ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਬਾਜ਼ਾਰ ਗੋਰਾਇਆ ਦਾ ਰਹਿਣ ਵਾਲੇ ਅਸ਼ੋਕ ਜੈਰਥ ਨੂੰ ਆਪਣੀ ਭੈਣ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ, ਜੋ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਲੁਧਿਆਣਾ ਗਿਆ ਹੋਇਆ ਸੀ। ਅਸ਼ੋਕ ਨੇ ਜਿਵੇਂ ਹੀ ਆਪਣੀ ਭੈਣ ਦੀ ਲਾਸ਼ ਵੇਖੀ ਤਾਂ ਉਹ ਦਿਲ ਦਾ ਦੌਰਾ ਪੈਣ ਕਰਕੇ ਬੇਹੋਸ਼ ਹੋ ਗਿਆ। ਅਸ਼ੋਕ ਜੈਰਥ ਦੀ ਮੌਕੇ ਉਤੇ ਹੀ ਮੌਤ ਹੋ ਗਈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ