ਚੰਦਰਯਾਨ-3 'ਤੇ ਇਸਰੋ ਦੇ ਮੁਖੀ ਸੋਮਨਾਥ ਚੰਦਰਯਾਨ-3 ਦੀ ਚੰਦਰਮਾ ਦੀ ਸਤ੍ਹਾ 'ਤੇ ਸਫਲ ਲੈਂਡਿੰਗ ਤੋਂ ਬਾਅਦ ਦੁਨੀਆ ਭਰ 'ਚ ਭਾਰਤ ਅਤੇ ਇਸਰੋ ਦੀ ਤਾਰੀਫ ਹੋ ਰਹੀ ਹੈ। ਭਾਰਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਪੁਲਾੜ ਯਾਨ ਨੂੰ ਸਫਲਤਾਪੂਰਵਕ ਉਤਾਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਸਬੰਧੀ ਇਸਰੋ ਦੇ ਚੇਅਰਮੈਨ ਐਸ ਸੋਮਨਾਥ ਦਾ ਬਿਆਨ ਸਾਹਮਣੇ ਆਇਆ ਹੈ।
ਸੋਮਨਾਥ ਨੇ ਕਿਹਾ, ਮਨ ਵਿੱਚ ਕੀ ਚੱਲ ਰਿਹਾ ਸੀ, ਬਿਆਨ ਕਰਨਾ ਬਹੁਤ ਔਖਾ ਹੈ। ਇਹ ਖੁਸ਼ੀ ਹੋ ਸਕਦੀ ਹੈ, ਇਹ ਪ੍ਰਾਪਤੀ ਦਾ ਸਾਰ ਹੋ ਸਕਦਾ ਹੈ ਅਤੇ ਇਸ ਵਿੱਚ ਯੋਗਦਾਨ ਪਾਉਣ ਵਾਲੇ ਸਾਰਿਆਂ ਦਾ ਧੰਨਵਾਦ ਹੋ ਸਕਦਾ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ