ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਇਕ ਐੱਡਵਾਈਜ਼ਰੀ ਜਾਰੀ ਕੀਤੀ ਹੈ
Read moreਜਥੇਦਾਰ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਕੈਂਪਸ 'ਚ ਮੌਜੂਦ ਗੁ. ਸਾਹਿਬ ਦੇ ਅੰਦਰ ਇਸ ਘਟਨਾ ਦੇ ਪਸ਼ਤਾਚਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ ਗੁਰੂ ਸਾਹਿਬ ਜੀ ਤੋਂ ਖਿਮਾ ਜਾਚਨਾ ਤੇ ਅਰਦਾਸ ਬੇਨਤੀ ਕਰਨ ਦੀ ਤਾਕੀਦ ਕੀਤੀ।
Read moreਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਮੰਗਲਵਾਰ ਨੂੰ ਇੱਕ ਕੁੱਤਾ ਨਵਜੰਮੇ ਬੱਚੇ ਦਾ ਸਿਰ ਆਪਣੇ ਮੁੰਹ ‘ਚ ਲੈ ਘੁੰਮਦਾ ਦਿਖਾਈ ਦਿੱਤਾ ਸੀ। ਇਹ ਘਟਨਾ ਹਸਪਤਾਲ ਦੇ ਵਾਰਡ ਨੰਬਰ-4 ਦੇ ਨੇੜੇ ਦੀ ਹੈ। ਘਟਨਾ ਦੀ ਜਾਣਕਾਰੀ ਤੋਂ ਬਾਅਦ ਹਸਪਤਾਲ ‘ਚ ਦਹਿਸ਼ਤ ਫੈਲ ਗਈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਹਰਕਤ 'ਚ ਆਇਆ ਸੀ। ਹੁਣ ਇਸ ਮਾਮਲੇ 'ਚ ਪਟਿਆਲਾ ਪੁਲਿਸ ਨੇ ਪ੍ਰੈਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤਾ
Read moreਪਟਿਆਲਾ ਪ੍ਰਸ਼ਾਸਨ ਵੱਲੋਂ ਸਕੂਲ ਪ੍ਰਿੰਸੀਪਲਾਂ ਤੇ ਕੌਂਸਲਰਾਂ ਲਈ ਬਾਲ ਸੁਰੱਖਿਆ ਅਤੇ ਸੋਸ਼ਲ ਮੀਡੀਆ ਜਾਗਰੂਕਤਾ 'ਤੇ ਵਰਕਸ਼ਾਪ, -ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਤੋਂ ਜਾਣੂ ਕਰਵਾਇਆ
Read moreਕਾਂਗਰਸ ਵੱਲੋਂ ਮਿਲਣ ਪੈਲੇਸ 'ਚ ਰੱਖੇ ਇਕੱਠ 'ਚ ਸਹਿ ਇੰਚਾਰਜ ਪੰਜਾਬ ਰਵਿੰਦਰ ਡਾਲਵੀ ਦੇ ਸਾਹਮਣੇ ਦੋਵੇਂ ਧੜਿਆਂ ਦੇ ਸਮਰਥਕਾਂ ਵਿਚ ਸਟੇਜ ਉਤੇ ਚੜ੍ਹਨ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ।
Read moreਹਲਕਾ ਸ਼ੁਤਰਾਣਾ ਤੋਂ ਭਾਜਪਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਦੇ ਘਰ ਬੈਠੇ ਪਾਰਟੀ ਦੀ ਨੀਤੀਆਂ ਸੰਬੰਧੀ ਵਿਚਾਰ ਵਟਾਂਦਰਾ ਕਰ ਰਹੇ ਸਰਕਲ ਪ੍ਰਧਾਨ ਸਤੀਸ਼ ਗਰਗ, ਸਾਬਕਾ ਸਰਕਲ ਪ੍ਰਧਾਨ ਲਾਲ ਚੰਦ ਲਾਲੀ ਨੂੰ ਐੱਸ ਐੱਚ ਓ ਪਾਤੜਾਂ ਵੱਲੋਂ ਫੌਰਸ ਨਾਲ ਘਰ ਦੇ ਬਾਹਰ ਪਹੁੰਚ ਕੇ ਕਿਹਾ ਕਿ ਤੁਸੀ ਬਿਨਾਂ ਮਨਜ਼ੂਰੀ ਤੋਂ ਪਾਰਟੀ ਦੀ ਕੋਈ ਵੀ ਗਤੀਵਿਧੀ ਨਹੀਂ ਕਰਨੀ ਹੈ, ਤੁਹਾਨੂੰ ਘਰੋਂ ਬਾਹਰ ਜਾਣ ਨਹੀਂ ਦਿੱਤਾ ਜਾਵੇਗਾ।
Read moreਡੀਏਵੀ ਪਬਲਿਕ ਸਕੂਲ, ਪਟਿਆਲਾ ਨੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਸੂਝਵਾਨ ਅਤੇ ਪ੍ਰੇਰਣਾਦਾਇਕ ਕਰੀਅਰ ਕਾਉਂਸਲਿੰਗ ਸੈਸ਼ਨ ਆਯੋਜਿਤ ਕੀਤੇ। ਇਹ ਸੈਸ਼ਨ ਯੂਪੀਈਐਸ, ਦੇਹਰਾਦੂਨ ਅਤੇ ਪਰਲ ਅਕੈਡਮੀ ਦੇ ਸਹਾਇਕ ਨਿਰਦੇਸ਼ਕ ਸ਼੍ਰੀ ਸੁਮਿਤ ਵਾਸਨ ਦੁਆਰਾ ਸੰਚਾਲਿਤ ਕੀਤੇ ਗਏ। ਸ਼੍ਰੀ ਸੁਮਿਤ ਵਾਸਨ ਨੇ ਆਪਣੇ ਪ੍ਰੇਰਣਾਦਾਇਕ ਭਾਸ਼ਣ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਤੋਂ ਬਾਅਦ ਸਾਰੀਆਂ ਧਾਰਾਵਾਂ - ਮੈਡੀਕਲ, ਗੈਰ-ਮੈਡੀਕਲ, ਵਣਜ ਅਤੇ ਮਨੁੱਖਤਾ - ਵਿੱਚ ਉਪਲਬਧ ਕੋਰਸਾਂ ਅਤੇ ਕਰੀਅਰ ਦੇ ਮੌਕਿਆਂ ਦੇ ਵਿਸ਼ਾਲ ਸਪੈਕਟ੍ਰਮ ਬਾਰੇ ਵਿਸਤ੍ਰਿਤ ਮਾਰਗਦਰਸ਼ਨ ਪ੍ਰਦਾਨ ਕੀਤਾ।
Read moreਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,
Read moreਅੱਜ ਸਵੇਰੇ ਪਟਿਆਲਾ ਦੇ ਰਾਜਪੁਰਾ ਵਿਚ ਇਕ ਕਾਤਲ ਤੇ ਪੁਲਸ ਪਾਰਟੀ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਕਤਲ ਕੇਸ ਵਿਚੋਂ ਫ਼ਰਾਰ ਚੱਲ ਰਹੇ ਇਕ ਮੁਲਜ਼ਮ ਨੇ ਪੁਲਸ ਪਾਰਟੀ ਉੱਪਰ ਫ਼ਾਇਰਿੰਗ ਕਰ ਦਿੱਤੀ।
Read moreਸ਼ਹਿਰ ਦੀਆ ਤਿੰਨ ਸੰਸਥਾਵਾਂ ਵਲੋਂ ਨਗਰ ਨਿਗਮ ਪਟਿਆਲਾ ਨਾਲ ਮਿਲ ਕੇ ਸ਼ਹਿਰ ਨੂੰ ਰੇਬੀਜ਼ ਤੋਂ ਮੁਕਤ ਕਰਨ ਲਈ ਇਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਨਿਗਮ ਵੱਲੋਂ ਤਿੰਨ ਸਮਾਜਸੇਵੀ ਸੰਸਥਾਵਾਂ ਗਾਰਡੀਅਨਸ ਆਫ ਆਲ ਵੋਆਇਸ ਐਨੀਮਲ, ਕਾਵਾ, ਮਿਸ਼ਨ ਰੇਬੀਜ਼ ਨਾਲ ਐਮ.ਓ.ਯੂ.ਸਾਈਨ ਕੀਤਾ ਗਿਆ ਹੈ।
Read more