ਨਾਭਾ ਬਲਾਕ ਦੇ ਕਲਸਾਣਾ ਪਿੰਡ ਦੀ ਪੰਚਾਇਤ ਨੂੰ 15 ਅਗਸਤ ਦੇ ਮੌਕੇ ‘ਤੇ ਨਵੀਂ ਦਿੱਲੀ ਨਗਰ ਕੌਂਸਲ ਵਿੱਚ ਜਲ ਸ਼ਕਤੀ ਮੰਤਰੀ ਵੀ. ਸਮਾਣਾ ਵੱਲੋਂ ਪਿੰਡ ਦੀ ਸਫਾਈ ਸਵੱਛ ਭਾਰਤ ਅਭਿਆਨ ਦੇ ਤਹਿਤ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰੂਧਿਆਨ ਸਿੰਘ ਨੂੰ ਜਲ ਮੰਤਰੀ ਵੱਲੋਂ ਸਨਮਾਨ ਦਿੱਤਾ ਗਿਆ ਪਰ 15 ਅਗਸਤ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਸਨ,
Read morePATIALA ਦੇ DCW ਦੇ ਨਜ਼ਦੀਕ ਪੈਂਦੀ ਅਮਨ ਸਵੀਟਸ ਦੇ ਉੱਪਰ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਰੋਟੀ ਖਾਣ ਆਏ ਇੱਕ ਨੌਜਵਾਨ ਦੇ ਪੱਟ 'ਚ ਗੋਲੀ ਲੱਗੀ। ਘਟਨਾ ਮਗਰੋਂ ਜ਼ਖਮੀ ਨੌਜਵਾਨ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਇਲਾਜ ਲਈ ਦਾਖਿਲ ਕਰਵਾਇਆ ਗਿਆ।
Read moreਡੀਏਵੀ ਪਬਲਿਕ ਸਕੂਲ, ਪਟਿਆਲਾ ਨੇ 79ਵੇਂ ਆਜ਼ਾਦੀ ਦਿਵਸ ਅਤੇ ਜਨਮ ਅਸ਼ਟਮੀ ਨੂੰ ਦੇਸ਼ ਭਗਤੀ ਦੇ ਜੋਸ਼ ਅਤੇ ਭਗਤੀ ਭਾਵਨਾ ਦੇ ਨਾਲ ਮਨਾਇਆ।
Read moreਚੁਨਮਈ, ਥਾਈਲੈਂਡ ਵਿੱਚ ਹੋਈ 8ਵੀ ਹੀਰੋਜ਼ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਵਿੱਚ ਪਟਿਆਲਾ ਦੀ ਤਾਈਕਵਾਂਡੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 11 ਮੈਡਲ ਆਪਣੇ ਨਾਮ ਕੀਤੇ। ਕੋਚ ਸਤਵਿੰਦਰ ਸਿੰਘ ਦੀ ਰਹਿਨੁਮਾਈ ਹੇਠ 13 ਖਿਡਾਰੀਆਂ ਨੇ ਇਸ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲਿਆ, ਜਿਸ ਵਿੱਚ 42 ਦੇਸ਼ਾਂ ਦੇ ਲਗਭਗ 3500 ਖਿਡਾਰੀ ਮੈਦਾਨ ਵਿੱਚ ਉਤਰੇ।
Read moreਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਉੱਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਦੇ ਯੁਵਕ ਭਲਾਈ ਵਿਭਾਗ ਵੱਲੋਂ ਕੈੰਪਸ ਦੇ ਗੁਰੂਦੁਆਰਾ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਉਚੇਚੇ ਤੌਰ ਉੱਤੇ ਸ਼ਿਰਕਤ ਕੀਤੀ।
Read moreਪੰਜਾਬ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਵੱਲੋਂ ਲੋਕਾਂ ਦੀ ਆਵਾਜਾਈ ਸੁਵਿਧਾ ਵਿੱਚ ਸੁਧਾਰ ਲਈ ਵੱਡਾ ਫੈਸਲਾ ਲਿਆ ਗਿਆ ਹੈ। ਚੇਅਰਮੈਨ ਡਾ. ਰਣਜੋਧ ਸਿੰਘ ਹਡਾਣਾ ਨੇ ਮਹਿਕਮੇ ਦੇ ਮੁੱਖ ਦਫਤਰ ਪਟਿਆਲਾ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਜਲਦ ਹੀ 100 ਮਿੰਨੀ ਬੱਸਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਈਆਂ ਜਾਣਗੀਆਂ, ਜਿਸ ਨਾਲ ਪਿੰਡ-ਸ਼ਹਿਰ ਕਨੈਕਟਿਵਟੀ ਮਜ਼ਬੂਤ ਹੋਵੇਗੀ ਅਤੇ ਲੋਕਾਂ ਨੂੰ ਬਿਹਤਰ ਸਫ਼ਰ ਸੁਵਿਧਾਵਾਂ ਪ੍ਰਾਪਤ ਹੋਣਗੀਆਂ।
Read moreਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।
Read moreਡੀ.ਸੀ. ਵੱਲੋਂ ਬਾਰਾਂਦਰੀ ਬਾਗ ਦੀ ਨੁਹਾਰ ਬਦਲਣ ਲਈ ਰੱਖ-ਰਖਾਓ ਕਮੇਟੀ ਨਾਲ ਬੈਠਕ
Read moreColonel Bath Assault Case ਦੇ ਵਿੱਚ ਨਵਾਂ ਮੋੜ ਆ ਗਿਆ ਹੈ। ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਜਾਂਚ ਸਹੀ ਨਾ ਕਰਨ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਨੂੰ ਲੈ ਕੇ ਜੰਮ ਕੇ ਝਾੜ ਪਾਈ ਅਤੇ ਹੁਣ ਇਹ ਮਾਮਲਾ CBI ਨੂੰ ਸੌਂਪਣ ਦੇ ਹੁਕਮ ਦੇ ਦਿੱਤੇ
Read moreਜ਼ਿਲ੍ਹਾ ਅਦਾਲਤ ਪਟਿਆਲਾ ਵੱਲੋਂ ਨਗਰ ਨਿਗਮ ਪਟਿਆਲਾ ਦੀ ਚੱਲ ਸੰਪਤੀ ਨੂੰ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਸਮਨਜੋਤ ਸਿੰਘ ਵੱਲੋਂ ਨਗਰ ਨਿਗਮ ਖ਼ਿਲਾਫ਼ ਕੀਤੇ ਕੇਸ 'ਚ ਫੈਸਲੇ ਦੇ ਅਮਲ ਦੇ ਤੌਰ 'ਤੇ ਕੀਤੀ ਗਈ ਹੈ
Read more