ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ CM ਭਗਵੰਤ ਮਾਨ ਤੇ ਦਿੱਲੀ ਦੀ ਲੀਡਰਸ਼ਿਪ ਖਿਲਾਫ਼ ਮੋਰਚਾ ਖੋਲ੍ਹਣਾ ਮਹਿੰਗਾ ਪੈ ਗਿਆ ਹੈ। ਪਟਿਆਲਾ ਪੁਲਿਸ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਹਰਮੀਤ ਸਿੰਘ ਪਠਾਣਮਾਜਰਾ ਨੇ ਫੇਸਬੁੱਕ 'ਤੇ ਲਾਈਵ ਆ ਕੇ ਆਪਣੇ ਖਿਲਾਫ਼ 376 ਦਾ ਪਰਚਾ ਦਰਜ ਹੋਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਸਰਕਾਰ ਖਿਲਾਫ਼ ਬੋਲਣ 'ਤੇ ਮੇਰੇ ਖਿਲਾਫ਼ ਕਾਰਵਾਈ ਕੀਤੀ ਗਈ ਹੈ
Read moreਦਿੱਲੀ ਪੁਲਿਸ ਨੇ ਰਾਜੇਸ਼ ਖੀਮਜੀਭਾਈ ਸਾਕਾਰੀਆ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਦਿੱਲੀ ਪੁਲਿਸ ਨੇ ਆਰੋਪੀ ਰਾਜੇਸ਼ ਖੀਮਜੀਭਾਈ ਵਿਰੁੱਧ ਬੀਐਨਐਸ ਦੀ ਧਾਰਾ 109 (1) ਦੇ ਤਹਿਤ ਕਤਲ ਦੀ ਕੋਸ਼ਿਸ਼ ਤੋਂ ਇਲਾਵਾ ਦੋ ਹੋਰ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ। ਆਰੋਪੀ ਵਿਰੁੱਧ ਬੀਐਨਐਸ ਦੀ ਧਾਰਾ 132 ਵੀ ਲਗਾਈ ਗਈ ਹੈ, ਜੋ ਕਿ ਸਰਕਾਰੀ ਕਰਮਚਾਰੀ 'ਤੇ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਲਗਾਈ ਜਾਂਦੀ ਹੈ। ਇੰਨਾ ਹੀ ਨਹੀਂ ਬੀਐਨਐਸ ਦੀ ਧਾਰਾ 221 ਯਾਨੀ ਕਿ ਸਰਕਾਰੀ ਕਰਮਚਾਰੀ ਦੇ ਕੰਮ ਵਿੱਚ ਰੁਕਾਵਟ ਪਾਉਣ ਦੇ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ।
Read moreਦਿੱਲੀ ਵਿੱਚ ਜਨਤਕ ਸੁਣਵਾਈ ਦੌਰਾਨ ਇੱਕ ਅਣਸੁਖਾਵੀਂ ਘਟਨਾ ਸਾਹਮਣੇ ਆਈ ਹੈ। ਜਿੱਥੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲਾ ਕੀਤਾ ਗਿਆ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ
Read moreਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਦੇ ਭ੍ਰਿਸ਼ਟਾਚਾਰ ਕੇਸ ਦੀਆਂ ਪਰਤਾਂ ਮੁੜ ਖੁੱਲ੍ਹਣਗੀਆਂ ਕਿਉਂਕਿ ਮੋਹਾਲੀ 'ਚ ਦਰਜ ਇੱਕ ਹੋਰ ਪਰਚੇ 'ਚ ਵਿਜੇ ਸਿੰਗਲਾ ਕੇਸ ਦਾ ਜ਼ਿਕਰ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੇ ਸਿੰਗਲਾ ਦੀ ਕਥਿਤ ਆਡੀਓ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੂਤਰਾਂ ਅਨੁਸਾਰ FSL ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕਾਲੀਆ ਸਬੂਤਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੇ ਸਨ।
Read moreਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਮਨੀਸ਼ ਸਿਸੋਦੀਆ ਦੇ 2027 ਚੋਣਾਂ ਜਿੱਤਣ ਨੂੰ ਲੈ ਕੇ ਦਿੱਤੇ ਬਿਆਨ 'ਤੇ ਘੇਰਿਆ ਹੈ।
Read moreਕਿਤੇ ਸਿਹਤ ਨਾ ਕਰ ਲਿਓ ਖਰਾਬ, ਜਾਣ ਲਓ ਇਕ ਦਿਨ 'ਚ ਕਿੰਨੇ ਅੰਬ ਖਾਣੇ ਚਾਹੀਦੇ ਹਨ ?
Read moreਵਿੱਤ ਮੰਤਰੀ ਹਰਪਾਲ ਚੀਮਾ ਅੱਜ ਪੇਸ਼ ਕਰਨਗੇ ਪੰਜਾਬ ਦਾ ਨਵਾਂ ਬਜਟ
Read moreਬਾਜਵਾ ਨੇ ਪਟਿਆਲਾ ’ਚ ਕਰਨਲ ਨਾਲ ਕੁੱਟਮਾਰ ਅਤੇ ਕਿਸਾਨਾਂ ਨਾਲ ਕੀਤੀਆਂ ਵਧੀਕੀਆਂ ਦਾ ਮੁੱਦਾ ਚੁੱਕਿਆ
Read moreਰਿਪੋਰਟ ਵਿੱਚ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਜ਼ਿਕਰ; ਬੀਬੀ ਸਤਵੰਤ ਕੌਰ ਨੇ ਵੇਰਵੇ ਜਨਤਕ ਕਰਨ ਤੋਂ ਕੀਤਾ ਇਨਕਾਰ; ਧਾਮੀ ਤੇ ਬਡੂੰਗਰ ਕਮੇਟੀ ਤੋਂ ਦੇ ਚੁੱਕੇ ਹਨ ਅਸਤੀਫਾ
Read more