ਦੀਵਾਲੀ ਮੌਕੇ ਜਿੱਥੇ ਦੇਸ਼ ਭਰ ਵਿਚ ਪਟਾਕਿਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ, ਉੱਥੇ ਹੀ ਤਾਮਿਲਨਾਡੂ ਦੇ ਇਰੋਡ ਜ਼ਿਲ੍ਹੇ ਦੇ 7 ਪਿੰਡਾਂ ਵਿਚ ਇਹ ਤਿਉਹਾਰ ਸਿਰਫ਼ ਰੌਸ਼ਨੀਆਂ ਨਾਲ ਮਨਾਇਆ ਗਿਆ ਅਤੇ ਪੰਛੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਟਾਕੇ ਨਹੀਂ ਚਲਾਏ ਗਏ ਸਨ।
Read moreਅਟਲ ਟਨਲ ਦੇ ਆਸ-ਪਾਸ, ਰੋਹਤਾਂਗ ਦੱਰਾ, ਸ਼ਿਕਾਰੀ ਦੇਵੀ ਅਤੇ ਕਮਰੁਨਾਗ ’ਚ ਬਰਫਬਾਰੀ ਕਾਰਨ ਸੈਲਾਨੀਆਂ ਦੀ ਆਵਾਜਾਈ ’ਤੇ ਰੋਕ ਲੱਗ ਗਈ ਹੈ ਅਤੇ ਮਨਾਲੀ-ਲੇਹ ਸੜਕ ਬੰਦ ਹੋ ਗਈ ਹੈ। ਸੋਲੰਗਨਾਲਾ ਅਤੇ ਮੜ੍ਹੀ ’ਚ ਹੀ ਸੈਲਾਨੀਆਂ ਨੂੰ ਰੋਕ ਦਿੱਤਾ ਗਿਆ ਹੈ।
Read moreਦਿੱਲੀ ਵਿਚ ਹਵਾ ਗੁਣਵੱਤਾ ਸੂਚਕਾਂਕ (AQI) ਵੀਰਵਾਰ ਨੂੰ ਸਵੇਰੇ 8 ਵਜੇ 420 ਦਰਜ ਕੀਤਾ ਗਿਆ, ਜਦੋਂ ਕਿ ਬੁੱਧਵਾਰ ਨੂੰ ਸ਼ਾਮ 4 ਵਜੇ ਇਹ 426 ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਵਲੋਂ ਤਿਆਰ ਕੀਤਾ ਗਿਆ AQI ਨਕਸ਼ਾ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਕਈ ਥਾਵਾਂ 'ਤੇ ਲਾਲ ਬਿੰਦੂ (ਖਤਰਨਾਕ ਹਵਾ ਦੀ ਗੁਣਵੱਤਾ ਦਾ ਸੰਕੇਤ) ਦਿਖਾਉਂਦਾ ਹੈ।
Read moreਦਰਅਸਲ ਜਾਤੀ ਆਧਾਰਿਤ ਮਰਦਮਸ਼ੁਮਾਰੀ ਨੂੰ ਲੈ ਕੇ ਵਿਧਾਨ ਸਭਾ ’ਚ ਪੇਸ਼ ਕੀਤੀ ਗਈ ਰਿਪੋਰਟ ’ਤੇ ਚਰਚਾ ਹੋ ਰਹੀ ਸੀ। ਇਸ ਦੌਰਾਨ ਨਿਤੀਸ਼ ਕੁਮਾਰ ਨੇ ਕਿਹਾ ਕਿ ਜਦੋਂ ਵਿਆਹ ਹੁੰਦਾ ਹੈ ਤਾਂ ਮਰਦ ਰੋਜ਼ ਰਾਤ ਨੂੰ ਸਰੀਰਕ ਸਬੰਧਤ ਚਾਹੁੰਦਾ ਹੈ, ਉਸੇ ਨਾਲ ਬੱਚਾ ਪੈਦਾ ਹੋ ਜਾਂਦਾ ਹੈ ਪਰ ਜੇਕਰ ਲੜਕੀ ਪੜ੍ਹੀ-ਲਿਖੀ ਹੋਵੇਗੀ ਆਬਾਦੀ ਕੰਟਰੋਲ 'ਚ ਹੋਵੇਗੀ। ਸਿੱਖਿਆ ਹਾਸਲ ਕਰਨ ਮਗਰੋਂ ਇਕ ਔਰਤ ਜਾਣਦੀ ਹੈ ਕਿ ਆਬਾਦੀ ਨੂੰ ਕਿਵੇਂ ਰੋਕਣਾ ਹੈ। ਇਹ ਹੀ ਕਾਰਨ ਹੈ ਕਿ ਜਨਮ ਦਰ ਵਿਚ ਕਮੀ ਆ ਰਹੀ ਹੈ।
Read moreਮਾਲਕ ਨੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦੇ ਤੋਹਫ਼ੇ ਦੇ ਰੂਪ 'ਚ ਕਾਰਾਂ ਗਿਫਟ 'ਚ ਵੰਡੀਆਂ ਹਨ। ਕੰਪਨੀ ਦੇ ਮਾਲਕ ਐੱਮ. ਕੇ. ਭਾਟੀਆ ਨੇ ਮੁਲਾਜ਼ਮਾਂ ਨੂੰ ਕਾਰਾਂ ਦੀਆਂ ਚਾਬੀਆਂ ਸੌਂਪੀਆਂ। ਦਰਅਸਲ ਭਾਟੀਆ ਆਪਣੀ ਕੰਪਨੀ ਦੇ ਮੁਲਾਜ਼ਮਾਂ ਨੂੰ ਮੁਲਾਜ਼ਮ ਨਾ ਆਖ ਕੇ ਸੈਲੀਬ੍ਰਿਟੀ ਅਤੇ ਸਟਾਰ ਦੇ ਰੂਪ 'ਚ ਸੰਬੋਧਿਤ ਕਰਦੇ ਹਨ।
Read moreਉਹ ਅਜੇ ਵੀ ਫਰਾਰ ਹੈ। ਹਰਿਆਣਾ ਰਾਜ ਮਹਿਲਾ ਕਮਿਸ਼ਨ 2 ਵਿਦਿਆਰਥਣਾਂ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੇ ਪ੍ਰਿੰਸੀਪਲ ਵਲੋਂ ਜਿਨਸੀ ਸ਼ੋਸ਼ਣ ਕਾਰਨ ਖ਼ੁਦਕੁਸ਼ੀ ਕਰ ਲਈ ਸੀ
Read moreਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਵੱਖ-ਵੱਖ ਹਸਪਤਾਲਾਂ 'ਚ ਜ਼ਖਮੀ 52 ਲੋਕਾਂ ਵਿਚੋਂ 30 ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਗੰਭੀਰ ਰੂਪ ਨਾਲ ਜ਼ਖ਼ਮੀ 18 ਲੋਕ ICU 'ਚ ਹਨ ਅਤੇ 5 ਦੀ ਹਾਲਤ ਬੇਹੱਦ ਗੰਭੀਰ ਹੈ।
Read moreਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਲਈ ਭਾਜਪਾ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
Read moreਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਵਿੱਚ ਬਾਅਦ ਦੁਪਹਿਰ ਦੋ ਵਜੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਭਾਰਤੀ ਸੈਨਾ ਦੀ ਟੁਕੜੀ ਤਿਰੰਗੇ ਵਿੱਚ ਲਿਪਟੀ ਸ਼ਹੀਦ ਕਰਨਲ ਦੀ ਮ੍ਰਿਤਕ ਦੇਹ ਲੈ ਕੇ ਪਿੰਡ ਭੜੌਜੀਆਂ ਪਹੁੰਚ ਗਈ ਹੈ।
Read moreਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜਸਥਾਨ ਦੇ ਨਾਗੌਰ ਲੋਕ ਸਭਾ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਨੱਥੂਰਾਮ ਮਿਰਧਾ ਦੀ ਪੋਤੀ ਜੋਤੀ ਮਿਰਧਾ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਈ ਹੈ।
Read more