ਮਿਜ਼ੋਰਮ 'ਚ ਦਰਦਨਾਕ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਣ ਕਾਰਨ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਮੌਕੇ 'ਤੇ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
Read moreਚੰਦਰਯਾਨ-3 ਦਾ ਲੈਂਡਰ ਮਾਡਿਊਲ ਬੁੱਧਵਾਰ ਯਾਨੀ ਅੱਜ ਸ਼ਾਮ 6:04 ਵਜੇ ਚੰਦਰਮਾ ਦੀ ਸਤ੍ਹਾ 'ਤੇ ਉਤਰੇਗਾ। ਚੰਦਰਯਾਨ-3 'ਤੇ ਭਾਰਤ ਸਮੇਤ ਪੂਰੀ ਦੁਨੀਆ ਦੀ ਨਜ਼ਰ ਹੈ। ਹਰ ਕੋਈ ਉਸ ਪਲ ਦੀ ਉਡੀਕ ਕਰ ਰਿਹਾ ਹੈ। ਜਦੋਂ ਵਿਕਰਮ ਲੈਂਡਰ ਚੰਦਰਮਾ ਦੀ ਸਤ੍ਹਾ 'ਤੇ ਨਰਮ ਲੈਂਡਿੰਗ ਕਰੇਗਾ।
Read moreਨੋਵਾਕ ਜੋਕੋਵਿਚ ਨੇ ਲਗਭਗ 4 ਘੰਟੇ ਤੱਕ ਚੱਲੇ ਮੈਰਾਥਨ ਮੁਕਾਬਲੇ ’ਚ ਵਿਸ਼ਵ ਦੇ ਨੰਬਰ-1 ਖਿਡਾਰੀ ਕਾਰਲੋਸ ਅਲਕਾਰਾਜ਼ ਨੂੰ ਹਾਰ ਕੇ ਵੈਸਟਰਨ ਐਂਡ ਸਦਰਨ ਓਪਨ ਟੈਨਿਸ ਟੂਰਨਾਮੈਂਟ ਵਿਚ ਪੁਰਸ਼ ਸਿੰਗਲ ਦਾ ਖਿਤਾਬ ਜਿੱਤਿਆ। ਜੋਕੋਵਿਚ ਨੇ ਇਹ ਮੈਚ 5-7, 7-6 (7), 7-6 (4) ਨਾਲ ਜਿੱਤ ਕੇ ਅਲਕਾਰਾਜ ਕੋਲੋਂ ਪਿਛਲੇ ਮਹੀਨੇ ਵਿੰਬਲਡਨ ਫਾਈਨਲ ਵਿਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ।
Read moreਹਾਕੀ ਦੀ ਰਾਸ਼ਟਰੀ ਚੈਂਪੀਅਨ ਗੁਸਤਾਵਸ ਅਡੋਲਫਸ ਕਾਲਜ ਦੀ 19 ਸਾਲ ਦੀ ਗੋਲਕੀਪਰ ਨੌਜਵਾਨ ਖਿਡਾਰਨ ਦੀ ਬੀਤੇ ਦਿਨ ਮਿਨੇਸੋਟਾ ਦੇ ਇਕ ਪੇਂਡੂ ਇਲਾਕੇਂ 'ਚ ਇੱਕ ਦਰਦਨਾਕ ਕਾਰ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਸਦੇ ਨਾਲ ਸਵਾਰ ਤਿੰਨ ਲੋਕ ਜ਼ਖਮੀ ਹੋ ਗਏ।
Read moreਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਚੰਦਰਯਾਨ-3 ਦੇ 23 ਅਗਸਤ ਨੂੰ ਚੰਦਰਮਾ ਦੇ ਦੱਖਣੀ ਧਰੁਵ 'ਤੇ ਸਾਫਟ ਲੈਂਡਿੰਗ ਯਾਨੀ ਕਿ ਚੰਦਰਮਾ ਦੀ ਸਤ੍ਹਾ 'ਤੇ ਉਤਰਨ ਦੇ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਕਿਹਾ ਕਿ ਚੰਦਰਯਾਨ-3 ਮਿਸ਼ਨ ਤੈਅ ਪ੍ਰੋਗਰਾਮ ਮੁਤਾਬਕ ਅੱਗੇ ਵੱਧ ਰਿਹਾ ਹੈ।
Read moreਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਇਤਿਹਾਸਕ ਲਾਲ ਕਿਲ੍ਹੇ ਦੀ ਪਰਿਕਰਮਾ ਤੋਂ ਕਰੀਬ 90 ਮਿੰਟ ਤੱਕ ਦੇਸ਼ ਨੂੰ ਸੰਬੋਧਿਤ ਕੀਤਾ, ਜੋ ਪ੍ਰਧਾਨ ਮੰਤਰੀ ਦੇ ਰੂਪ 'ਚ ਦੇਸ਼ ਦੇ ਨਾਂ ਉਨ੍ਹਾਂ ਦਾ 10ਵਾਂ ਸੰਬੋਧਨ ਸੀ। 2016 ਵਿਚ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਦੀ ਇਸ ਪਰਿਕਰਮਾ ਤੋਂ 96 ਮਿੰਟ ਦਾ ਭਾਸ਼ਣ ਦਿੱਤਾ ਸੀ, ਜੋ ਉਨ੍ਹਾਂ ਦਾ ਆਜ਼ਾਦੀ ਦਿਹਾੜੇ ਮੌਕੇ ਸਭ ਤੋਂ ਲੰਬਾ ਭਾਸ਼ਣ ਹੈ। ਸਾਲ 2019 'ਚ ਆਜ਼ਾਦੀ ਦਿਹਾੜੇ ਮੌਕੇ ਉਨ੍ਹਾਂ ਦਾ ਭਾਸ਼ਣ 92 ਮਿੰਟ ਦਾ ਸੀ।
Read moreਵਿਰੋਧੀ ਧਿਰ ਵਲੋਂ ਮੋਦੀ ਸਰਕਾਰ ਖਿਲਾਫ ਲਿਆਂਦੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ ਵਿਚ ਵੀਰਵਾਰ ਯਾਨੀ ਕਿ ਅੱਜ ਜ਼ੋਰਦਾਰ ਚਰਚਾ ਜਾਰੀ ਹੈ। ਮਣੀਪੁਰ ਹਿੰਸਾ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਮਤੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਸਾਡੇ ਲਈ ਸ਼ੁੱਭ ਹੁੰਦਾ ਹੈ। ਰਾਜਗ ਅਤੇ ਭਾਜਪਾ 2024 'ਚ ਪਿਛਲੇ ਸਾਰੇ ਰਿਕਾਰਡ ਤੋੜ ਕੇ ਸੱਤਾ 'ਚ ਵਾਪਸ ਆਵੇਗੀ। ਬੇਭਰੋਸਗੀ ਮਤਾ ਸਾਡੀ ਸਰਕਾਰ ਦਾ ਫਲੋਰ ਟਸੈਟ ਨਹੀਂ, ਸਗੋਂ ਵਿਰੋਧੀ ਧਿਰ ਦਾ ਹੀ ਫਲੋਰ ਟੈਸਟ ਹੈ।
Read moreਮਾਨਸੂਨ ਦੀ ਬਰਸਾਤ ਕਾਰਨ ਫ਼ਸਲ ਖ਼ਰਾਬ ਹੋਣ ਕਾਰਨ ਦੇਸ਼ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਟਮਾਟਰਾਂ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਇਸ ਦੀਆਂ ਕੀਮਤਾਂ 200 ਰੁਪਏ ਪ੍ਰਤੀ ਕਿਲੋ ਤੋਂ ਪਾਰ ਹੋ ਗਈਆਂ ਹਨ।
Read moreA man with mental health issues allegedly killed his wife and three daughters with a hoe, an agricultural tool, in Chhattisgarh's Janjgir-Champa district, the police said on Thursday.
Read moreਪਹਿਲਾਂ ਤੋਂ ਹੀ ਮਹਿੰਗਾਈ ਤੋਂ ਪਰੇਸ਼ਾਨ ਪਾਕਿਸਤਾਨ ਦੀ ਜਨਤਾ ’ਤੇ ਸਰਕਾਰ ਨੇ ਇਕ ਹੋਰ ਬੋਝ ਪਾ ਦਿੱਤਾ ਹੈ। ਵਧਦੀ ਮਹਿੰਗਾਈ ਦਰਮਿਆਨ ਵਿੱਤ ਮੰਤਰੀ ਇਸ਼ਾਕ ਡਾਰ ਨੇ ਮੰਗਲਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਐਲਾਨ ਕੀਤਾ। ਪੈਟਰੋਲ ਦੀਆਂ ਕੀਮਤਾਂ ’ਚ 19.95 ਪਾਕਿਸਤਾਨੀ ਰੁਪਏ ਦੇ ਵਾਧੇ ਤੋਂ ਬਾਅਦ 253 ਰੁਪਏ (ਪਾਕਿਸਤਾਨੀ) ਪ੍ਰਤੀ ਲੀਟਰ ਮਿਲ ਰਿਹਾ ਪੈਟਰੋਲ ਹੁਣ 272.95 ਰੁਪਏ (ਪਾਕਿਸਤਾਨੀ) ਪ੍ਰਤੀ ਲੀਟਰ ਮਿਲੇਗਾ। ਉੱਧਰ, ਡੀਜ਼ਲ ਪਹਿਲਾਂ 253.50 ਰੁਪਏ (ਪਾਕਿਸਤਾਨੀ) ਪ੍ਰਤੀ ਲੀਟਰ ਮਿਲ ਰਿਹਾ ਸੀ ਜਿਹੜਾ ਹੁਣ ਵੱਧ ਕੇ 273.40 ਰੁਪਏ (ਪਾਕਿਸਤਾਨੀ) ਪ੍ਰਤੀ ਲੀਟਰ ਮਿਲੇਗਾ।
Read more