ਵਜਨ ਘੱਟ ਕਰਨ ਤੋਂ ਲੈ ਕੇ ਗਲੋਇੰਗ ਸਕੀਨ ਤੱਕ
.jpg)
ਸਵੇਰੇ ਉੱਠਕੇ ਸਭ ਤੋਂ ਪਹਿਲਾਂ ਬੁਰਸ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਇਕ ਚੰਗੀ ਆਦਤ ਹੈ ਪਰ ਜਾਗਣ ਦੇ ਤੁਰੰਤ ਬਾਅਦ ਪਾਣੀ ਪੀਣਾ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ। ਇਸ ਲਈ ਆਪ ਆਪਣੇ ਦਿਨ ਦੀ ਸ਼ੁਰੂਆਤ ਗੁਣਗੁਣੇ ਪਾਣੀ ਨਾਲ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਡਾ ਹਿਊਮਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਤੁਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚ ਸਕਦੇ ਹਨ।
ਅਕਸਰ ਆਪਣੇ ਬਜ਼ੁਰਗਾ ਤੋਂ ਸੁਣਿਆਂ ਹੈ ਕਿ ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਦੇ ਲਈ ਰਾਮਬਾਣ ਹੈ। ਜੀ ਹਾਂ, ਸਵੇਰੇ ਬਿਨਾਂ ਬੁਰਸ਼ ਕੀਤੇ ਗੁਣਗੁਣਾ ਪਾਣੀ ਪੀਣ ਦੇ ਬਹੁਤ ਫਾਇਦੇ ਹੈ। ਇਸ ਨਾਲ ਪੇਟ ਨਾਲ ਜੁੜੀ ਪਰੇਸ਼ਾਨੀਆਂ ਤੋਂ ਬਚ ਸਕਦੇ ਹਾਂ, ਨਾਲ ਹੀ ਆਪਣੇ ਸਰੀਰ ’ਚ ਪਾਣੀ ਦੀ ਕਮੀ ਦੂਰ ਕਰ ਸਕਦੇ ਹਨ। ਇਸ ਦੇ ਹੋਰ ਵੀ ਕਈ ਫਾਇਦੇ ਮਿਲਦੇ ਹਨ ਤਾਂ ਆਓ ਜਾਣਦੇ ਹਾਂ, ਸਵੇਰੇ ਉੱਠਣ ਦੇ ਤੁਰੰਤ ਬਾਅਦ ਪਾਣੀ ਪੀਣਾ ਸਿਹਤ ਦੇ ਲਈ ਕਿੰਨਾ ਲਾਭਦਾਇਕ ਹੁੰਦਾ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।