ਤਿਉਹਾਰਾਂ ਦੇ ਮੌਸਮ 'ਚ ਜ਼ਿਆਦਾ ਖਾਣ-ਪੀਣ ਕਾਰਨ ਐਸੀਡਿਟੀ ਤੇ ਬਲੋਟਿੰਗ ਤੋਂ ਹੋ ਪਰੇਸ਼ਾਨ ਤਾਂ ਤੁਰੰਤ ਰਾਹਤ ਪਾਉਣ ਲਈ ਕਰੋ ਇਹ ਉਪਾਅ

ਅਜਵਾਇਣ ਸਾਡੇ ਪਾਚਨ ਤੰਤਰ ਨੂੰ ਠੀਕ ਕਰਦੀ ਹੈ। ਇਹ ਭੋਜਨ ਨੂੰ ਪਚਾਉਣ 'ਚ ਵੀ ਮਦਦ ਕਰਦੀ ਹੈ, ਜਿਸ ਨਾਲ ਗੈਸ ਦੀ ਸਮੱਸਿਆ ਨਹੀਂ ਹੁੰਦੀ। ਇਸ ਦੇ ਲਈ ਤੁਸੀਂ ਇੱਕ ਗਲਾਸ ਕੋਸੇ ਪਾਣੀ ਦੇ ਨਾਲ ਇੱਕ ਚੱਮਚ ਅਜਵਾਇਨ ਅਤੇ ਥੋੜ੍ਹਾ ਜਿਹਾ ਕਾਲਾ ਨਮਕ ਮਿਲਾ ਕੇ ਖਾਣ ਨਾਲ ਗੈਸ ਤੋਂ ਤੁਰੰਤ ਰਾਹਤ ਮਿਲ ਸਕਦੀ ਹੈ।
ਹਿੰਗ ਸਾਡੇ ਪੇਟ ਨੂੰ ਸਾਫ਼ ਕਰਨ ਦਾ ਕੰਮ ਕਰਦਾ ਹੈ, ਇਸ ਲਈ ਜੇਕਰ ਤੁਹਾਨੂੰ ਗੈਸ ਦੀ ਸਮੱਸਿਆ ਹੈ ਅਤੇ ਦਰਦ ਤੋਂ ਪਰੇਸ਼ਾਨ ਹੋ ਤਾਂ ਇੱਕ ਚੌਥਾਈ ਚੱਮਚ ਹਿੰਗ ਨੂੰ ਕੋਸੇ ਪਾਣੀ ਨਾਲ ਪੀਓ, ਇਸ ਨਾਲ ਤੁਰੰਤ ਆਰਾਮ ਮਿਲੇਗਾ। ਇਸ ਨਾਲ ਪੇਟ ਦਰਦ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।