ਇਸ ਦੌਰਾਨ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਯਕੀਨੀ ਬਣਾਉਣ ਸਮੇਤ ਉਨ੍ਹਾਂ ਦੇ ਹੋਰ ਕੰਮ ਵੀ ਪਹਿਲ ਦੇ ਆਧਾਰ ’ਤੇ ਕਰਨ ਦੀ ਮੰਗ ਕੀਤੀ।
ਬਾਗੜੀਆਂ ਟੀਮ ਦੀ ਇਸ ਨਵੀਂ ਪਾਰੀ ਦਾ ਇਹ ਪਲੇਠਾ ਧਰਨਾ ਸੀ। ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਕੋਲ ਤਨਖਾਹ ਜਾਰੀ ਕਰਨ ਲਈ ਲੋੜੀਂਦੇ ਫੰਡ ਮੌਜੂਦ ਹੋਣ ਦੇ ਬਾਵਜੂਦ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ