ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, ਥੋੜ੍ਹੀ ਦੇਰ ਪਹਿਲਾਂ ਜਾਰੀ ਹੋਇਆ Alert

ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਜੋ ਐਲੀਵੇਟਿਡ ਰੋਡ ਬਣ ਰਿਹਾ ਹੈ, ਉਸ ਨੂੰ ਪੜਾਵਾਂ ਤਹਿਤ ਜਨਤਾ ਲਈ ਖੋਲ੍ਹਿਆ ਜਾ ਰਿਹਾ ਹੈ ਹੁਣ ਤੱਕ ਫਿਰੋਜ਼ਪੁਰ ਰੋਡ ਸਾਈਡ ਤੋਂ ਭਾਈਵਾਲਾ ਚੌਂਕ ਤੱਕ ਦੋਵੇਂ ਸਾਈਡਾਂ ਟ੍ਰੈਫਿਕ ਲਈ ਚਾਲੂ ਹੋ ਚੁੱਕੀਆਂ ਹਨ। ਹੁਣ ਭਾਈਵਾਲਾ ਚੌਂਕ ਤੋਂ ਜਗਰਾਓਂ ਪੁਲ ਸਾਈਡ ਦਾ ਹਿੱਸਾ ਖੋਲ੍ਹਿਆ ਜਾ ਰਿਹਾ ਹੈ।ਇਸ ਫਲਾਈਓਵਰ 'ਤੇ ਸ਼ਨੀਵਾਰ ਦੁਪਹਿਰ 3 ਵਜੇ ਟ੍ਰੈਫਿਕ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੀ ਪੁਸ਼ਟੀ ਲੁਧਿਆਣਾ ਟ੍ਰੈਫਿਕ ਪੁਲਸ ਵੱਲੋਂ ਆਪਣੇ ਫੇਸਬੁੱਕ ਪੇਜ 'ਤੇ ਪਾਈ ਗਈ ਪੋਸਟ ਰਾਹੀਂ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।