ਬਿਹਾਰ ਵਿਧਾਨ ਸਭਾ ਦੇ ਦੋਵਾਂ ਹਾਊਸਾਂ ਵਿੱਚ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੇ ਆਪਣੇ ਪਾਰਟੀ ਆਗੂ ਵਿਜੇ ਸਿੰਘ ਦੀ ਮੌਤ ਲਈ ਪੁਲਸ ਦੇ ਲਾਠੀਚਾਰਜ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਇਸ ਘਟਨਾ ਵਿਰੁੱਧ ਭਾਰੀ ਹੰਗਾਮਾ ਕੀਤਾ, ਜਿਸ ਕਾਰਨ ਹਾਊਸ ਦੀ ਕਾਰਵਾਈ ਮੁਲਤਵੀ ਕਰਨੀ ਪਈ।
Read moreA 33-year-old Indian worker died after being struck by a reversing vehicle at a worksite in Jurong West industrial region here.
Read moreOn the day of Prime Minister Narendra Modi’s visit to France, the Defence Acquisition Council (DAC), the apex decision making body of the Ministry of Defence (MoD), today cleared the make in India of three Scorpene class submarines and sourcing of 26 marine version of the Rafale fighter jets.
Read moreAn IPS officer posted as Deputy Inspector General of Police (DIG) here allegedly died by suicide after he shot himself early on Friday, police said.
Read moreThe Patiala Development Authority (PDA) has identified 172-odd colonies in the district under its jurisdiction for the cancellation of applications and registration of FIRs against the owners and demolition of properties, five years after the state government rolled out the policy to check and regularise illegally developed colonies in the state.
Read moreThe Supreme Court on Thursday refused to entertain a plea by two Manipur residents against repeated internet shutdowns in the state rocked by ethnic violence and gave them the liberty to approach the high court on the matter.
Read moreਦਿੱਲੀ ਦੇ DERC ਚੇਅਰਮੈਨ ਦੇ ਸਹੁੰ ਚੁੱਕਣ ਨੂੰ ਲੈ ਕੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਕੋਰਟ ਨੇ ਅਗਲੇ ਮੰਗਲਵਾਰ ਤਕ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਦੀ ਸਹੁੰ 'ਤੇ ਰੋਕ ਲਗਾ ਦਿੱਤੀ ਹੈ। ਉੱਚ ਅਦਾਲਤ ਨੇ ਸੁਣਵਾਈ ਦੌਰਾਨ ਟਿੱਪਣੀ ਕੀਤੀ ਕਿ ਅਸੀਂ ਮੁੱਖ ਮੰਤਰੀ ਨੂੰ DERC ਚੇਅਰਮੈਨ ਨੂੰ ਸਹੁੰ ਚਕਵਾਉਣ ਲਈ ਨਹੀਂ ਕਹਿ ਸਕਦੇ ਕਿਉਂਕਿ ਇਹ ਸੰਵਿਧਾਨਿਕ ਮਾਮਲਾ ਹੈ।
Read moreਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਜੋਸ਼ੀ ਨੇ ਟਵੀਟ ਕੀਤਾ,''ਸੰਸਦ ਦਾ ਮਾਨਸੂਨ ਸੈਸ਼ਨ 2023 ਆਉਣ ਵਾਲੀ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। 23 ਦਿਨ ਤੱਕ ਚੱਲਣ ਵਾਲੇ ਇਸ ਸੈਸ਼ਨ 'ਚ ਕੁੱਲ 17 ਬੈਠਕਾਂ ਹੋਣਗੀਆਂ।''
Read moreਹਿਮਾਚਲ ਪ੍ਰਦੇਸ਼ ਵਿਚ ਮੌਨਸੂਨ ਨੇ ਪਿਛਲੇ 72 ਘੰਟਿਆਂ ਵਿਚ ਕਾਫੀ ਨੁਕਸਾਨ ਪਹੁੰਚਾਇਆ ਹੈ। ਮੌਨਸੂਨ ਦੀ ਪਹਿਲੀ ਬਰਸਾਤ ਨਾਲ ਨਦੀਆਂ-ਨਾਲੇ ਉਫਾਨ 'ਤੇ ਹਨ। ਰਾਮਪੁਰ ਵਿਚ ਤਾਂ ਭਾਰੀ ਮੀਂਹ ਕਾਰਨ ਬੱਦਲ ਫਟ ਗਏ ਹਨ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।
Read moreਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਫੇਰੀ ਦੌਰਾਨ ਅਮਰੀਕਾ ਅਤੇ ਭਾਰਤ ਨੇ ਆਪਣੀ ਰਣਨੀਤਕ ਤਕਨਾਲੋਜੀ ਭਾਈਵਾਲੀ ਨੂੰ ਹੋਰ ਵਧਾਉਣ ਲਈ ਕਈ ਅਹਿਮ ਸਮਝੌਤਿਆਂ 'ਤੇ ਦਸਤਖਤ ਕੀਤੇ ਅਤੇ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਬੰਧਾਂ ’ਚੋਂ ਇਕ ਹੈ।
Read more