀ

admin

‘ਪੰਜਾਬ ਬੰਦ’ ਕਾਰਨ ਕਰੋੜਾਂ ਦੀ ਬੈਂਕਿੰਗ ਟ੍ਰਾਂਜ਼ੈਕਸ਼ਨ ਰੁਕੀ

Manpreet Kaur

Leave a Comment