ਇਸ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗ੍ਰਾਂਟ ਵਿੱਚ ਵੱਡੀ ਕਟੌਤੀ ਕੀਤੀ ਜਾ ਸਕਦੀ ਹੈ। ਬੈਠਕ ਵਿੱਚ ਚਰਚਾ ਦੇ ਬਾਅਦ ਇਸ ਫੈਸਲੇ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਦੂਜਾ ਮੌਕਾ ਹੋਵੇਗਾ ਜਦੋਂ CM ਤੇ ਹੋਰ ਮੰਤਰੀਆਂ ਦੀ ਗ੍ਰਾਂਟ ਵਿੱਚ ਕਟੌਤੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਲਾਨਾ ਗ੍ਰਾਂਟ 50 ਕਰੋੜ ਤੋਂ ਘਟਾ ਕੇ 37 ਕਰੋੜ ਰੁਪਏ ਹੋ ਸਕਦੀ ਹੈ।
Read moreਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਖ਼ਿਲਾਫ਼ ਕੇਸ ਦੀ ਪੈਰਵੀ ਵਿਚ ਕੇਂਦਰ ਸਰਕਾਰ ਮਾੜਾ ਤੇ ਗ਼ੈਰ-ਗੰਭੀਰ ਰਵੱਈਆ ਅਪਣਾ ਰਹੀ ਹੈ ਜਿਸ ਕਾਰਨ ਉਸ ਖ਼ਿਲਾਫ਼ ਕਤਲ ਦੇ ਦੋਸ਼ ਰੱਦ ਕਰ ਦਿੱਤੇ ਗਏ ਹਨ। ਬਾਦਲ ਨੇ ਕਿਹਾ ਕਿ ਸੱਜਣ ਕੁਮਾਰ ਖ਼ਿਲਾਫ਼ ਧਾਰਾ 302 ਹਟਾਈ ਜਾਣ ਦੀ ਜ਼ਿੰਮੇਵਾਰੀ ਸਰਕਾਰੀ ਧਿਰ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ ਤੇ ਇਸ ਨਾਲ ਸਿੱਖ ਕੌਮ ਦਾ ਨਿਆਂ ਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਵਿਸ਼ਵਾਸ ਘਟਿਆ ਹੈ।
Read moreਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਵਿਭਾਗੀ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।
Read moreAkali leader Bikram Singh Majithia today slammed the Centre for misusing the National Investigation Agency (NIA) to target Punjab and Sikhs.
Read moreਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਰੀਕ ਰੱਖੀ ਗਈ ਹੈ। ਪੇਸ਼ੀ ਤੋਂ ਬਾਅਦ ਸਾਬਕਾ ਮੰਤਰੀ ਮਜੀਠੀਆ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਲਿਤ ਪੱਖੀ ਪਾਰਟੀ ਹੋਣ ਦਾ ਦਾਅਵਾ ਕੀਤਾ ਸੀ
Read moreAmritsar Improvement Trust (AIT) Chairman Ashok Talwar conducted an inspection of the under-construction indoor sport stadium being constructed by it at Shaktri Bagh here on Saturday. He expressed his satisfaction over the ongoing construction work and instructed to complete the stadium within the stipulated time.
Read moreFor him, astrology reveals God’s will. Pathankot MLA and former state BJP chief Ashwani Sharma has a fascination for the subject. He has a dedicated team of astrologers, who guide him in moments of indecisiveness. When AAP came up with a ministerial offer recently, he had almost made up his mind to shift base. However, his palmists told him that the stars were not in the right place, following which he abandoned the move.
Read moreਉਨ੍ਹਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ 'ਚ ਹੜ੍ਹਾਂ ਕਾਰਨ ਭਿਆਨਕ ਬੀਮਾਰੀਆਂ ਫੈਲ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ 'ਚ ਮਹਾਮਾਰੀ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਨੇ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਅਤੇ ਇਸ ਸਬੰਧੀ ਜਲਦ ਕਦਮ ਚੁੱਕੇ ਜਾਣੇ ਜ਼ਰੂਰੀ ਹੈ।
Read moreIndustries Minister Harshwardhan Chauhan has termed the outburst of Punjab Chief Minister Bhagwant Mann over water flowing from Himachal into his state as “childish and irresponsible”. The minister was reacting to a video in which Mann is seen ridiculing Himachal for imposing a cess on water being used for generating electricity.
Read moreIn May this year, the AAP government had changed the office timings from 7.30 am to 2 pm. In May this year, the AAP government had changed the office timings from 7.30 am to 2 pm.
Read more