ਬਦਾਮ ਇਕ ਅਜਿਹਾ ਡਰਾਈ ਫਰੂਟ ਹੈ, ਜਿਸ ਨੂੰ ਖਾਣ ਨਾਲ ਸਿਰਫ ਸਿਹਤ ਨੂੰ ਹੀ ਨਹੀਂ ਬਲਕਿ ਸਾਡੇ ਵਾਲਾਂ ਤੇ ਸਕਿਨ ਨੂੰ ਵੀ ਫ਼ਾਇਦਾ ਮਿਲਦਾ ਹੈ। ਇਸ ਨਾਲ ਵਾਲ ਹੈਲਦੀ ਬਣੇ ਰਹਿੰਦੇ ਹਨ ਤੇ ਉਨ੍ਹਾਂ ਦੀ ਗੁਣਵੱਤਾ ’ਚ ਵੀ ਸੁਧਾਰ ਆਉਂਦਾ ਹੈ ਪਰ ਇਸ ਲਈ ਦਿਨ ਭਰ ’ਚ ਦੋ ਤੋਂ ਚਾਰ ਬਦਾਮ ਖਾਣ ਨਾਲ ਗੱਲ ਨਹੀਂ ਬਣਨ ਵਾਲੀ। ਜੇ ਤੁਹਾਨੂੰ ਇਸ ਦਾ ਜ਼ਿਆਦਾ ਤੋਂ ਜ਼ਿਆਦਾ ਫ਼ਾਇਦਾ ਚਾਹੀਦਾ ਤਾਂ ਇਸ ਦੀ ਮਾਤਰਾ ਦਾ ਧਿਆਨ ਰੱਖਣਾ ਹੋਵੇਗਾ।
Read moreਪਪੀਤਾ ਪੌਸ਼ਟਿਕ ਤੱਤਾਂ ਨਾਲ ਭਰਪੂਰ ਫਲ਼ ਹੈ। ਇਹ ਸਿਹਤ ਦੇ ਲਈ ਕਾਫ਼ੀ ਫ਼ਾਇਦੇਮੰਦ ਮੰਨਿਆਂ ਜਾਂਦਾ ਹੈ। ਇਸ ਵਿੱਚ ਕਈ ਤਰ੍ਹਾਂ ਦੇ ਪੌਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੇ ਲਈ ਜ਼ਰੂਰੀ ਹਨ। ਪਪੀਤੇ ’ਚ ਵਿਟਾਮਿਨ-ਸੀ, ਵਿਟਾਮਿਨ-ਏ, ਫਾਈਬਰ, ਮੈਗਨੀਸ਼ੀਅਮ ਤੇ ਹੋਰ ਵਿਟਾਮਿਨ ਪਾਏ ਜਾਂਦੇ ਹਨ। ਪੌਸ਼ਕ ਤੱਤਾਂ ਨਾਲ ਭਰਪੂਰ ਪਪੀਤਾ ਭਾਰ ਘਟਾਉਣ ਦੇ ਨਾਲ ਡਾਈਜੇਸ਼ਨ ਲਈ ਕਾਫ਼ੀ ਬੇਹਤਰ ਮੰਨਿਆਂ ਜਾਂਦਾ ਹੈ।
Read moreਦਹੀਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨੂੰ ਨਿਯਮਿਤ ਤੌਰ 'ਤੇ ਡਾਈਟ 'ਚ ਸ਼ਾਮਲ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਸ 'ਚ ਮੌਜੂਦ ਵਿਟਾਮਿਨ ਸੀ ਤੁਹਾਨੂੰ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਦਹੀਂ ਚਮੜੀ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ 'ਚ ਪ੍ਰੋਟੀਨ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਚਮੜੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
Read moreਅੱਜ ਕੱਲ੍ਹ ਸਮਾਰਟਵਾਚ ਦਾ ਰੁਝਾਨ ਬਹੁਤ ਵਧ ਗਿਆ ਹੈ ਅਤੇ ਲੋਕ ਇਸ ਨੂੰ 24 ਘੰਟੇ ਪਹਿਨਦੇ ਹਨ। ਇਸ ਰਾਹੀਂ ਲੋਕ ਨੀਂਦ, ਸਿਹਤ ਅਤੇ ਹੋਰ ਸਰੀਰਕ ਗਤੀਵਿਧੀਆਂ ਦਾ ਰਿਕਾਰਡ ਰੱਖਦੇ ਹਨ। ਪਰ ਇੱਕ ਨਵੇਂ ਅਧਿਐਨ ਤੋਂ ਪਤਾ ਲੱਗਾ ਹੈ ਕਿ ਇਹ ਸਮਾਰਟਵਾਚਾਂ ਸਿਹਤ ਲਈ ਵੀ ਹਾਨੀਕਾਰਕ ਸਾਬਤ ਹੋ ਸਕਦੀਆਂ ਹਨ।
Read moreਕੇਸਰ ਦੀ ਵਰਤੋਂ ਸਦੀਆਂ ਤੋਂ ਮਸਾਲੇ ਵਜੋਂ ਕੀਤੀ ਜਾਂਦੀ ਰਹੀ ਹੈ। ਇਹ ਭੋਜਨ ਦੇ ਸੁਆਦ ਤੇ ਖ਼ੁਸ਼ਬੂ ਨੂੰ ਵਧਾਉਣ ਵਿਚ ਮਦਦ ਕਰਦੀ ਹੈ। ਇਹ ਬਾਜ਼ਾਰ ਵਿਚ ਬਹੁਤ ਮਹਿੰਗਾ ਵੀ ਮਿਲਦਾ ਹੈ। ਕੇਸਰ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਤੁਸੀਂ ਘਰ ਦੇ ਬਜ਼ੁਰਗਾਂ ਤੋਂ ਸੁਣਿਆ ਹੋਵੇਗਾ ਕਿ ਦੁੱਧ 'ਚ ਕੇਸਰ ਮਿਲਾ ਕੇ ਪੀਣ ਨਾਲ ਹੈਰਾਨੀਜਨਕ ਫਾਇਦੇ ਹੁੰਦੇ ਹਨ।
Read moreਰਾਤ ਦਾ ਬਚਿਆ ਭੋਜਨ ਸਵੇਰ ਦੇ ਸਮੇਂ ਖਾਣਾ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। 12 ਘੰਟਿਆਂ ਤੋਂ ਜ਼ਿਆਦਾ ਰੱਖਿਆ ਹੋਇਆ ਭੋਜਨ ਫੂਡ ਪੋਇਜ਼ਨਿੰਗ ਵਰਗੀਆਂ ਕਈ ਬੀਮਾਰੀਆਂ ਪੈਦਾ ਕਰਦਾ ਹੈ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਬੇਹੀ ਰੋਟੀ ਖਾਣ ਨਾਲ ਪੋਸ਼ਕ ਤੱਤਾਂ ਦੀ ਮਾਤਰਾ ਘੱਟ ਹੋਣ ਲੱਗਦੀ ਹੈ। ਅਜਿਹੇ ਭੋਜਨ ਅਕਸਰ ਲੋਕ ਦੁਬਾਰਾ ਗਰਮ ਕਰਨ ਤੋਂ ਬਾਅਦ ਹੀ ਖਾਂਦੇ ਹਨ, ਜਦਕਿ ਅਜਿਹਾ ਕਰਨਾ ਸਰੀਰ ਲਈ ਖ਼ਤਰਨਾਕ ਹੁੰਦਾ ਹੈ।
Read moreਸਵੇਰੇ ਉੱਠਕੇ ਸਭ ਤੋਂ ਪਹਿਲਾਂ ਬੁਰਸ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਇਕ ਚੰਗੀ ਆਦਤ ਹੈ ਪਰ ਜਾਗਣ ਦੇ ਤੁਰੰਤ ਬਾਅਦ ਪਾਣੀ ਪੀਣਾ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ। ਇਸ ਲਈ ਆਪ ਆਪਣੇ ਦਿਨ ਦੀ ਸ਼ੁਰੂਆਤ ਗੁਣਗੁਣੇ ਪਾਣੀ ਨਾਲ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਡਾ ਹਿਊਮਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਤੁਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚ ਸਕਦੇ ਹਨ।
Read moreਸੁੱਕੇ ਮੇਵੇ ਵਿਟਾਮਿਨਾਂ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਸਿਹਤਮੰਦ ਖਜ਼ਾਨੇ ਹਨ। ਇਹਨਾਂ ਵਿੱਚੋਂ ਸੌਗੀ ਇੱਕ ਪੌਸ਼ਟਿਕ ਪਾਵਰਹਾਊਸ ਦੇ ਰੂਪ ਵਿੱਚ ਉੱਭਰਦੀ ਹੈ, ਜੋ ਐਂਟੀਆਕਸੀਡੈਂਟਾਂ ਨਾਲ ਭਰੀ ਹੋਈ ਹੈ ਅਤੇ ਜਿਸਦੇ ਬਹੁਤ ਸਾਰੇ ਸਿਹਤ ਲਾਭ ਹਨ। ਜਿੱਥੇ ਸੌਗੀ ਫ਼ਾਇਦੇਮੰਦ ਹੈ ਉੱਥੇ ਹੀ ਸੌਗੀ ਦਾ ਪਾਣੀ ਵਧੀ ਹੋਈ ਤੰਦਰੁਸਤੀ ਲਈ ਇੱਕ ਗੇਟਵੇ ਦੀ ਪੇਸ਼ਕਸ਼ ਕਰਦਾ ਹੈ।
Read moreJuly this year is set to be the hottest month on record with average temperatures exceeding that of July 2019 by a significant margin, according to a new analysis by scientists.
Read moreThe city is grappling with a sudden surge in conjunctivitis cases, with a staggering 450 new cases being reported on Tuesday. The total count has reached 3,000 cases so far, as per the data compiled by the Health Department.
Read more