ਥਾਣਾ ਸਰਹਿੰਦ ਦੇ ਐੱਸ. ਐੱਚ. ਓ. ਬਲਵੀਰ ਸਿੰਘ ਨੇ ਦੱਸਿਆ ਕਿ ਰਵੀ ਪੁੱਤਰ ਨੰਦ ਲਾਲ ਵਾਸੀ ਹਮਾਯੂੰਪੁਰ ਸਰਹਿੰਦ ਨੇ ਪੁਲਸ ਨੂੰ ਦੱਸਿਆ ਕਿ ਉਹ ਐੱਚਡੀਐੱਫਸੀ ਬੈਂਕ ਮੰਡੀ ਗੋਬਿੰਦਗੜ੍ਹ ਵਿਖੇ ਕੰਮ ਕਰਦਾ ਹੈ
Read moreਜਿਸ ਨਾਲ ਕਈ ਘੰਟੇ ਗੇਟ ਬੰਦ ਰਹੇ। ਸਮੁੱਚੇ ਮੁਲਾਜ਼ਮ ਤੇ ਵਿਦਿਆਰਥੀ ਸਭ ਬਾਹਰ ਰਹੇ ਤੇ ਕਾਫ਼ੀ ਖੱਜਲ-ਖੁਆਰ ਹੋਏ। ਮਾਮਲਾ ਵਧਦਾ ਦੇਖ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਜਸ਼ਨਦੀਪ ਮਾਮਲੇ ’ਚ ਦੋਸ਼ੀ ਪ੍ਰੋ. ਸੁਰਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
Read moreਥਾਣਾ ਮੁਖੀ ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਥਾਣਾ ਬਨੂੜ ਦੀ ਪੁਲਸ ਨੂੰ ਸੂਚਨਾ ਮਿਲੀ ਕਿ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਪਿੰਡ ਬਸੀ ਈਸੇ ਖਾਂ ਨਜ਼ਦੀਕ ਕੌਮੀ ਮਾਰਗ ’ਤੇ ਖੜ੍ਹੀਆਂ ਝਾੜੀਆਂ ਦੇ ਨੇੜਿਓਂ ਲੰਘ ਰਹੇ
Read moreਉਸ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਪਿੰਡ ਦੀ ਵਸਨੀਕ ਔਰਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ।
Read moreਸਾਬਕਾ ਵਣ ਰੇਂਜ ਅਫਸਰ ਨੇ ਸਨੌਰ ਸੂਏ ਉੱਪਰ ਸਥਿਤ ਇਕ ਕਾਲੋਨੀ ’ਚ ਬੈਠੇ ਹਰਸ਼ਦੀਪ ਸਿੰਘ ਉੱਪਰ ਡਾਂਗਾਂ ਅਤੇ ਕਿਰਚਾਂ ਨਾਲ ਹਮਲਾ ਕਰ ਕੇ ਉਸ ਦੀ ਬਾਂਹ ਅਤੇ ਗੁੱਟ ਤੋੜ ਦਿੱਤਾ ਗਿਆ। ਲੰਘੇ ਦੋ ਦਿਨਾਂ ਤੋਂ ਹਰਸ਼ਦੀਪ ਹਸਪਤਾਲ ’ਚ ਜ਼ੇਰੇ ਇਲਾਜ ਹੈ
Read moreਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਲੋਕਾਂ ਦੇ ਟੈਕਸ ਦੇ ਪੈਸੇ ਅਤੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਦੀ ਕਲਾ ਦੇ ਮਾਹਿਰ ਹਨ। ਉਹ ਪਟਿਆਲਾ ਵਿਖੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
Read moreਸਿਟੀ ਪੁਲਸ ਅਨੁਸਾਰ ਰਾਜਿੰਦਰ ਸਿੰਘ ਨਿਵਾਸੀ ਪਿੰਡ ਕਾਕੜਾ ਅਤੇ ਗੁਰਪਾਲ ਸਿੰਘ ਨਿਵਾਸੀ ਪਟਿਆਲਾ ਵੱਲੋਂ ਜ਼ਿਲ੍ਹਾ ਪੁਲਸ ਉੱਚ ਅਧਿਕਾਰੀਆਂ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਕਰੀਬ 6 ਮਹੀਨੇ ਪਹਿਲਾਂ ਉਨ੍ਹਾਂ ਦੇ ਜਾਣਕਾਰ ਦਮਨਪ੍ਰੀਤ ਸਿੰਘ ਨੇ ਉਸ ਨੇ ਅਤੇ ਹੋਰ ਸਾਥੀ ਸਤਿਗੁਰੂ ਸਿੰਘ, ਬਲਦੇਵ ਸਿੰਘ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ, ਨਿਰਮਲ ਸਿੰਘ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਵੀ ਕੁਮਾਰ, ਗੁਰਨਾਜ ਸਿੰਘ, ਕਰਮਲਪ੍ਰੀਤ ਕੌਰ, ਵਿਪਨਜੀਤ ਸਿੰਘ ਨੇ 45 ਲੱਖ ਰੁਪਏ ਪ੍ਰਤੀ ਵਿਅਕਤੀ ਅਡਵਾਂਸ ਲੈ ਕੇ ਅਮਰੀਕਾ ਭੇਜਣ ਦਾ ਵਾਅਦਾ ਕੀਤਾ, ਜਦੋਂ ਕਿ 2 ਲੱਖ ਰੁਪਏ ਪ੍ਰਤੀ ਵਿਅਕਤੀ ਅਡਵਾਂਸ ਲੈ ਕੇ ਸਾਰਿਆਂ ਨੂੰ ਦੁਬਈ ਲੈ ਗਿਆ, ਜਿਥੇ ਤੋਂ ਉਨ੍ਹਾਂ ਦਾ ਵੀਜ਼ਾ ਲਗਵਾਉਣ ਲਈ 5 ਹਜ਼ਾਰ ਡਾਲਰ ਪ੍ਰਤੀ ਵਿਅਕਤੀ ਵੱਖਰੇ ਮੰਗੇ।
Read moreਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ।
Read moreਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਦੀ ਕਲਾਸ ਵਿੱਚ ਤਬੀਅਤ ਵਿਗੜਨ ਉਪਰੰਤ ਲੰਘੀ ਰਾਤ ਉਸ ਦੀ ਘਰ ਪੁੱਜ ਕੇ ਮੌਤ ਹੋ ਗਈ। ਅੱਜ ਵਿਦਿਆਰਥਣ ਦੀ ਮੌਤ ਦਾ ਪਤਾ ਲੱਗਣ ’ਤੇ ਵਿਦਿਆਰਥੀ ਭੜਕ ਗਏ ਤੇ ਉਨ੍ਹਾਂ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸੁਰਜੀਤ ਸਿੰਘ ਦੀ ਕਥਿਤ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਧਰ ਯੂਨੀਵਰਸਿਟੀ ਰਜਿਸਟਰਾਰ ਦੀ ਸ਼ਿਕਾਇਤ ’ਤੇ ਸੌ ਦੇ ਕਰੀਬ ਵਿਦਿਆਰਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵਿਦਿਆਰਥਣ ਦੇ ਸਾਥੀਆਂ ਅਨੁਸਾਰ ਜਦੋਂ ਵਿਦਿਆਰਥਣ ਨੇ ਛੁੱਟੀ ਮੰਗੀ ਤਾਂ ਉਸ ਨੂੰ ‘ਜੇ ਛੁੱਟੀ ਲੈਣੀ ਹੁੰਦੀ ਹੈ ਤਾਂ ਘਰੋਂ ਨਾ ਆਇਆ ਕਰੋ’ ਆਖਿਆ ਗਿਆ।
Read moreਸਰਕਾਰੀ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਵਰਤੀ ਜਾ ਰਹੀ ਨਵੀਂ ਤਕਨੀਕ ਦਿਲ ਦੇ ਰੋਗੀਆਂ ਲਈ ਜਿਥੇ ਨਵੀਂ ਉਮੀਦ ਜਗਾ ਰਿਹਾ ਹੈ ਉਥੇ ਹੀ ਹਸਪਤਾਲ ਦੇ ਦਿਲ ਦੇ ਰੋਗ ਵਿਭਾਗ ਮਰੀਜਾਂ ਲਈ ਵਰਦਾਨ ਵੀ ਸਾਬਤ ਹੋ ਰਿਹਾ ਹੈ।ਇੱਥੇ ਆਪਣੀ ਕਿਸਮ ਦੀ ਪਹਿਲੀ ਕੋਰੋਨਰੀ ਸ਼ੌਕਵੇਵ ਲਿਥੋਟ੍ਰਿਪਸੀ ਨਾਲ ਮਰੀਜ ਦੇ ਦਿਲ ਦਾ ਸਫ਼ਲ ਇਲਾਜ ਕੀਤਾ ਗਿਆ ਹੈ।
Read more