ਗੁਰਦਾਸਪੁਰ: ਸੀਵਰੇਜ ਸਾਫ਼ ਕਰਦਿਆਂ ਗੈਸ ਚੜ੍ਹਨ ਕਾਰਨ ਪਰਵਾਸੀ ਮਜ਼ਦੂਰ ਦੀ ਮੌਤ ਤੇ ਦੋ ਬੇਹੋਸ਼
Read more
ਮਾਨਸਾ: ਬੱਸ ਅੱਡੇ ’ਚੋਂ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ’ਚ ਪੁਲੀਸ ਨੇ ਮਾਂ ਨੂੰ ਹਿਰਾਸਤ ’ਚ ਲਿਆ
Read moreਨਵੀਂ ਦਿੱਲੀ, 14 ਮਾਰਚ ਲੋਕ ਸਭਾ ਸੰਸਦ ਮੈਂਬਰ ਅਤੇ ਮੁਅੱਤਲ ਕਾਂਗਰਸ ਨੇਤਾ ਪ੍ਰਨੀਤ ਕੌਰ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ।
Read moreਹੁਸ਼ਿਆਰਪੁਰ/ਮੋਗਾ, 12 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ।
Read moreਚੰਡੀਗੜ੍ਹ, 11 ਮਾਰਚ ਪੰਜਾਬ ਵਿਧਾਨ ਸਭਾ ’ਚ ਅੱਜ ਸਿਫ਼ਰ ਕਾਲ ਦੌਰਾਨ ਕਿਸਾਨ ਅੰਦੋਲਨ ਦੀ ਗੂੰਜ ਪਈ।
Read more
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਰੇਲ ਗੱਡੀਆਂ ਰੋਕਣ ਸਬੰਧੀ ਦਿੱਤੇ ਸੱਦੇ ਦੀ ਹਮਾਇਤ ਵਿੱਚ ਪੰਜ ਹੋਰ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ 10 ਥਾਵਾਂ ’ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ।
Read more
ਪਟਿਆਲਾ/ ਸੰਗਰੂਰ/ਖਨੌਰੀ, 8 ਮਾਰਚ ਕਿਸਾਨੀ ਸੰਘਰਸ਼ ਦੌਰਾਨ ਸ਼ੰਭੂ, ਢਾਬੀਗੁੱਜਰਾਂ ਅਤੇ ਖਨੌਰੀ ਬਾਰਡਰਾਂ ’ਤੇ ਅੱਜ ਮਨਾਏ ਗਏ ‘ਕੌਮਾਂਤਰੀ ਮਹਿਲਾ ਦਿਵਸ’ ’ਚ ਬੀਬੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ।
Read moreਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਨੇੜਲੇ ਪੁਲੀਸ ਟਰੇਨਿੰਗ ਸੈਂਟਰ ਲੱਡਾ ਕੋਠੀ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 24 ਸੌ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੰਡੇ।
Read moreਚੰਡੀਗੜ੍ਹ (ਪਾਲ) : ਐੱਚ. ਆਈ. ਵੀ. ਇੱਕ ਸੰਕਰਮਿਤ ਗਰਭਵਤੀ ਔਰਤ ਤੋਂ ਉਸ ਦੇ ਬੱਚੇ 'ਚ ਪ੍ਰਸਾਰਣ ਨੂੰ ਰੋਕਣਾ ਆਸਾਨ ਨਹੀਂ ਸੀ, ਪਰ ਬਿਹਤਰ ਉੱਨਤ ਇਲਾਜ ਨੇ ਇਸ ਨੂੰ ਬਹੁਤ ਸੌਖਾ ਬਣਾ ਦਿੱਤਾ ਹੈ।
Read moreਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ।
Read more