ਦਰਅਸਲ, ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਸੀਟ ਹਾਰਨ ਤੋਂ ਬਾਅਦ ਰਾਜਨੀਤੀ ਤੋਂ ਦੂਰੀ ਬਣਾ ਲਈ। ਇਸ ਦੌਰਾਨ, ਪਾਰਟੀ ਨੇ ਅੰਮ੍ਰਿਤਸਰ ਪੂਰਬੀ ਦੀ ਵਾਗਡੋਰ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਸੌਂਪ ਦਿੱਤੀ।
Read moreਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਗੁਰਮੀਤ ਮਾਨ ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ ’ਤੇ ਰਾਜ਼ ਕਰਦੇ ਆ ਰਹੇ ਹਨ। ਇਨ੍ਹਾਂ ਹੀ ਨਹੀਂ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ ਦੀ ਦੋਗਾਣਾ ਜੋੜੀ ਨੇ ਪੰਜਾਬੀ ਸੱਭਿਆਚਾਰ ਜਿਉਂਦਾ ਵੀ ਰੱਖਿਆ ਹੈ।
Read moreਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜਾਬੀ ਗਾਇਕ, ਅਦਾਕਾਰ ਅਤੇ ਪ੍ਰੋਡਿਊਸਰ ਨੀਰਜ ਸਾਹਨੀ ਨੂੰ ਪਾਕਿਸਤਾਨ ਵਿੱਚ ਬੈਠੇ ਹੋਏ ਮੋਸਟ ਵਾਂਟੇਡ ਅੱਤਵਾਦੀ ਹਰਵਿੰਦਰ ਰਿੰਦਾ ਵਲੋਂ ਰੰਗਦਾਰੀ ਦੇ ਲਈ ਕਾਲ..
Read moreਪੁੱਛਗਿੱਛ ਦੌਰਾਨ ਸ਼ਿਲਪਾ ਸ਼ੈੱਟੀ ਨੇ ਪੁਲਿਸ ਨੂੰ ਆਪਣੀ ਇਸ਼ਤਿਹਾਰ ਕੰਪਨੀ ਦੇ ਬੈਂਕ ਖਾਤੇ ਵਿੱਚ ਕੀਤੇ ਗਏ ਕਥਿਤ ਲੈਣ-ਦੇਣ ਬਾਰੇ ਜਾਣਕਾਰੀ ਦਿੱਤੀ। ਪੁੱਛਗਿੱਛ ਦੌਰਾਨ ਸ਼ਿਲਪਾ ਨੇ ਪੁਲਿਸ ਨੂੰ ਕਈ ਦਸਤਾਵੇਜ਼ ਪ੍ਰਦਾਨ ਕੀਤੇ, ਜਿਨ੍ਹਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।
Read moreਪੰਜਾਬੀ ਸਟਾਰ ਗਾਇਕ ਦਿਲਜੀਤ ਦੋਸਾਂਝ ਹਮੇਸ਼ਾ ਆਪਣੇ ਗੀਤਾਂ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਦੇ ਹਨ। ਹਾਲ ਹੀ ਵਿੱਚ, ਉਸਨੇ ਰਿਸ਼ਭ ਸ਼ੈੱਟੀ ਦੀ "ਕਾਂਤਾਰਾ ਚੈਪਟਰ 1" ਵਿੱਚ ਇੱਕ ਵਿਸ਼ੇਸ਼ ਗੀਤ ਵੀ ਪੇਸ਼ ਕੀਤਾ, ਜਿਸਨੂੰ ਫੈਨਜ਼ ਵੱਲੋਂ ਕਾਫੀ ਪ੍ਰਸ਼ੰਸਾ ਮਿਲ ਰਹੀ ਹੈ।
Read moreਹਾਦਸੇ ਤੋਂ ਬਾਅਦ, ਉਨ੍ਹਾਂ ਨੂੰ ਪਹਿਲਾਂ ਪੰਚਕੂਲਾ ਲਿਜਾਇਆ ਗਿਆ ਅਤੇ ਫਿਰ, ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ, ਤਾਂ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
Read moreਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੇ ਹੁਣ ਦੁਨੀਆ ਭਰ ਵਿਚ ਆਪਣੀ ਬਾਦਸ਼ਾਹਤ ਕਾਇਮ ਕਰ ਲਈ ਹੈ। ਨਵੀ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਸ਼ਾਹਰੁਖ ਖਾਨ ਹੁਣ ਦੁਨੀਆ ਦੇ ਸਭ ਤੋਂ ਅਮੀਰ ਐਕਟਰ ਬਣ ਗਏ ਹਨ। ਅਰਬਪਤੀ ਬਣ ਕੇ ਕਿੰਗ ਖਾਨ ਨੇ ਦੁਨੀਆ ਦੇ ਰਈਸ ਐਕਟਰਾਂ ਨੂੰ ਮਾਤ ਦੇ ਦਿੱਤੀ ਹੈ। ਸ਼ਾਹਰੁਖ ਖਾਨ ਹੁਣ ਕਈ ਇੰਟਰਨੈਸ਼ਨਲ ਸੈਲੀਬ੍ਰਿਟੀਜ਼ ਤੋਂ ਅਮੀਰ ਬਣ ਗਏ ਹਨ।
Read moreਹਰਿਆਣਾ ਦੇ ਪਿੰਜੌਰ 'ਚ ਇੱਕ ਬਾਈਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਸੱਤਵੇਂ ਦਿਨ ਵੀ ਨਾਜ਼ੁਕ ਬਣੀ ਹੋਈ ਹੈ। ਵੀਰਵਾਰ ਸ਼ਾਮ ਨੂੰ ਫੋਰਟਿਸ ਹਸਪਤਾਲ ਵੱਲੋਂ ਜਾਰੀ ਛੇਵੇਂ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਉਹ ਲਾਈਫ ਸਪੋਰਟ 'ਤੇ ਹੈ ਅਤੇ ਨਿਊਰੋਲੋਜੀਕਲ ਯਾਨੀ ਦਿਮਾਗੀ ਹਾਲਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ
Read moreਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਿਲਜੀਤ ਦੋਸਾਂਝ ਅਤੇ ਗੁਰੂ ਰੰਧਾਵਾ ਸਮੇਤ ਕਈ ਕਲਾਕਾਰਾਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ ਹੈ।
Read moreਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੀ ਮਾਂ ਸਲਮਾ ਪਰਵੀਨ ਦਾ ਬੀਤੇ ਦਿਨੀਂ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਅੱਜ ਉਨ੍ਹਾਂ ਦੇ ਪਿੰਡ ਭੰਗਲ ਦੋਨਾ ਵਿੱਚ ਸਪੁਰਦ-ਏ-ਖਾਕ ਜਾਵੇਗਾ। ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਦੇ ਖਾਨ ਸਾਬ ਦੇ ਘਰ ਪਹੁੰਚਣ ਦੀ ਉਮੀਦ ਹੈ
Read more