Wed, July 02, 2025

  • National
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਰੇਲ ਗੱਡੀਆਂ ਰੋਕਣ ਸਬੰਧੀ ਦਿੱਤੇ ਸੱਦੇ ਦੀ ਹਮਾਇਤ ਵਿੱਚ ਪੰਜ ਹੋਰ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ 10 ਥਾਵਾਂ ’ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ। ਇਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਮਾਲਵਾ (ਹੀਰਕੇ) ਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਸ਼ਾਮਲ ਹਨ। ਇਨ੍ਹਾਂ ਧਰਨਿਆਂ ਦੀ ਅਗਵਾਈ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਕੀਤੀ।
ਹਿਮਾਚਲ ਘੁੰਮਣ ਜਾਣ ਤੋਂ ਪਹਿਲਾਂ ਸਾਵਧਾਨ! ਮੀਂਹ ਤੇ ਬਰਫ਼ਬਾਰੀ ਕਾਰਨ ਬੰਦ ਹੋਈਆਂ 360 ਤੋਂ ਵੱਧ ਸੜਕਾਂ
ਅਮਿਤ ਸ਼ਾਹ ਅੱਜ ਰਾਸ਼ਟਰੀ ਸਹਿਕਾਰੀ ਡੇਟਾਬੇਸ ਕਰਨਗੇ ਜਾਰੀ
ਮਿਸ਼ੇਲ ਓਬਾਮਾ ਨੇ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਨ ਤੋਂ ਕੀਤਾ ਇਨਕਾਰ
ਉਮੀਦਵਾਰ ਭਾਜਪਾ ਮੂਲ ਦਾ ਹੈ ਜਾਂ ਬਾਹਰੋਂ ਆਇਆ ਹੈ, ਭਾਜਪਾ ਨੂੰ ਜਿੱਤ ਚਾਹੀਦੀ ਹੈ
ਇਨੈਲੋ ਆਗੂ ਰਾਠੀ ਕਤਲ ਮਾਮਲਾ; ਦੋ ਦੋਸ਼ੀ ਗੋਆ 'ਚ ਗ੍ਰਿਫ਼ਤਾਰ, UK 'ਚ ਬੈਠੇ ਗੈਂਗਸਟਰ ਨਾਲ ਜੁੜੇ ਤਾਰ
ਮਾਲਵੇ ਵਿੱਚ ਮੌਸਮ ਦਾ ਬਦਲਿਆ ਮਿਜ਼ਾਜ ਕੁੱਝ ਕੁ ਥਾਵਾਂ ’ਤੇ ਗੜੇਮਾਰੀ ਦੀ ਪੇਸ਼ੀਨਗੋਈ; ਅੱਜ ਬਠਿੰਡਾ ਰਿਹਾ ਪੰਜਾਬ ’ਚੋਂ ਠੰਢਾ
ਹਿਮਾਚਲ ਪ੍ਰਦੇਸ਼: ਸਪੀਕਰ ਵੱਲੋਂ ਕਾਂਗਰਸ ਦੇ ਛੇ ਬਾਗ਼ੀ ਵਿਧਾਇਕ ਅਯੋਗ ਕਰਾਰ ਪਾਰਟੀ ਵਿ੍ਹਪ ਦੀ ਉਲੰਘਣਾ ਕਰਨ ’ਤੇ ਕੀਤੀ ਕਾਰਵਾਈ
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ ਮਾਝਾ ਤੇ ਦੋਆਬਾ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਜਲੰਧਰ ਵਿਚ ਬਣੇਗਾ ਨਿਵੇਸ਼ ਸੁਵਿਧਾ ਕੇਂਦਰ