ਲੰਬੇ ਸਮੇਂ ਤੱਕ ਵਰਤ ਰੱਖਣ ਨਾਲ ਭਾਰ ਘਟ ਸਕਦਾ ਹੈ। ਜਦੋਂ ਤੁਸੀਂ ਲੰਬੇ ਸਮੇਂ ਤੱਕ ਭੋਜਨ ਤੋਂ ਪਰਹੇਜ਼ ਕਰਦੇ ਹੋ, ਤਾਂ ਤੁਹਾਡਾ ਸਰੀਰ ਸਟੋਰ ਕੀਤੀ ਚਰਬੀ ਨੂੰ ਊਰਜਾ ਵਿੱਚ ਬਦਲਦਾ ਹੈ, ਜਿਸ ਨਾਲ ਹੌਲੀ-ਹੌਲੀ ਭਾਰ ਘਟਦਾ ਹੈ।
Read moreਅਸੀਂ ਸਾਰੇ ਜਾਣਦੇ ਹਾਂ ਕਿ ਨਾਰੀਅਲ ਦਾ ਪਾਣੀ ਸਿਹਤ ਲਈ ਕਿੰਨਾ ਲਾਭਕਾਰੀ ਹੁੰਦਾ ਹੈ, ਪਰ ਕੀ ਤੁਹਾਨੂੰ ਪਤਾ ਹੈ ਕਿ ਨਾਰੀਅਲ ਦੀ ਮਲਾਈ (Coconut Malai) ਵੀ ਕਿਸੇ ਸੁਪਰਫੂਡ ਤੋਂ ਘੱਟ ਨਹੀਂ? ਇਸ 'ਚ ਫਾਇਬਰ, ਹੈਲਦੀ ਫੈਟਸ, ਵਿਟਾਮਿਨ ਅਤੇ ਮਿਨਰਲਸ ਭਰਪੂਰ ਮਾਤਰਾ 'ਚ ਹੁੰਦੇ ਹਨ ਜੋ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਪਹੁੰਚਾਉਂਦੇ ਹਨ।
Read moreਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀਰਵਾਰ ਨੂੰ ਇੱਕ ਖਾਸ ਵੈਬਸਾਈਟ (SARKAREKHALSA.ORG) ਦਾ ਉਦਘਾਟਨ ਕੀਤਾ ਗਿਆ ਹੈ, ਜੋ ਹੜ ਪੀੜਤਾਂ ਦੀ ਸਹਾਇਤਾ ਲਈ ਸਮਰਪਿਤ ਹੈ।
Read moreਲਗਾਤਾਰ ਨੀਂਦ ਦੀ ਕਮੀਂ ਸਿਰਫ ਥਕਾਵਟ ਨਹੀਂ ਵਧਾਉਂਦੀ ਸਗੋਂ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੀ ਵਧਾ ਸਕਦੀ ਹੈ। ਜਾਣੋ ਨੀਂਦ ਅਤੇ ਹਾਰਟ ਦਾ ਡੂੰਘਾ ਸਬੰਧ।
Read moreਅੰਡਿਆਂ ਨੂੰ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਸਿਹਤ ਮਾਹਿਰ ਵੀ ਇਸ ਨੂੰ ਖਾਣ ਦੀ ਸਲਾਹ ਦਿੰਦੇ ਹਨ। ਪਰ ਜੇਕਰ ਤੁਸੀਂ ਅੰਡੇ ਖਾਂਦੇ ਸਮੇਂ ਕੁੱਝ ਗਲਤੀਆਂ ਕਰਦੇ ਹੋ ਤਾਂ ਤੁਸੀਂ ਬਿਮਾਰ ਵੀ ਪੈ ਸਕਦੇ ਹੋ। ਜੀ ਹਾਂ ਪੁਰਾਣੇ ਅੰਡੇ ਸਿਹਤ ਲਈ ਹਾਨੀਕਾਰਕ
Read moreਇਸ ਲਈ ਜ਼ਰੂਰੀ ਹੈ ਕਿ 30 ਸਾਲ ਦੀ ਉਮਰ ਤੋਂ ਬਾਅਦ ਮਹਿਲਾਵਾਂ ਆਪਣੀ ਖੁਰਾਕ ‘ਤੇ ਖ਼ਾਸ ਧਿਆਨ ਦੇਣ। ਕਿਉਂਕਿ 30 ਸਾਲ ਬਾਅਦ ਉਨ੍ਹਾਂ ਦਾ ਮੈਟਾਬੋਲਿਜ਼ਮ ਕੁਦਰਤੀ ਤੌਰ ‘ਤੇ ਹੌਲਾ ਹੋ ਜਾਂਦਾ ਹੈ, ਜਿਸ ਕਰਕੇ ਆਸਾਨੀ ਨਾਲ ਵਜ਼ਨ ਘਟਾਉਣਾ ਉਨ੍ਹਾਂ ਲਈ..
Read moreਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਮੀਖਿਆ ਮੀਟਿੰਗ ਕੀਤੀ ਅਤੇ ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਨੂੰ ਹਾਲ ਹੀ ਵਿਚ ਆਏ ਹੜ੍ਹਾਂ ਅਤੇ ਲਗਾਤਾਰ ਮੀਂਹ ਤੋਂ ਬਾਅਦ ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਵਿਰੁੱਧ ਇਕ ਵਿਸ਼ਾਲ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਬੀਮਾਰੀਆਂ, ਖ਼ਾਸ ਕਰਕੇ ਦਸਤ ਦੇ ਸੰਭਾਵੀ ਫੈਲਾਅ ਲਈ ਤਿਆਰੀ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿਚ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਨੂੰ ਤਰਜੀਹ ਦਿੱਤੀ ਜਾਵੇ।
Read moreਦੇਸ਼ ਵਿੱਚ ਹਰ ਸਾਲ ਲੱਖਾਂ ਲੋਕ ਹਾਰਟ ਅਟੈਕ ਅਤੇ ਦਿਲ ਦੀਆਂ ਬਿਮਾਰੀਆਂ ਦੀ ਚਪੇਟ ਵਿੱਚ ਆਉਂਦੇ ਹਨ। ਹਾਰਟ ਅਟੈਕ ਅਤੇ ਕਾਰਡੀਅਕ ਅਰੇਸਟ ਉਹਨਾਂ ਗੱਲਾਂ ਵਿੱਚੋਂ ਹਨ ਜੋ ਲੋਕਾਂ ਦੀ ਜੀਵਨ ਸ਼ੈਲੀ ਨਾਲ ਸਬੰਧਤ ਹੁੰਦੀਆਂ ਹਨ।
Read moreਮਹਿਲਾਵਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਸਭ ਤੋਂ ਪਹਿਲਾਂ ਆਪਣੀ ਖੁਰਾਕ 'ਤੇ ਧਿਆਨ ਦੇਣਾ ਚਾਹੀਦਾ ਹੈ। ਅਸੀਂ ਖਾਣਾ ਇਸ ਲਈ ਖਾਂਦੇ ਹਾਂ ਤਾਂ ਜੋ ਸਾਨੂੰ ਲੋੜੀਂਦੇ ਨਿਊਟਰਿਐਂਟ ਮਿਲਣ। ਪਰ ਕਈ ਵਾਰੀ ਉਹਨਾਂ ਦੇ ਸਰੀਰ ਵਿੱਚ ਕੁੱਝ ਅਜਿਹੇ..
Read moreਭਾਰਤ ਦੀ 1.4 ਅਰਬ ਜਨਸੰਖਿਆ ਅਜਿਹੇ ਇਲਾਕਿਆਂ 'ਚ ਰਹਿੰਦੀ ਹੈ ਜਿੱਥੇ ਕਣ ਪ੍ਰਦੂਸ਼ਣ (ਪਾਰਟਿਕਿਊਲੇਟ ਮੈਟਰ) ਦਾ ਸਾਲਾਨਾ ਔਸਤ ਵਿਸ਼ਵ ਸਿਹਤ ਸੰਗਠਨ (WHO) ਦੇ ਦਿਸ਼ਾ-ਨਿਰਦੇਸ਼ਾਂ ਨਾਲੋਂ ਕਾਫ਼ੀ ਵੱਧ ਹੈ।
Read more