Sun, December 22, 2024

  • National
ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਗੌਤਮ ਸੇਠ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋਏ ਮੁੱਕੇਬਾਜ਼ ਵਿਜੇਂਦਰ ਸਿੰਘ
ਕੇਜਰੀਵਾਲ ਦੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਲੈ ਕੇ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
ਪੰਜਾਬ 'ਚ 13 ਸਾਲ ਬਾਅਦ ਠੰਡਾ ਬੀਤਿਆ ਮਾਰਚ
ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ
ਚੇਨਈ ’ਚ ਕੋਰੀਅਰ ਕੰਪਨੀ ’ਤੇ ED ਦਾ ਛਾਪਾ
ਐੱਸਬੀਆਈ ਨੇ ਚੋਣ ਕਮਿਸ਼ਨ ਨੂੰ ਸੌਂਪੇ ਚੋਣ ਬਾਂਡ ਦੇ ਵੇਰਵੇ ਸੁਪਰੀਮ ਕੋਰਟ ਦੀ ਸਖ਼ਤੀ ਮਗਰੋਂ ਬੈਂਕ ਨੇ ਕੀਤਾ ਅਮਲ
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਰੇਲ ਗੱਡੀਆਂ ਰੋਕਣ ਸਬੰਧੀ ਦਿੱਤੇ ਸੱਦੇ ਦੀ ਹਮਾਇਤ ਵਿੱਚ ਪੰਜ ਹੋਰ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ 10 ਥਾਵਾਂ ’ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ। ਇਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਮਾਲਵਾ (ਹੀਰਕੇ) ਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਸ਼ਾਮਲ ਹਨ। ਇਨ੍ਹਾਂ ਧਰਨਿਆਂ ਦੀ ਅਗਵਾਈ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਕੀਤੀ।
ਹਿਮਾਚਲ ਘੁੰਮਣ ਜਾਣ ਤੋਂ ਪਹਿਲਾਂ ਸਾਵਧਾਨ! ਮੀਂਹ ਤੇ ਬਰਫ਼ਬਾਰੀ ਕਾਰਨ ਬੰਦ ਹੋਈਆਂ 360 ਤੋਂ ਵੱਧ ਸੜਕਾਂ