ਜੇਲ੍ਹ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਤਿਹਾੜ ਜੇਲ੍ਹ ਨੰਬਰ 8 ਵਿੱਚ ਕੈਦੀਆਂ ਦੀ ਆਪਸ ਵਿੱਚ ਭਿੜ ਗਈ। ਇਸ ਦੌਰਾਨ ਕਈ ਕੈਦੀਆਂ ਨੇ ਆਪਸ 'ਚ ਲੜਾਈ ਝਗੜਾ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਕੈਦੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਤਿਹਾੜ ਦੇ ਹਰ ਕੋਨੇ 'ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸੁਰੱਖਿਆ ਦੇ ਲਿਹਾਜ਼ ਨਾਲ ਜੇਲ੍ਹ ਦੇ ਵਾਰਡਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ।
ਇਨ੍ਹਾਂ ਵਿੱਚ ਜਨਰਲ ਵਾਰਡ, ਵਿਸ਼ੇਸ਼ ਸੁਰੱਖਿਆ ਵਾਰਡ ਅਤੇ ਉੱਚ ਜੋਖਮ ਸੁਰੱਖਿਆ ਵਾਰਡ ਸ਼ਾਮਲ ਹਨ। ਕੁੱਲ 975 ਕੈਮਰਿਆਂ ਨਾਲ ਜੇਲ੍ਹ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 80 ਅਧਿਕਾਰੀਆਂ ਤੋਂ ਇਲਾਵਾ ਇੱਕ ਹਜ਼ਾਰ ਤੋਂ ਵੱਧ ਜੇਲ੍ਹ ਕਰਮਚਾਰੀ ਤਾਇਨਾਤ ਹਨ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ