ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਪੁਲਸ ਨੇ ਉਸ ਦੇ ਦੋਸ਼ੀ ਪਤੀ ਅਤੇ ਪੀੜਤਾ ਦੇ ਪਿਤਾ ਸੁਰਿੰਦਰ ਪਾਲ ਉਰਫ਼ ਅਬਦੁਲ ਰਹਿਮਾਨ ਵਾਸੀ ਪਿੰਡ ਖਲਵਾੜਾ ਹਾਲ ਵਾਸੀ ਦਿਲਜੀਤ ਮਾਰਕੀਟ ਥਾਣਾ ਸਦਰ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਪੋਕਸੋ ਐਕਟ ਦੀ ਧਾਰਾ 376 (3), 506 ਅਤੇ 3, 4 ਤਹਿਤ ਮਾਮਲਾ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਦੋਸ਼ੀ ਪਿਤਾ ਤੋਂ ਪੁੱਛਗਿੱਛ ਕਰ ਰਹੀ ਹੈ। ਇਹ ਮਾਮਲਾ ਫਗਵਾੜਾ ਸਮੇਤ ਆਸ-ਪਾਸ ਦੇ ਇਲਾਕਿਆਂ ’ਚ ਭਾਰੀ ਚਰਚਾ ਦਾ ਵਿਸ਼ਾ ਬਣ ਗਿਆ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ