ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਜੋਸ਼ੀ ਨੇ ਟਵੀਟ ਕੀਤਾ,''ਸੰਸਦ ਦਾ ਮਾਨਸੂਨ ਸੈਸ਼ਨ 2023 ਆਉਣ ਵਾਲੀ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। 23 ਦਿਨ ਤੱਕ ਚੱਲਣ ਵਾਲੇ ਇਸ ਸੈਸ਼ਨ 'ਚ ਕੁੱਲ 17 ਬੈਠਕਾਂ ਹੋਣਗੀਆਂ।''
Read moreਹਿਮਾਚਲ ਪ੍ਰਦੇਸ਼ ਵਿਚ ਮੌਨਸੂਨ ਨੇ ਪਿਛਲੇ 72 ਘੰਟਿਆਂ ਵਿਚ ਕਾਫੀ ਨੁਕਸਾਨ ਪਹੁੰਚਾਇਆ ਹੈ। ਮੌਨਸੂਨ ਦੀ ਪਹਿਲੀ ਬਰਸਾਤ ਨਾਲ ਨਦੀਆਂ-ਨਾਲੇ ਉਫਾਨ 'ਤੇ ਹਨ। ਰਾਮਪੁਰ ਵਿਚ ਤਾਂ ਭਾਰੀ ਮੀਂਹ ਕਾਰਨ ਬੱਦਲ ਫਟ ਗਏ ਹਨ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।
Read moreਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਫੇਰੀ ਦੌਰਾਨ ਅਮਰੀਕਾ ਅਤੇ ਭਾਰਤ ਨੇ ਆਪਣੀ ਰਣਨੀਤਕ ਤਕਨਾਲੋਜੀ ਭਾਈਵਾਲੀ ਨੂੰ ਹੋਰ ਵਧਾਉਣ ਲਈ ਕਈ ਅਹਿਮ ਸਮਝੌਤਿਆਂ 'ਤੇ ਦਸਤਖਤ ਕੀਤੇ ਅਤੇ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਬੰਧਾਂ ’ਚੋਂ ਇਕ ਹੈ।
Read moreAn all-party meeting, convened by Union Home Minister Amit Shah, began here on Saturday to discuss the prevailing situation in Manipur.
Read moreThe yarn industry here is reeling under crisis. Yarn industrialists were forced to run their industries in a single shift. There is over 50 per cent decline in production of recycled yarn in the past two months while the rate of yarn fell by 20 per cent due to the shrink in demand of handloom products in domestic and global market.
Read moreਦੇਸ਼ ਦੀ ਰਾਜਧਾਨੀ ਦਿੱਲੀ ਸਥਿਤ ਤਿਹਾੜ ਜੇਲ 'ਚ ਕੈਦੀਆਂ ਵਿਚਾਲੇ ਇਕ ਵਾਰ ਫਿਰ ਗੈਂਗ ਵਾਰ ਸ਼ੁਰੂ ਹੋ ਗਿਆ ਹੈ। ਇਸ ਵਿੱਚ ਕਰੀਬ 21 ਕੈਦੀ ਜ਼ਖ਼ਮੀ ਹੋ ਗਏ।
Read moreਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਸਥਿਤ ਸਰਕਾਰੀ ‘ਕਾਇਦ-ਏ-ਆਜ਼ਮ’ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੈਂਪਸ ਵਿਚ ਹੋਲੀ ਮਨਾਉਣ ’ਤੇ ਅਨੁਸ਼ਾਸਨ ਭੰਗ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ 12 ਜੂਨ ਨੂੰ ਕੈਂਪਸ ਵਿਚ ਹੋਲੀ ਖੇਡੀ ਸੀ। ਇਹ ਸਮਾਗਮ ’ਵਰਸਿਟੀ ਦੀ ‘ਮਹਿਰਾਨ ਵਿਦਿਆਰਥੀ ਕੌਂਸਲ’ ਵੱਲੋਂ ਕਰਾਇਆ ਗਿਆ ਸੀ ਜੋ ਕਿ ਯੂਨੀਵਰਸਿਟੀ ਦਾ ਇਕ ਗੈਰ-ਸਿਆਸੀ ਸਭਿਆਚਾਰਕ ਸੰਗਠਨ ਹੈ।
Read moreHuge search seeks survivors of migrant boat sinking off Greece; hundreds feared missing
Read moreਹਿਮਾਚਲ ਪ੍ਰਦੇਸ਼ 'ਚ ਸੈਲਾਨੀਆਂ ਦੀ ਗਿਣਤੀ ਵੱਧ ਗਈ ਹੈ। ਮੀਂਹ ਕਾਰਨ ਪ੍ਰਸ਼ਾਸਨ ਸੈਲਾਨੀਆਂ ਦੀ ਸੁਰੱਖਿਆ ਲਈ ਚੌਕਸ ਹੋ ਗਿਆ ਹੈ। ਸੈਲਾਨੀਆਂ ਤੋਂ ਅਪੀਲ ਕੀਤੀ ਹੈ ਕਿ ਨਦੀ-ਨਾਲਿਆਂ ਦੇ ਨੇੜੇ-ਤੇੜੇ ਨਾ ਜਾਣ। ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਅਜਿਹੇ 'ਚ ਨਦੀ-ਨਾਲਿਆਂ 'ਚ ਪ੍ਰਵੇਸ਼ ਕਰਨਾ ਜਾਨਲੇਵਾ ਸਾਬਿਤ ਹੋ ਸਕਦਾ ਹੈ।
Read moreਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਦੇ ਅਧੀਨ 70,126 ਨਵੇਂ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ।
Read more