ਸ਼ਹਿਰ ਦੇ ਅਧੀਨ ਆਉਂਦੇ ਪਿੰਡ ਰਸੂਲਪੁਰ ਜੌੜਾਂ ਵਿਖੇ ਅੱਜ ਗੇਟ ਲਗਾਉਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਗੋਲੀ ਚੱਲ ਗਈ। ਇਸ ’ਚ 3 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚ ਗੁਰਸੇਵਕ ਸਿੰਘ, ਰਿਟਾ. ਇੰਸਪੈਕਟਰ ਮਹਿਲ ਸਿੰਘ ਅਤੇ ਅਮਰਜੀਤ ਕੌਰ ਸ਼ਾਮਲ ਹਨ। ਜ਼ਖਮੀਆਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਤਿੰਨਾਂ ’ਚੋਂ ਗੁਰਸੇਵਕ ਸਿੰਘ ਦੇ ਮੂੰਹ ’ਤੇ ਗੋਲੀ ਲੱਗਣ ਕਾਰਨ ਉਹ ਜ਼ਿਆਦਾ ਗੰਭੀਰ ਹੈ, ਇਸ ਲਈ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ।
Read moreA 15-year-old boy was reportedly washed away in the Badi Nadi in Patiala on Saturday. According to officials, the deceased has been identified as Ayub, a resident of Kabaddi bazaar in Patiala.
Read moreਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ 'ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰਤੀ ਆਫ਼ਤ 'ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ।
Read moreਪਿੰਡ ਖਤੌਲੀ ਨੇੜੇ ਟਾਂਗਰੀ ਨਦੀ ਦੇ ਬੰਨ੍ਹ ’ਚ ਪਏ ਪਾੜ ਨੂੰ ਹੋਰ ਵਿਅਕਤੀਆਂ ਦੇ ਨਾਲ ਪੂਰਦਿਆਂ ਪਾਣੀ ’ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਉਮਰ 35 ਸਾਲ ਪਿੰਡ ਖਤੌਲੀ ਟਾਂਗਰੀ ਨਦੀ ਦੇ ਬੰਨ੍ਹ ’ਚ ਪਏ ਪਾੜ ਨੂੰ ਹੋਰ ਵਿਅਕਤੀਆਂ ਨਾਲ ਪੂਰ ਰਿਹਾ ਸੀ ਕਿ ਅਚਾਨਕ ਪਾਣੀ ’ਚ ਵਹਿ ਗਿਆ ਅਤੇ ਪਾਣੀ ’ਚ ਡੁੱਬ ਗਿਆ।
Read moreFor hundreds of villagers in over a dozen villages in Samana, Tuesday night will go down in memory as the darkest ever night. The villagers woke up to the panic announcements of flood but by that time the maximum damage was done and now the rising water level has submerged their crops, cattle and houses causing losses worth lakhs.
Read moreHorrifying details have emerged following detailed investigations and grilling of the three drug addicts arrested by the police in a double murder case here.
Read moreਅਕਾਲ ਚਲਾਣਾ ਕਰ ਗਏ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਅੱਜ ਇਥੇ ਬਡੂੰਗਰ ਸ਼ਮਸ਼ਾਨਘਾਟ ’ਚ ਸਸਕਾਰ ਕਰ ਦਿੱਤਾ ਗਿਆ।
Read moreਪਿੰਡ ਦੁਤਾਲ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਇੱਟਾਂ ਦੇ ਭੱਠੇ ਦੇ ਮਾਲਕ ਅਤੇ ਜਮਾਂਦਾਰ ਵੱਲੋਂ ਇੱਟਾਂ ਦੀ ਪੁਟਾਈ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਸਰਕਾਰੀ ਸ਼ਰਤਾਂ ਮੁਤਾਬਕ ਤੈਅਸ਼ੁਦਾ ਭਾਅ ਨਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਜ਼ਦੂਰਾਂ ਨੇ ਬਣਦੀ ਮਜ਼ਦੂਰੀ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਹੈ।
Read moreBlack Elephant Cricket Club (BECC), Patiala, today defeated Manya Cricket Academy (MCA), Agra, by four wickets in the first match of a three-match series.
Read more