ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਮਹੱਤਵਪੂਰਨ ਐਲਾਨ ਕੀਤਾ ਹੈ। ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਪਾਰਟੀ ਵੱਲੋਂ ਸਟੇਟ ਸੈਕਟਰੀ ਪੰਜਾਬ ਨਿਯੁਕਤ ਕੀਤਾ ਗਿਆ ਹੈ।
Read moreਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਹਨ। ਡੇਰਾ ਮੁਖੀ 11 ਵਜੇ ਕਰੀਬ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਮਜੀਠੀਆ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।
Read moreਪਟਿਆਲਾ ਦੇ ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਧੱਕਾ-ਮੁੱਕੀ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਡੀਐਸਪੀ ਮਨਦੀਪ ਕੌਰ ਦੇ ਘਿਰਾਓ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ।
Read moreਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਸਿਮਰਪ੍ਰੀਤ ਨੇ ਜ਼ਿਲ੍ਹੇ ਅੰਦਰ ਫ਼ਸਲਾਂ ਨੂੰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਹੁਕਮ ਜਾਰੀ ਕੀਤੇ ਹਨ। ਏ. ਡੀ. ਸੀ. ਨੇ ਨਵਾਂ ਅਸਲਾ ਲਾਇਸੈਂਸ ਅਤੇ ਪੁਰਾਣਾ ਨਵਿਆਉਣ ਮੌਕੇ ਜ਼ਮੀਨੀ ਰਿਕਾਰਡ ਦੀ ਪੜਤਾਲ ਕਰਕੇ ਹੀ ਅਸਲਾ ਲਾਇਸੈਂਸ ਦੇਣ ਜਾਂ ਨਵਿਆਉਣ ਦੀ ਅਗਲੇਰੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
Read moreਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਘਨੌਰ ਇਲਾਕੇ 'ਚੋਂ ਘੱਗਰ ਦਾ ਪਾਣੀ ਉਤਰ ਗਿਆ ਹੈ ਅਤੇ ਸਰਾਲਾ ਹੈਡ 'ਤੇ ਹੁਣ 8 ਫੁਟ 'ਤੇ ਪਾਣੀ ਵਹਿ ਰਿਹਾ ਹੈ, ਇੱਥੇ ਖ਼ਤਰੇ ਦਾ ਨਿਸ਼ਾਨ 16 ਫੁੱਟ 'ਤੇ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਾਂਗਰੀ ਤੇ ਮਾਰਕੰਡਾ ਨਦੀਆਂ ਅਜੇ ਵੀ ਆਪਣੇ ਖ਼ਤਰੇ ਨਿਸ਼ਾਨ ਤੋਂ ਢਾਈ ਫੁੱਟ ਦੇ ਕਰੀਬ ਉਪਰ ਚੱਲ ਰਹੀਆਂ ਹਨ। ਜਦੋਂਕਿ ਸ਼ੁਤਰਾਣਾ ਹਲਕੇ 'ਚ ਵੀ ਘੱਗਰ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹੋਣ ਕਰਕੇ ਪ੍ਰਸ਼ਾਸਨ ਪੂਰਾ ਮੁਸਤੈਦ ਹੈ ਤੇ ਜਿੱਥੇ ਕਿਤੇ ਬੰਨ੍ਹ ਕਮਜ਼ੋਰ ਪੈਂਦੇ ਹਨ, ਉਥੇ ਡਰੇਨੇਜ ਵਿਭਾਗ ਦੇ ਮਜ਼ਦੂਰਾਂ, ਇਲਾਕੇ ਦੇ ਲੋਕਾਂ ਤੇ ਫ਼ੌਜ ਦੀ ਮਦਦ ਨਾਲ ਤੁਰੰਤ ਬੰਨ੍ਹ ਮਜ਼ਬੂਤ ਕੀਤੇ ਜਾ ਰਹੇ ਹਨ।
Read moreਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਰੇਂਜ ਦੇ ਫਾਰੇਸਟ ਗਾਰਡ ਅਮਨਦੀਪ ਸਿੰਘ, ਜੋ ਕਿ ਅਤਿਰਿਕਤ ਬਲਾਕ ਇੰਚਾਰਜ ਵੀ ਸੀ, ਨੂੰ 1 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
Read moreਪੰਜਾਬ ਵਿੱਚ ਹੜ੍ਹਾਂ ਕਾਰਨ ਛੁੱਟੀਆਂ ਤੋਂ ਬਾਅਦ ਸਕੂਲ ਮੁੜ ਖੁੱਲ੍ਹ ਗਏ ਹਨ। ਸਕੂਲ ਖੁੱਲ੍ਹਦੇ ਹੀ ਪਟਿਆਲਾ ਜ਼ਿਲ੍ਹੇ ਦੇ ਨਾਭਾ ਦੇ ਪਿੰਡ ਦੁਲਾਦੀ ਵਿੱਚ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ...
Read moreਹੜ੍ਹ ਪੀੜਤਾਂ ਦੇ ਦੁੱਖ-ਦਰਦ ਨੂੰ ਸਾਂਝਾ ਕਰਨ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਉਦੈ ਭਾਨੂ ਚਿੱਬ ਖ਼ਾਸ ਤੌਰ ’ਤੇ ਪਟਿਆਲਾ ਪੁੱਜੇ। ਇਸ ਮੌਕੇ ਪਟਿਆਲਾ ਰੂਰਲ ਦੇ ਯੂਥ ਕਾਂਗਰਸ ਆਗੂ ਮੋਹਿਤ ਮਹਿੰਦਰਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਹੜ੍ਹਾਂ ਕਰਕੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ।
Read moreਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਖੇਤਰ ਘਨੌਰ ਦੇ 21 ਪਿੰਡਾਂ ਵਿੱਚ ਪ੍ਰਸ਼ਾਸਨ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਦੇ ਸਮੇਂ ਵੀ ਭਾਰਤੀ ਸੇਵਾ ਦੇ ਜਵਾਨ ਅਤੇ NDRF ਦੀਆਂ ਟੀਮਾਂ ਨੇ ਜ਼ਮੀਨ 'ਤੇ ਰਹਿ ਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ
Read moreਮੌਸਮ ਵਿਭਾਗ ਨੇ ਪੰਜਾਬ ਵਿੱਚ ਦੁਪਹਿਰ 2 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ, ਦਰਮਿਆਨੀ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ...
Read more