ਅੰਮ੍ਰਿਤਸਰ ਵਿੱਚ ਇੱਕ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ, ਰਜਨੀ ਸ਼ਰਮਾ ਅਤੇ ਉਸਦੇ ਪ੍ਰੇਮੀ ਸੋਨੂ ਸ਼ਰਮਾ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਇਨ੍ਹਾਂ ਦੋਵੇਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
Read more'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 177ਵੇਂ ਦਿਨ ਪੰਜਾਬ ਪੁਲਸ ਨੇ ਸੋਮਵਾਰ ਨੂੰ 360 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 76 ਨਸ਼ਾ ਸਮੱਗਲਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 61 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ।
Read moreਦੀਵਾਲੀ ਭਾਵੇਂ 2 ਮਹੀਨੇ ਦੂਰ ਹੋਵੇ ਪਰ ਰੇਲਵੇ ਵੱਲੋਂ 21 ਅਗਸਤ ਤੋਂ 20 ਅਕਤੂਬਰ 2025 ਤੱਕ ਸ਼ੁਰੂ ਕੀਤੀ ਗਈ ਟਿਕਟ ਬੁਕਿੰਗ ਦੌਰਾਨ ਉੱਤਰ ਪ੍ਰਦੇਸ਼ ਅਤੇ ਬਿਹਾਰ ਜਾਣ ਵਾਲੀਆਂ ਸਾਰੀਆਂ ਰੇਲਗੱਡੀਆਂ ਤਿੰਨ ਦਿਨਾਂ ਦੇ ਅੰਦਰ ਭਰ ਗਈਆਂ ਹਨ। ਕਈ ਰੇਲਗੱਡੀਆਂ 'ਚ ਉਡੀਕ ਟਿਕਟਾਂ ਵੀ ਉਪਲੱਬਧ ਨਹੀਂ ਹਨ। ਅਜਿਹੀ ਸਥਿਤੀ 'ਚ ਲੋਕਾਂ ਨੂੰ ਆਪਣੇ ਘਰਾਂ ਨੂੰ ਜਾਣ ਲਈ ਵਿਸ਼ੇਸ਼ ਰੇਲਗੱਡੀਆਂ ਜਾਂ ਤਤਕਾਲ ਟਿਕਟਾਂ ਦਾ ਸਹਾਰਾ ਲੈਣਾ ਪਵੇਗਾ,
Read moreਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜਮਾਰਗ 'ਤੇ ਇੱਕ ਐਲਪੀਜੀ ਟੈਂਕਰ ਅਤੇ ਇੱਕ ਹੋਰ ਵਾਹਨ ਵਿਚਕਾਰ ਟੱਕਰ ਤੋਂ ਬਾਅਦ ਹੋਏ ਇੱਕ ਵੱਡੇ ਧਮਾਕੇ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ। ਇਹ ਘਟਨਾ ਰਾਤ 10:45 ਵਜੇ ਦੇ ਕਰੀਬ ਹੁਸ਼ਿਆਰਪੁਰ ਦੇ ਮੰਡਿਆਲਾ ਅੱਡਾ ਖੇਤਰ ਨੇੜੇ ਵਾਪਰੀ।
Read moreਪੰਜਾਬ ਤੇ ਹਰਿਆਣਾ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀਆਂ ਜ਼ਿਲ੍ਹਾ ਅਦਾਲਤਾਂ ’ਚ ਫ਼ਰਜ਼ੀ ਪਛਾਣ ਅਤੇ ਫ਼ਰਜ਼ੀ ਜ਼ਮਾਨਤ ਬਾਂਡ ਦੀ ਵੱਧ ਰਹੀ ਸਮੱਸਿਆ ’ਤੇ ਹਾਈਕੋਰਟ ਨੇ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਤੋਂ ਜਵਾਬ ਮੰਗਿਆ ਹੈ। ਇਸ ਗੰਭੀਰ ਮੁੱਦੇ ਨੂੰ ਉਜਾਗਰ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ
Read moreਪੰਜਾਬ ਦੇ 11 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਦਰਅਸਲ ਕੇਂਦਰ ਸਰਕਾਰ ਨੇ ਉਕਤ ਕਾਰਡ ਧਾਰਕਾਂ ਦੇ ਨਾਵਾਂ 'ਤੇ ਇਤਰਾਜ਼ ਜਤਾਇਆ ਹੈ ਅਤੇ ਇਨ੍ਹਾਂ ਨੂੰ ਸੂਚੀ 'ਚੋਂ ਹਟਾਉਣ ਦੇ ਹੁਕਮ ਦਿੱਤੇ ਹਨ
Read moreਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
Read moreਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵੇਲੇ ਰਾਸ਼ਨ ਡਿਪੂ 'ਤੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੀ ਜਾ ਰਹੀ ਕਣਕ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਕਰਵਾਈ ਹੈ
Read moreਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੁੱਧਵਾਰ ਨੂੰ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਅਤੇ ਇਸ ਲਈ ਯੂਨੀਅਨ ਨੇ 14 ਅਗਸਤ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਸੂਬੇ ਭਰ ਵਿੱਚ ਪਨਬਸ, ਰੋਡਵੇਜ਼ ਅਤੇ ਪੀਆਰਟੀਸੀ ਦੇ ਆਰਜ਼ੀ ਕਰਮਚਾਰੀ ਹੜਤਾਲ 'ਤੇ ਰਹਿਣਗੇ ਅਤੇ ਬੱਸਾਂ ਬੰਦ ਰਹਿਣਗੀਆਂ। ਅਜੇ ਵੀ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ।
Read moreਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ।
Read more