ਤਰਨਤਾਰਨ ਦੇ ਹਲਕਾ ਪੱਟੀ ਵਿਚ ਮੰਤਰੀ ਲਾਲਜੀਤ ਸਿੰਘ ਭੁੱਲਰ ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਰਿਵਾਰਾਂ ਨੂੰ ਪੰਚਾਇਤੀ ਜ਼ਮੀਨ ਵੱਲੋਂ 5-5 ਮਰਚੇ ਦੇ ਰਿਹਾਇਸ਼ੀ ਪਲਾਟ ਦਿੱਤੇ ਜਾਣਗੇ।
Read moreਤਰਨਤਾਰਨ ਦੇ ਹਲਕਾ ਪੱਟੀ ਵਿਚ ਮੰਤਰੀ ਲਾਲਜੀਤ ਸਿੰਘ ਭੁੱਲਰ ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਰਿਵਾਰਾਂ ਨੂੰ ਪੰਚਾਇਤੀ ਜ਼ਮੀਨ ਵੱਲੋਂ 5-5 ਮਰਚੇ ਦੇ ਰਿਹਾਇਸ਼ੀ ਪਲਾਟ ਦਿੱਤੇ ਜਾਣਗੇ।
Read moreਇਸ ਸਮੇਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਸੰਭਾਵੀਂ ਹੜ੍ਹਾ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਭਰ ’ਚ ਦਰਿਆਵਾਂ ਤੇ ਡੈਮਾਂ ਉਫਾਨ ’ਤੇ ਹਨ। ਪ੍ਰਸ਼ਾਸਨ ਦੀ ਸੁਸਤ ਕਾਰਵਾਈ ਕਾਰਨ ਲੋਕ ਆਪਣੇ ਘਰ ਨੂੰ ਛੱਡਣ ਨੂੰ ਮਜ਼ਬੂਰ ਹੋਏ ਪਏ ਹਨ। ਇਸੇ ਤਰ੍ਹਾਂ ਦਾ ਹਾਲ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ’ਚ ਵੀ ਦੇਖਣ ਨੂੰ ਮਿਲੀ ਹੈ। ਦੱਸ ਦਈਏ ਕਿ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਵਿਖੇ 400 ਵਿਦਿਆਰਥੀ ਫਸੇ ਹੋਏ ਹਨ।
Read moreਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪਾ ਦਿੱਲੀ ਵਿੱਚ ਕਥਿਤ ਹਸਪਤਾਲ ਘੁਟਾਲੇ ਦੇ ਦੋਸ਼ਾਂ ਕਾਰਨ ਮਾਰਿਆ ਗਿਆ ਹੈ। ਈਡੀ ਨੇ ਵੱਖ-ਵੱਖ ਮਾਮਲਿਆਂ ਵਿੱਚ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਸਮੇਤ ਕਈ 'ਆਪ' ਆਗੂਆਂ 'ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਇਹ ਪਹਿਲੀ ਵਾਰ ਹੈ ਜਦੋਂ ਕੇਂਦਰੀ ਜਾਂਚ ਏਜੰਸੀ ਸੌਰਭ ਭਾਰਦਵਾਜ ਤੱਕ ਪਹੁੰਚੀ ਹੈ।
Read moreਗ੍ਰੇਟਰ ਨੋਇਡਾ ਵਿੱਚ ਦਾਜ ਲਈ 26 ਸਾਲਾ ਨਿੱਕੀ ਦੀ ਕਥਿਤ ਹੱਤਿਆ ਨੂੰ ਲੈ ਕੇ ਵਧ ਰਹੇ ਗੁੱਸੇ ਦੇ ਵਿਚਕਾਰ, ਪੁਲਿਸ ਨੇ ਐਤਵਾਰ ਨੂੰ ਉਸਦੀ ਸੱਸ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਉਸਦੇ ਪਤੀ ਨੂੰ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਲੱਤ ਵਿੱਚ ਗੋਲੀ ਮਾਰ ਦਿੱਤੀ ਗਈ।
Read moreਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ 'ਤੇ ਪੰਜਾਬੀ ਨੌਜਵਾਨਾਂ ਦੇ ਹੱਕਾਂ ਨੂੰ ਹੜੱਪ ਰਹੀ ਹੈ।
Read moreਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
Read moreਦੁਨੀਆ ਭਰ 'ਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ,ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਏ।
Read moreਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਸ਼ਰਧਾਲੂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਲਗਭਗ 40 ਯਾਤਰੀ ਜ਼ਖਮੀ ਹੋ ਗਏ। ਇਹ ਸਾਰੇ ਯਾਤਰੀ ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੇ ਸਨ।
Read moreਇੱਕ 20 ਸਾਲਾ ਲੜਕੀ ਦੀ ਮੌਤ ਨੇ ਸਥਾਨਕ ਅਧਿਕਾਰੀਆਂ ਨੂੰ ਹੈਰਾਨ ਕਰ ਦਿੱਤਾ ਹੈ। ਕਥਿਤ ਤੌਰ 'ਤੇ, ਇੱਕ ਜਨਤਕ ਬੱਸ ਵਿੱਚ ਯਾਤਰਾ ਕਰ ਰਹੀ ਲੜਕੀ ਅਚਾਨਕ ਬੇਹੋਸ਼ ਹੋ ਗਈ ਅਤੇ ਹੇਠਾਂ ਡਿੱਗ ਪਈ। ਥੋੜ੍ਹੀ ਦੇਰ ਬਾਅਦ ਲੜਕੀ ਦੀ ਮੌਤ ਹੋ ਗਈ।
Read more