ਜਲੰਧਰ ਦੇ ਲੋਕਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ, ਵੀਰਵਾਰ ਨੂੰ 5 ਲੋਕਾਂ ਦੀ ਡੇਂਗੂ ਰਿਪੋਰਟ ਪਾਜ਼ਿਟਿਵ ਆਉਣ ਕਾਰਨ ਜ਼ਿਲ੍ਹੇ ਵਿੱਚ ਡੇਂਗੂ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 15 ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਇਲਾਕੇ 'ਚ ਤਰਥੱਲੀ ਮੱਚ ਗਈ..
Read moreਉਪ ਰਾਸ਼ਟਰਪਤੀ ਚੋਣ ਅੱਜ ਹੋ ਰਹੀ ਹੈ, ਸਵੇਰੇ 10 ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਵੋਟਿੰਗ ਹੋਏਗੀ। ਜਿੱਥੇ PM ਮੋਦੀ ਨੇ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਗੱਲ ਆਖੀ ਸੀ। ਉੱਥੇ ਕੁੱਝ ਨੇਤਾਵਾਂ..
Read moreਪੰਜਾਬ ਵਿੱਚ ਹੜ੍ਹ ਦਾ ਪਾਣੀ ਘੱਟਣਾ ਸ਼ੁਰੂ ਹੋ ਗਿਆ ਹੈ ਪਰ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਅਜੇ ਖਤਮ ਨਹੀਂ ਹੋਈਆਂ ਹਨ। ਰਾਜ ਦੇ ਸਿਹਤ ਵਿਭਾਗ ਨੇ ਪਹਿਲਾਂ ਹੀ ਬਿਮਾਰੀ ਫੈਲਣ ਦੇ ਵਧਦੇ ਖ਼ਤਰੇ ਬਾਰੇ ਚੇਤਾਵਨੀ ਜਾਰੀ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਚਮੜੀ ਦੇ ਰੋਗ, ਪਾਣੀ ਅਤੇ ਭੋਜਨ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਡੇਂਗੂ, ਹੈਜ਼ਾ, ਟਾਈਫਾਈਡ, ਦਸਤ ਅਤੇ ਹੈਪੇਟਾਈਟਸ ਏ ਅਤੇ ਈ ਦੇ ਫੈਲਣ ਦਾ ਖ਼ਤਰਾ
Read moreਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਪਲਸ ਰੇਟ ਵਿੱਚ ਸੁਧਾਰ ਹੋਇਆ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਦਿੱਲੀ ਦੇ ਸਾਬਕਾ...
Read moreਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸਸਰਾਲੀ (ਲੁਧਿਆਣਾ ਪੂਰਬੀ ਖੇਤਰ) ਨੇੜੇ ਸਤਲੁਜ ਦਰਿਆ ਦਾ ਬੰਨ੍ਹ ਬਹੁਤ ਤੇਜ਼ ਪਾਣੀ ਦੇ ਵਹਾਅ ਕਾਰਨ ਅਲਰਟ ਜਾਰੀ ਕੀਤਾ ਹੈ ਕਿ ਇਥੇ ਬੰਨ੍ਹ ਗੰਭੀਰ ਦਬਾਅ ਹੇਠ ਹੈ।
Read moreਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਚੋਣਾਂ ਦੇ ਨਤੀਜੇ ਆ ਗਏ ਹਨ। ਪੰਜਾਬ ਯੂਨੀਵਰਸਿਟੀ ਚੋਣਾਂ 'ਚ ਪਹਿਲੀ ਵਾਰ ABVP ਦੀ ਵੱਡੀ ਜਿੱਤ ਹੋ ਗਈ ਹੈ ਤੇ ਗੌਰਵ ਵੀਰ ਸੋਹਲ PU ਦੇ ਨਵੇਂ ਪ੍ਰਧਾਨ ਬਣੇ ਹਨ। ਗੌਰਵ ਵੀਰ ਸੋਹਲ, ਜੋ ਕਿ ਕਾਨੂੰਨ ਵਿਭਾਗ (Department of Laws) ਤੋਂ ਇੱਕ ਖੋਜ ਵਿਦਵਾਨ (Research Scholar) ਹਨ, ਪਿਛਲੇ ਕਈ ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ
Read moreਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਸ਼ ਤੇ ਹੜ੍ਹਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕੀਤਾ ਹੈ। ਇਸ ਤਹਿਤ ਹੁਣ ਸਾਰੇ ਕਰਮਚਾਰੀਆਂ..
Read moreਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਸੋਸ਼ਲ ਮੀਡੀਆ 'ਤੇ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਦੋ -ਦੋ ਫੁੱਟ ਪਾਣੀ ਭਰ ਚੁੱਕਿਆ ਹੈ। ਅਜਿਹੀ ਕੋਈ ਗੱਲ ਨਹੀਂ ਹੈ ,ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ
Read moreJathedar Kuldeep Singh on Mahankosh : ਜਥੇਦਾਰ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਕੈਂਪਸ 'ਚ ਮੌਜੂਦ ਗੁ. ਸਾਹਿਬ ਦੇ ਅੰਦਰ ਇਸ ਘਟਨਾ ਦੇ ਪਸ਼ਤਾਚਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ ਗੁਰੂ ਸਾਹਿਬ ਜੀ ਤੋਂ ਖਿਮਾ ਜਾਚਨਾ ਤੇ ਅਰਦਾਸ ਬੇਨਤੀ ਕਰਨ ਦੀ ਤਾਕੀਦ ਕੀਤੀ।
Read moreਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ ਬਾਰੇ ਸਮੇਂ ਸਿਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।
Read more