ਸਰਦੀਆਂ ਦਾ ਮੌਸਮ ਆਪਣੇ ਨਾਲ ਆਲਸ ਲੈ ਕੇ ਆਉਂਦਾ ਹੈ। ਇੰਜ ਲੱਗਦਾ ਹੈ ਜਿਵੇਂ ਇਸ ਰੁੱਤ ਦੇ ਸ਼ੁਰੂ ਹੋਣ ਦੇ ਨਾਲ ਹੀ ਸਾਡੇ ਸਰੀਰ ਦੀ ਜੀਵਨਸ਼ਕਤੀ ਕਿਤੇ ਗਾਇਬ ਹੋ ਜਾਂਦੀ ਹੈ। ਤੁਸੀਂ ਜਿੰਨੀ ਮਰਜ਼ੀ ਕੋਸ਼ਿਸ਼ ਕਰੋ, ਆਲਸ ਨਾਲ ਲੜਨਾ ਬਹੁਤ ਮੁਸ਼ਕਲ ਹੈ। ਪਰ ਸਰਦੀਆਂ ਕਾਰਨ ਹੋਣ ਵਾਲੀ ਆਲਸ ਨੂੰ ਘੱਟ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਕਿ ਅਸੀਂ ਆਲਸ ਨੂੰ ਕਿਵੇਂ ਦੂਰ ਕਰ ਸਕਦੇ ਹਾਂ।
Read moreਤਿਉਹਾਰਾਂ ਦੇ ਮੌਸਮ 'ਚ ਲੋਕ ਮਠਿਆਈਆਂ ਅਤੇ ਪਕਵਾਨਾਂ ਦਾ ਬਹੁਤ ਆਨੰਦ ਲੈਂਦੇ ਹਨ। ਇਹ ਖਾਣ 'ਚ ਸਵਾਦ ਹੁੰਦੇ ਹਨ ਪਰ ਇਨ੍ਹਾਂ ਨੂੰ ਜ਼ਿਆਦਾ ਮਾਤਰਾ 'ਚ ਖਾਣ ਨਾਲ ਖਟਾਈ, ਗੈਸ, ਕਬਜ਼, ਪੇਟ ਦਰਦ ਆਦਿ ਸਮੱਸਿਆਵਾਂ ਹੋ ਜਾਂਦੀਆਂ ਹਨ। ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਅਕਸਰ ਲੋਕ ਦਵਾਈਆਂ ਦਾ ਸਹਾਰਾ
Read moreਸੋਡੀਅਮ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ ਪਰ ਇਸ ਨੂੰ ਜ਼ਿਆਦਾ ਮਾਤਰਾ 'ਚ ਖਾਣ ਨਾਲ ਸਿਹਤ ਨੂੰ ਕਈ ਨੁਕਸਾਨ ਵੀ ਹੁੰਦੇ ਹਨ।
Read moreਜਿੱਥੇ ਇੱਕ ਪਾਸੇ ਸਰਦੀ ਨੇ ਹਲਕੀ ਠੰਢ ਨਾਲ ਦਸਤਕ ਦੇ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਪ੍ਰਦੂਸ਼ਣ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ।
Read moreਕਈ ਵਾਰ ਲੋਕ ਸਰੀਰ ਦੇ ਕੁਝ ਹਿੱਸਿਆਂ 'ਚ ਦਰਦ ਨੂੰ ਆਮ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ। ਉਹ ਸੋਚਦੇ ਹਨ ਕਿ ਦਰਦ ਗਲਤ ਆਸਣ, ਬੈਠਣ ਅਤੇ ਸੌਣ ਕਾਰਨ ਹੁੰਦਾ ਹੈ ਅਤੇ ਇਹ ਆਪਣੇ ਆਪ ਦੂਰ ਹੋ ਜਾਵੇਗਾ।
Read moreਕਾਲੇ ਛੋਲਿਆਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਛੋਲਿਆਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਨ੍ਹਾਂ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿਚ ਮਦਦਗਾਰ ਹੁੰਦੇ ਹਨ। ਇਸ ਲਈ ਤੁਸੀਂ ਭਿੱਜੇ ਹੋਏ ਕਾਲੇ ਛੋਲੇ ਖਾ ਸਕਦੇ ਹੋ। ਭਿੱਜੇ ਹੋਏ ਛੋਲੇ ਖਾਣ ਨਾਲ ਭਾਰ ਘੱਟ ਹੁੰਦਾ ਹੈ। ਇਸ ਨੂੰ ਖਾਣ ਨਾਲ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ।
Read moreਨਿੰਮ ਦਾ ਸਵਾਦ ਬਹੁਤ ਕੌੜਾ ਹੁੰਦਾ ਹੈ ਪਰ ਇਸ ਦਾ ਸੇਵਨ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਨਿੰਮ ਦੀ ਵਰਤੋਂ ਸਦੀਆਂ ਤੋਂ ਆਯੁਰਵੇਦ 'ਚ ਦਵਾਈ ਦੇ ਤੌਰ 'ਤੇ ਕੀਤੀ ਜਾਂਦੀ ਹੈ। ਹਿੰਦੂ ਧਰਮ 'ਚ ਨਿੰਮ ਦਾ ਰੁੱਖ ਬਹੁਤ ਮਹੱਤਵ ਰੱਖਦਾ ਹੈ। ਕਈ ਘਰਾਂ ਵਿਚ ਇਸ ਰੁੱਖ ਦੀ ਪੂਜਾ ਵੀ ਕੀਤੀ ਜਾਂਦੀ ਹੈ।
Read moreਬਦਾਮ ਇਕ ਅਜਿਹਾ ਡਰਾਈ ਫਰੂਟ ਹੈ, ਜਿਸ ਨੂੰ ਖਾਣ ਨਾਲ ਸਿਰਫ ਸਿਹਤ ਨੂੰ ਹੀ ਨਹੀਂ ਬਲਕਿ ਸਾਡੇ ਵਾਲਾਂ ਤੇ ਸਕਿਨ ਨੂੰ ਵੀ ਫ਼ਾਇਦਾ ਮਿਲਦਾ ਹੈ। ਇਸ ਨਾਲ ਵਾਲ ਹੈਲਦੀ ਬਣੇ ਰਹਿੰਦੇ ਹਨ ਤੇ ਉਨ੍ਹਾਂ ਦੀ ਗੁਣਵੱਤਾ ’ਚ ਵੀ ਸੁਧਾਰ ਆਉਂਦਾ ਹੈ ਪਰ ਇਸ ਲਈ ਦਿਨ ਭਰ ’ਚ ਦੋ ਤੋਂ ਚਾਰ ਬਦਾਮ ਖਾਣ ਨਾਲ ਗੱਲ ਨਹੀਂ ਬਣਨ ਵਾਲੀ। ਜੇ ਤੁਹਾਨੂੰ ਇਸ ਦਾ ਜ਼ਿਆਦਾ ਤੋਂ ਜ਼ਿਆਦਾ ਫ਼ਾਇਦਾ ਚਾਹੀਦਾ ਤਾਂ ਇਸ ਦੀ ਮਾਤਰਾ ਦਾ ਧਿਆਨ ਰੱਖਣਾ ਹੋਵੇਗਾ।
Read moreਪਪੀਤਾ ਪੌਸ਼ਟਿਕ ਤੱਤਾਂ ਨਾਲ ਭਰਪੂਰ ਫਲ਼ ਹੈ। ਇਹ ਸਿਹਤ ਦੇ ਲਈ ਕਾਫ਼ੀ ਫ਼ਾਇਦੇਮੰਦ ਮੰਨਿਆਂ ਜਾਂਦਾ ਹੈ। ਇਸ ਵਿੱਚ ਕਈ ਤਰ੍ਹਾਂ ਦੇ ਪੌਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੇ ਲਈ ਜ਼ਰੂਰੀ ਹਨ। ਪਪੀਤੇ ’ਚ ਵਿਟਾਮਿਨ-ਸੀ, ਵਿਟਾਮਿਨ-ਏ, ਫਾਈਬਰ, ਮੈਗਨੀਸ਼ੀਅਮ ਤੇ ਹੋਰ ਵਿਟਾਮਿਨ ਪਾਏ ਜਾਂਦੇ ਹਨ। ਪੌਸ਼ਕ ਤੱਤਾਂ ਨਾਲ ਭਰਪੂਰ ਪਪੀਤਾ ਭਾਰ ਘਟਾਉਣ ਦੇ ਨਾਲ ਡਾਈਜੇਸ਼ਨ ਲਈ ਕਾਫ਼ੀ ਬੇਹਤਰ ਮੰਨਿਆਂ ਜਾਂਦਾ ਹੈ।
Read moreਦਹੀਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨੂੰ ਨਿਯਮਿਤ ਤੌਰ 'ਤੇ ਡਾਈਟ 'ਚ ਸ਼ਾਮਲ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਸ 'ਚ ਮੌਜੂਦ ਵਿਟਾਮਿਨ ਸੀ ਤੁਹਾਨੂੰ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਦਹੀਂ ਚਮੜੀ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ 'ਚ ਪ੍ਰੋਟੀਨ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਚਮੜੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
Read more