ਪੰਜਾਬ 'ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਮੁਕੰਮਲ, 2 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ
Read moreਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
Read moreਲੋਕ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ
Read moreਕੇਜਰੀਵਾਲ ਦਾ ਭਾਰ 4.5 ਕਿਲੋ ਘਟਿਆ, ਭਾਜਪਾ ਮੁੱਖ ਮੰਤਰੀ ਦੀ ਸਿਹਤ ਨੂੰ ਖਤਰੇ ’ਚ ਪਾ ਰਹੀ ਹੈ: ਆਤਿਸ਼ੀ
Read moreਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਕਮੇਟੀ (Shiromani Committee) ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਸਾਬਕਾ ਮੁੱਖ ਗ੍ਰੰਥ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ 100 ਸਾਲ ਹੋਣ 'ਤੇ ਇਸ ਦੇ ਅੰਦਰ ਮੌਜੂਦ 13,000 ਕਿਤਾਬਾਂ ਨੂੰ ਡਿਜੀਟਲ ਵਿਧੀ ਰਾਹੀਂ ਸੁਰੱਖਿਅਤ ਰੱਖਿਆ ਜਾਵੇਗਾ। ਇਨ੍ਹਾਂ ਵਿਚ ਪੰਜਾਬੀ, ਹਿੰਦੀ, ਉਰਦੂ, ਅੰਗਰੇਜ਼ੀ, ਬੰਗਾਲੀ ਤੇ ਫਾਰਸੀ ਦੀਆਂ ਕਿਤਾਬਾਂ ਹਨ।
Read moreਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ’ਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲ ਪੇਂਈਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
Read moreਇਸ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗ੍ਰਾਂਟ ਵਿੱਚ ਵੱਡੀ ਕਟੌਤੀ ਕੀਤੀ ਜਾ ਸਕਦੀ ਹੈ। ਬੈਠਕ ਵਿੱਚ ਚਰਚਾ ਦੇ ਬਾਅਦ ਇਸ ਫੈਸਲੇ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਦੂਜਾ ਮੌਕਾ ਹੋਵੇਗਾ ਜਦੋਂ CM ਤੇ ਹੋਰ ਮੰਤਰੀਆਂ ਦੀ ਗ੍ਰਾਂਟ ਵਿੱਚ ਕਟੌਤੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਲਾਨਾ ਗ੍ਰਾਂਟ 50 ਕਰੋੜ ਤੋਂ ਘਟਾ ਕੇ 37 ਕਰੋੜ ਰੁਪਏ ਹੋ ਸਕਦੀ ਹੈ।
Read moreਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਖ਼ਿਲਾਫ਼ ਕੇਸ ਦੀ ਪੈਰਵੀ ਵਿਚ ਕੇਂਦਰ ਸਰਕਾਰ ਮਾੜਾ ਤੇ ਗ਼ੈਰ-ਗੰਭੀਰ ਰਵੱਈਆ ਅਪਣਾ ਰਹੀ ਹੈ ਜਿਸ ਕਾਰਨ ਉਸ ਖ਼ਿਲਾਫ਼ ਕਤਲ ਦੇ ਦੋਸ਼ ਰੱਦ ਕਰ ਦਿੱਤੇ ਗਏ ਹਨ। ਬਾਦਲ ਨੇ ਕਿਹਾ ਕਿ ਸੱਜਣ ਕੁਮਾਰ ਖ਼ਿਲਾਫ਼ ਧਾਰਾ 302 ਹਟਾਈ ਜਾਣ ਦੀ ਜ਼ਿੰਮੇਵਾਰੀ ਸਰਕਾਰੀ ਧਿਰ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ ਤੇ ਇਸ ਨਾਲ ਸਿੱਖ ਕੌਮ ਦਾ ਨਿਆਂ ਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਵਿਸ਼ਵਾਸ ਘਟਿਆ ਹੈ।
Read more