ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ 22 ਸਾਲਾ ਲੜਕੀ ਮਨਪ੍ਰੀਤ ਕੌਰ ਦੀ ਕੈਨੇਡਾ ‘ਚ ਮੌਤ ਹੋ ਗਈ ਹੈ। ਪਿਛਲੇ ਸਾਲ 22 ਅਗਸਤ ਨੂੰ ਇਹ ਲੜਕੀ ਕੈਨੇਡਾ ਗਈ ਸੀ ਜਿੱਥੇ ਟੋਰਾਂਟੋ ‘ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।
ਲੜਕੀ ਦੀ ਮੌਤ ਦੀ ਖਬਰ ਪਿੰਡ 'ਚ ਪਹੁੰਚਦਿਆਂ ਹੀ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਲੜਕੀ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 3 ਵਜੇ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਆਇਆ ਅਤੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਕੇਵਲ ਸਿੰਘ ਨੇ ਦੱਸਿਆ ਕਿ ਉਸ ਦੀ 22 ਸਾਲਾ ਧੀ ਮਨਪ੍ਰੀਤ ਕੌਰ ਪਿਛਲੇ ਸਾਲ 22 ਅਗਸਤ ਨੂੰ ਕੈਨੇਡਾ ਗਈ ਸੀ ਅਤੇ ਅੱਜ ਸਵੇਰੇ ਕਰੀਬ 3 ਵਜੇ ਉਸ ਨੂੰ ਫੋਨ ਆਇਆ ਕਿ ਲੜਕੀ ਦੀ ਹਾਲਤ ਖਰਾਬ ਹੈ।
ਕਾਰ ਹਾਦਸੇ ਦਾ ਸ਼ਿਕਾਰ ਹੋਏ ਯੂਟਿਊਬਰ ਅਰਮਾਨ ਮਲਿਕ ਤੇ ਪਤਨੀ ਕ੍ਰਿਤਿਕਾ
ਲਾਵਾਰਿਸ ਖੜ੍ਹੀ ਬੋਲੈਰੋ ਪਿਕਅਪ 'ਚੋਂ 1200 ਬੋਤਲਾਂ ਸ਼ਰਾਬ ਬਰਾਮਦ
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਭੈਣ-ਭਰਾ 'ਤੇ ਧੋਖਾਧੜੀ ਦਾ ਮਾਮਲਾ ਦਰਜ, ਜਾਣੋ ਪੂਰਾ ਮਾਮਲਾ