ਰੰਗ ਹਟਾਉਣ ਦੇ ਇਸ ਤਰੀਕੇ ‘ਤੇ ਡਾਕਟਰ ਇਤਰਾਜ਼ ਕਰਦੇ ਹਨ।
Read moreEdited By Sunita,Updated: 08 Mar, 2024 03:11 PM New Delhi home remedies hair dandruff problems ShareComment ਨਵੀਂ ਦਿੱਲੀ- ਦਹੀਂ 'ਚ ਵਿਟਾਮਿਨ, ਪ੍ਰੋਟੀਨ, ਕੈਲਸ਼ੀਅਮ ਆਦਿ ਤੱਤਾਂ ਦੀ ਭਰਪੂਰ ਮਾਤਰਾ ਹੋਣ ਦੇ ਕਾਰਨ ਇਹ ਖਾਣ ਦੇ ਨਾਲ-ਨਾਲ ਵਾਲਾਂ 'ਤੇ ਲਗਾਉਣ ਦੇ ਵੀ ਕੰਮ ਆਉਂਦਾ ਹੈ
Read moreਅੱਜ ਅਸੀਂ ਤੁਹਾਨੂੰ ਇਹ ਗੁਣਾਕਾਰੀ ਫਲ ਬਾਰੇ ਦੱਸਣ ਜਾ ਰਹੇ ਹਾਂ, ਜੋ ਤੁਹਾਡੀ ਸਿਹਤ ਲਈ ਬੇਹੱਦ ਫਾਇਦੇਮੰਦ ਹੈ
Read moreਆਯੁਰਵੈਦਿਕ ਪ੍ਰਣਾਲੀ ਵਿੱਚ ਵੱਖ-ਵੱਖ ਕਿਸਮਾਂ ਦੇ ਰੁੱਖਾਂ ਵਿੱਚ ਦਵਾਈਆਂ ਦਾ ਖਜ਼ਾਨਾ ਛੁਪਿਆ ਹੋਇਆ ਹੈ
Read moreਪੁਰਾਣੇ ਸਮਿਆਂ ਵਿੱਚ, ਸਾਡੇ ਪੂਰਵਜ ਜ਼ਖ਼ਮਾਂ ਨੂੰ ਭਰਨ ਅਤੇ ਬਿਮਾਰੀਆਂ ਨੂੰ ਠੀਕ ਕਰਨ ਲਈ ਨੇੜੇ ਦੇ ਪੌਦਿਆਂ ਤੋਂ ਉਗਾਈਆਂ ਜੜੀਆਂ ਬੂਟੀਆਂ ਦੀ ਵਰਤੋਂ ਕਰਦੇ ਸਨ।
Read moreਜਲੰਧਰ (ਬਿਊਰੋ)– ਸਿਹਤਮੰਦ ਰਹਿਣ ਲਈ ਦਿਮਾਦ ਦੀ ਸਿਹਤ ਦਾ ਸਹੀ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਦਿਮਾਗ ਦਾ ਫੰਕਸ਼ਨ ਸਹੀ ਤਰ੍ਹਾਂ ਕੰਮ ਨਹੀਂ ਕਰਦਾ ਹੈ ਤਾਂ ਜ਼ਿੰਦਗੀ ਬੇਕਾਰ ਹੋ ਜਾਂਦੀ ਹੈ। ਆਓ ਜਾਣਦੇ ਹਾਂ ਦਿਮਾਗ ’ਤੇ ਗਲਤ ਪ੍ਰਭਾਵ ਪਾਉਣ ਵਾਲੇ ਫੂਡਸ ਬਾਰੇ, ਜਿਨ੍ਹਾਂ ਦਾ ਸੇਵਨ ਤੁਹਾਨੂੰ ਵੀ ਘੱਟ ਕਰਨਾ ਚਾਹੀਦਾ ਹੈ–
Read moreਨਵੀਂ ਦਿੱਲੀ- ਖੂਬਸੂਰਤੀ ਵਧਾਉਣ ਦੇ ਤੁਸੀਂ ਬਹੁਤ ਸਾਰੇ ਨੁਸਖ਼ੇ ਜਾਣਦੇ ਹੋਵੋਗੇ ਪਰ ਹਰੀ ਮਿਰਚ ਗੁਣਾਂ ਦਾ ਖਜ਼ਾਨਾ ਹੈ? ਇਸ ਦੇ ਬਾਰੇ ਤੁਹਾਨੂੰ ਪਤਾ ਨਹੀਂ ਹੋਵੇਗਾ। ਹਰੀ ਮਿਰਚ ਕਈ ਲੋਕ ਬਹੁਤ ਖਾਂਦੇ ਹਨ ਅਤੇ ਕਈ ਇਸ ਤੋਂ ਦੂਰ ਭੱਜਦੇ ਹਨ।
Read moreਹੁਣ ਅਮਰੀਕਾ ਦੇ ਦੋ ਵਿਗਿਆਨੀਆਂ ਨੇ ਸਿਹਤਮੰਦ ਚਿਪਸ ਅਤੇ ਫਰਾਈਜ਼ ਬਣਾਉਣ ਦਾ ਇੱਕ ਤਰੀਕਾ ਵਿਕਸਿਤ ਕੀਤਾ ਹੈ, ਜਿਸ ਨਾਲ ਇਨ੍ਹਾਂ ਤੋਂ ਹੋਣ ਵਾਲੇ ਕੈਂਸਰ ਦੀ ਸੰਭਾਵਨਾ ਖਤਮ ਹੋ ਜਾਵੇਗੀ।
Read moreਜਲੰਧਰ (ਬਿਊਰੋ) : ਸਿਹਤਮੰਦ ਸਰੀਰ ਲਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਬਹੁਤ ਜ਼ਰੂਰੀ ਹੁੰਦਾ ਹੈ। ਭੋਜਨ ਸਹੀ ਸਮੇਂ 'ਤੇ ਖਾਣਾ, ਇਹ ਵੀ ਸਰੀਰ ਲਈ ਬਹੁਤ ਖ਼ਾਸ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਅੱਜ-ਕੱਲ੍ਹ ਦੇ ਰੁਝੇਵਿਆਂ ਕਾਰਨ ਸਮੇਂ 'ਤੇ ਭੋਜਨ ਨਹੀਂ ਖਾ ਪਾਉਂਦੇ।
Read moreਪੇਟ ਦੇ ਕੀੜਿਆਂ ਦੀ ਸਮੱਸਿਆ ਬੱਚਿਆਂ ਵਿੱਚ ਅਕਸਰ ਦੇਖਣ ਨੂੰ ਮਿਲਦੀ ਹੈ। ਇਸ ਕਾਰਨ ਕਈ ਵਾਰ ਬੱਚਿਆਂ ਨੂੰ ਉਲਟੀਆਂ ਆਉਣ ਲੱਗ ਜਾਂਦੀਆਂ ਹਨ ਜਾਂ ਪੇਟ ਦਰਦ ਵੀ ਹੁੰਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਰਸੋਈ ‘ਚ ਰੱਖੇ ਕੁਝ ਘਰੇਲੂ ਨੁਸਖਿਆਂ ਨੂੰ ਅਪਣਾਉਂਦੇ ਹੋ ਤਾਂ ਕੁਝ ਹੀ ਹਫਤਿਆਂ ‘ਚ ਤੁਹਾਨੂੰ ਫਰਕ ਸਾਫ ਨਜ਼ਰ ਆਉਣ ਲੱਗ ਜਾਵੇਗਾ।
Read more