ਹੁਣ 15 ਅਕਤੂਬਰ ਦੀ ਥਾਂ ਇਸ ਦਿਨ ਹੋਵੇਗਾ ਭਾਰਤ-ਪਾਕਿ ਦਾ ਮੈਚ
ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਦਾ ਬਹੁਚਰਚਿਤ ਮੁਕਾਬਲਾ 15 ਅਕਤੂਬਰ ਦੀ ਬਜਾਏ 14 ਅਕਤੂਬਰ ਨੂੰ ਅਹਿਮਦਾਬਾਦ 'ਚ ਹੋਵੇਗਾ ਅਤੇ ਪੀਸੀਬੀ ਨੇ ਆਪਣੇ ਦੋ ਮੈਚਾਂ ਦੀਆਂ ਤਰੀਕਾਂ ਬਦਲਣ ਦੇ ਆਈਸੀਸੀ ਅਤੇ ਬੀਸੀਸੀਆਈ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਪਾਕਿਸਤਾਨ ਦੀ ਟੀਮ ਹੁਣ ਭਾਰਤ ਖ਼ਿਲਾਫ਼ ਮੈਚ ਤੋਂ ਤਿੰਨ ਦਿਨ ਪਹਿਲਾਂ 12 ਅਕਤੂਬਰ ਦੀ ਬਜਾਏ 10 ਅਕਤੂਬਰ ਨੂੰ ਹੈਦਰਾਬਾਦ 'ਚ ਸ੍ਰੀਲੰਕਾ ਖ਼ਿਲਾਫ਼ ਖੇਡੇਗੀ। ਨਵਰਾਤਰੀ ਦਾ ਪਹਿਲਾ ਦਿਨ ਹੋਣ ਕਾਰਨ ਭਾਰਤ-ਪਾਕਿਸਤਾਨ ਮੈਚ ਇੱਕ ਦਿਨ ਪਹਿਲਾਂ ਹੀ ਕਰਵਾਇਆ ਜਾ ਰਿਹਾ ਹੈ।ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਦਾ ਬਹੁਚਰਚਿਤ ਮੁਕਾਬਲਾ 15 ਅਕਤੂਬਰ ਦੀ ਬਜਾਏ 14 ਅਕਤੂਬਰ ਨੂੰ ਅਹਿਮਦਾਬਾਦ 'ਚ ਹੋਵੇਗਾ ਅਤੇ ਪੀਸੀਬੀ ਨੇ ਆਪਣੇ ਦੋ ਮੈਚਾਂ ਦੀਆਂ ਤਰੀਕਾਂ ਬਦਲਣ ਦੇ ਆਈਸੀਸੀ ਅਤੇ ਬੀਸੀਸੀਆਈ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਪਾਕਿਸਤਾਨ ਦੀ ਟੀਮ ਹੁਣ ਭਾਰਤ ਖ਼ਿਲਾਫ਼ ਮੈਚ ਤੋਂ ਤਿੰਨ ਦਿਨ ਪਹਿਲਾਂ 12 ਅਕਤੂਬਰ ਦੀ ਬਜਾਏ 10 ਅਕਤੂਬਰ ਨੂੰ ਹੈਦਰਾਬਾਦ 'ਚ ਸ੍ਰੀਲੰਕਾ ਖ਼ਿਲਾਫ਼ ਖੇਡੇਗੀ। ਨਵਰਾਤਰੀ ਦਾ ਪਹਿਲਾ ਦਿਨ ਹੋਣ ਕਾਰਨ ਭਾਰਤ-ਪਾਕਿਸਤਾਨ ਮੈਚ ਇੱਕ ਦਿਨ ਪਹਿਲਾਂ ਹੀ ਕਰਵਾਇਆ ਜਾ ਰਿਹਾ ਹੈ।