ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਹੇ ਹਨ। ਇਸ ਤੋਂ ਪਹਿਲਾ ਅਨੁਸ਼ਕਾ ਦੀ ਪ੍ਰੈਗਨੈਂਸੀ ਨੂੰ ਲੈ ਕੇ ਆ ਰਹੀਆਂ ਖ਼ਬਰਾਂ ਨੂੰ ਮਹਿਜ਼ ਅਫਵਾਹ ਦੱਸਿਆ ਜਾ ਰਿਹਾ ਸੀ ਪਰ ਹੁਣ ਇਨ੍ਹਾਂ ਸਾਰੀਆਂ ਅਫਵਾਹਾਂ 'ਤੇ ਪੂਰਾ ਵਿਰਾਮ ਲੱਗ ਰਿਹਾ ਹੈ।
Read moreਮਸ਼ਹੂਰ ਹਸਤੀਆਂ ਦੇ ਨਾਲ ਆਮ ਸੋਸ਼ਲ ਮੀਡੀਆ ਯੂਜ਼ਰਸ ਨੇ ਵੀ ਡੀਪਫੇਕ ਬਾਰੇ ਚਿੰਤਾ ਜ਼ਾਹਿਰ ਕੀਤੀ ਤੇ ਇਸ ’ਤੇ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ।
Read moreਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਕਰਨ ਔਜਲਾ ਅਤੇ ਮਰਹੂਮ ਸਿੱਧੂ ਮੂਸੇਵਾਲਾ ਵਿਚਾਲੇ ਹੋਏ ਵਿਵਾਦ ਕਾਫ਼ੀ ਲੰਬੇ ਸਮੇਂ ਤਕ ਚਰਚਾ 'ਚ ਰਹੇ। ਦੋਹਾਂ ਗਾਇਕਾਂ ਵੱਲੋਂ ਗੀਤਾਂ ਰਾਹੀਂ ਇਕ ਦੂਜੇ ਨੂੰ ਜਵਾਬ ਦਿੱਤੇ ਜਾਂਦੇ ਸਨ। ਮੂਸੇਵਾਲਾ ਦੀ ਮੌਤ ਤੋਂ ਮਗਰੋਂ ਕਰਨ ਔਜਲਾ ਪਹਿਲੀ ਵਾਰ ਇਸ 'ਤੇ ਖੁੱਲ੍ਹ ਕੇ ਬੋਲਦਿਆਂ ਕਿਹਾ ਕਿ ਇਹ ਸਭ ਕੁੱਝ ਨਹੀਂ ਸੀ ਹੋਣਾ ਚਾਹੀਦਾ, ਜੋ ਹੋਇਆ ਹੈ।
Read moreਉਰਫੀ ਜਾਵੇਦ ਨੇ ਬੁੱਧਵਾਰ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਰਫੀ ਆਪਣੇ ਅੰਦਾਜ਼ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ। ਦਰਅਸਲ, ਇਸ ਦੌਰਾਨ ਉਰਫੀ ਜਾਵੇਦ ਨੇ ਗੁਲਾਬੀ ਰੰਗ ਦਾ ਸਲਵਾਰ ਸੂਟ ਪਾਇਆ ਹੋਇਆ ਹੈ।
Read moreਨਯਾਪੱਲੀ ਥਾਣੇ ਦੇ ਇੰਚਾਰਜ ਇੰਸਪੈਕਟਰ ਨੇ ਦੱਸਿਆ ਕਿ ਔਰਤ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਦੇਬੇਸ਼ ਨੇ ਵਿਆਹ ਦੇ ਬਹਾਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ, ਜਿਸ ਕਾਰਨ ਉਹ ਗਰਭਵਤੀ ਹੋ ਗਈ।
Read moreਐਲਵਿਸ਼ 'ਤੇ ਕਲੱਬਾਂ ਤੇ ਪਾਰਟੀਆਂ 'ਚ ਸੱਪਾਂ ਦੇ ਡੰਗ ਮਰਵਾਉਣ ਅਤੇ ਵਿਦੇਸ਼ੀ ਕੁੜੀਆਂ ਦੀ ਸਪਲਾਈ ਸਣੇ ਕਈ ਗੰਭੀਰ ਦੋਸ਼ ਵੀ ਲੱਗੇ ਹਨ।
Read moreਦਿਲ ਨੂੰ ਛੂਹ ਲੈਣ ਵਾਲਾ ਇਹ ਗੀਤ ਵਿਆਹ ਤੋਂ ਬਾਅਦ ਪੈਦਾ ਹੋਣ ਵਾਲੇ ਮਤਭੇਦਾਂ ਨੂੰ ਦਰਸਾਉਂਦਾ ਹੈ।
Read moreਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..
Read moreਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੀ ਫਿਲਮ 'ਜਵਾਨ' ਰਿਲੀਜ਼ ਹੋਣ ਤੋਂ ਬਾਅਦ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਏਟਲੀ ਦੁਆਰਾ ਨਿਰਦੇਸ਼ਤ ਇਸ ਐਕਸ਼ਨ ਡਰਾਮਾ ਫਿਲਮ ਵਿਚ ਕਿੰਗ ਖ਼ਾਨ ਦੇ ਡਾਇਲਾਗਾਂ ਦੀ ਕਾਫ਼ੀ ਚਰਚਾ ਹੋ ਰਹੀ ਹੈ। ਹੁਣ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਫਿਲਮ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ ਕਿ ਫਿਲਮ ਵਿਚ ਕਿੰਗ ਖ਼ਾਨ ਵੱਲੋਂ ਬੋਲੇ ਗਏ ਡਾਇਲਾਗ ਸੀਐੱਮ ਕੇਜਰੀਵਾਲ ਕਈ ਸਾਲਾਂ ਤੋਂ ਬੋਲ ਰਹੇ ਹਨ।
Read moreਅਦਾਕਾਰ ਸ਼ਾਹਰੁਖ ਖਾਨ (58) ਨੇ ਆਪਣੀ ਬਹੁ-ਉਡੀਕ ਫ਼ਿਲਮ ‘ਜਵਾਨ’ ਦੀ ਰਿਲੀਜ਼ ਤੋਂ ਕੁਝ ਦਿਨ ਪਹਿਲਾਂ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਤਿਰੁਪਤੀ ਜ਼ਿਲ੍ਹੇ ਦੇ ਪਹਾੜੀ ਸ਼ਹਿਰ ਤਿਰੁਮਾਲਾ ਵਿਚ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਪੂਜਾ ਕੀਤੀ। ਸ਼ਾਹਰੁਖ ਦੇ ਨਾਲ ਉਨ੍ਹਾਂ ਦੀ ਧੀ ਸੁਹਾਨਾ ਖ਼ਾਨ, ਫ਼ਿਲਮ 'ਚ ਉਨ੍ਹਾਂ ਦੀ ਸਹਿ-ਕਲਾਕਾਰ ਨਯਨਤਾਰਾ ਅਤੇ ਅਦਾਕਾਰਾ ਦੇ ਪਤੀ ਅਤੇ ਫਿਲਮਕਾਰ ਵਿਗਨੇਸ਼ ਸ਼ਿਵਨ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰ ਵੀ ਮੰਦਰ ਪਹੁੰਚੇ। ਸ਼ਾਹਰੁਖ ਖ਼ਾਨ ਮੰਦਰ ’ਚ ਚਿੱਟੇ ਕੁੜਤੇ-ਪਜਾਮੇ ਵਿਚ ਨਜ਼ਰ ਆਏ।
Read more