The world today is an ally to India
ਅਤੇ ਦੁਨੀਆ ਸਾਡੇ ਨਾਲ ਜੁੜਨਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਜੈਸ਼ੰਕਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਅੱਜ ਮਹੱਤਵਪੂਰਨ ਆਰਿਥਕ ਪ੍ਰਭਾਵ ਪਾ ਰਿਹਾ ਹੈ, ਜਿਸ ਨੂੰ ਦੁਨੀਆ ਨੇ ਵੀ ਮੰਨਿਆ ਹੈ। ਜੈਸ਼ੰਕਰ ਨੇ ਕਿਹਾ ਕਿ ਸਾਲ 2014 'ਚ ਮੋਦੀ ਸਰਕਾਰ ਦੇ ਸੱਤਾ 'ਚ ਆਉਣ 'ਤੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਦੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਆਉਣ ਤੋਂ ਲੈ ਕੇ ਵਿਦੇਸ਼ ਨੀਤੀ ਨੂੰ ਲੈ ਕੇ ਸਪੱਸ਼ਟਤਾ ਰਹੀ। ਜੋ ਕਿ ਦੁਨੀਆ ਨੂੰ ਜਾਣਨ, ਆਂਢ-ਗੁਆਂਢ ਸਮੇਤ ਹੋਰ ਰੂਪਾਂ 'ਚ ਸਾਹਮਣੇ ਆਈ।