ਫਗਵਾੜਾ ਵਿਖੇ ਪਿਓ-ਧੀ ਦਾ ਰਿਸ਼ਤਾ ਸ਼ਰਮਸਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਇਲਾਕੇ ਵਿਚ ਪਿਓ ਵੱਲੋਂ ਆਪਣੇ ਧੀ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਇਕ 11 ਸਾਲਾ ਸਕੂਲੀ ਵਿਦਿਆਰਥਣ ਨੇ ਆਪਣੀ ਮਾਤਾ ਨੂੰ ਖ਼ੁਲਾਸਾ ਕੀਤਾ ਹੈ ਕਿ ਉਸ ਦਾ ਪਿਤਾ ਉਸ ਦੀ ਮਾਂ ਦੀ ਗੈਰ-ਹਾਜ਼ਰੀ ’ਚ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਉਸ ਨਾਲ ਜਬਰ-ਜ਼ਿਨਾਹ ਕਰ ਰਿਹਾ ਹੈ।
Read moreਹਾਲ ਹੀ 'ਚ ਪੀ. ਜੀ. ਆਈ. ਦੇ ਬਾਹਰੋਂ ਆਈ ਕੁੜੀ ਵਲੋਂ ਮਹਿਲਾ ਮਰੀਜ਼ ਨੂੰ ਟੀਕਾ ਲਾਉਣ ਦੇ ਮਾਮਲੇ ਤੋਂ ਬਾਅਦ ਸਟਾਫ਼ ਲਈ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ 'ਚ ਸਟਾਫ਼ ਅਤੇ ਡਾਕਟਰਾਂ ਨੂੰ ਡਿਊਟੀ ਦੌਰਾਨ ਆਪਣੇ ਸ਼ਨਾਖਤੀ ਕਾਰਡ ਅਤੇ ਵਰਦੀ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ ਹੈ। ਖ਼ਾਸ ਕਰ ਕੇ ਸ਼ਨਾਖਤੀ ਕਾਰਡਾਂ ਸਬੰਧੀ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਮਾਮਲੇ ਤੋਂ ਬਾਅਦ ਪੀ. ਜੀ. ਆਈ. ਆਪਣੀ ਮਜ਼ਬੂਤੀ ਵਧਾ ਰਿਹਾ ਹੈ, ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਨਵੇਂ ਹੁਕਮਾਂ ਸਬੰਧੀ ਸੁਰੱਖਿਆ ਅਮਲੇ ਅਨੁਸਾਰ ਸਮੇਂ-ਸਮੇਂ ’ਤੇ ਨਵੇਂ ਹੁਕਮ ਜਾਰੀ ਕੀਤੇ ਜਾਂਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦਰੁੱਸਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
Read moreਖੰਨਾ 'ਚ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ, ਜਦੋਂ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਚਚੇਰੇ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਤੀਜਾ ਮੁੰਡਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਤਿੰਨੇ ਮੁੰਡੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।
Read moreਗੋਰਾਇਆ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਭਾਈ-ਦੂਜ ਤੋਂ ਪਹਿਲਾਂ ਹੀ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ
Read moreਇਸ ਵਿਚਾਲੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਪੰਜਾਬ ਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਦੀਵਾਲੀ ਦੇ ਖ਼ਾਸ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
Read moreਇਸ ਮਿਆਦ ਦੌਰਾਨ ਸ਼ਹਿਰ 'ਚ ਜਿੰਨੇ ਮਰਜ਼ੀ ਪੈਟਰੋਲ ਦੋਪਹੀਆ ਵਾਹਨ ਰਜਿਸਟਰਡ ਕੀਤੇ ਜਾ ਸਕਦੇ ਹਨ, ਉੱਥੇ ਹੀ ਦੀਵਾਲੀ ਮੌਕੇ ਪੈਟਰੋਲ ਦੋਪਹੀਆ ਵਾਹਨ ਖ਼ਰੀਦਣ ਵਾਲਿਆਂ ਨੂੰ ਵੀ ਰਾਹਤ ਮਿਲੀ ਹੈ। ਇਸ ਨਾਲ ਆਟੋਮੋਬਾਇਲ ਡੀਲਰਾਂ ਨੂੰ ਆਪਣੀ ਪੁਰਾਣੀ ਬੁਕਿੰਗ ਕਲੀਅਰ ਕਰਨ ’ਚ ਵੀ ਮਦਦ ਮਿਲੇਗੀ।
Read moreਇਸ ਮਾਮਲੇ ਵਿਚ ਸਹਿ-ਮੁਲਜ਼ਮ ਆਟੋ ਚਾਲਕ ਨੂੰ ਪੀੜਤਾ ਨੇ ਪਛਾਣਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ’ਤੇ ਅਦਾਲਤ ਨੇ ਆਟੋ ਚਾਲਕ ਨੂੰ ਬਰੀ ਕਰ ਦਿੱਤਾ। ਦਾਇਰ ਮਾਮਲਾ 2019 ਦਾ ਹੈ।
Read moreਇਹ ਪਾਬੰਦੀ ਜ਼ਿਲ੍ਹੇ ਵਿਚ ਸੁਰੱਖਿਆ, ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਲਗਾਈ ਗਈ ਹੈ।
Read moreਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਪਰਿਵਾਰ ਅਤੇ ਪਾਰਟੀ ਬਾਰੇ ਝੂਠ ਬੋਲੇ ਹਨ। ਉਸ ਸਭ ਲਈ ਜਾਂ ਤਾਂ ਮੁੱਖ ਮੰਤਰੀ 10 ਦਿਨਾਂ ਦੇ ਅੰਦਰ ਜਨਤਕ ਮੁਆਫ਼ੀ ਮੰਗਣ, ਨਹੀਂ ਤਾਂ ਮਾਣਹਾਨੀ ਲਈ ਫ਼ੌਜਦਾਰੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
Read moreਪ੍ਰਕਾਸ਼ ਗੁਰਪੁਰਬ ਅੱਜ ਯਾਨੀ 30 ਅਕਤੂਬਰ ਨੂੰ ਸੰਸਾਰ ਭਰ 'ਚ ਮਨਾਇਆ ਜਾ ਰਿਹਾ ਹੈ।
Read more